ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਮੋਗਾ ਦੇ ਨਜ਼ਦੀਕੀ ਪਿੰਡ ਦੀ ਇਕ ਕੁੜੀ ਹਾਊਸ ਮੇਡ ਦੇ ਕੰਮ ਲਈ ਬਹਿਰੀਨ ਗਈ ਸੀ, ਪਰ ਉੱਥੇ ਜਾ ਕੇ ਸੇਖਾਂ ਦੇ ਚੁੰਗਲ ਦੇ ਵਿਚ ਫਸ ਗਈ ਅਤੇ ਹਰ ਰੋਜ਼ ਕੁੱਟਮਾਰ ਅਤੇ ਤਸੀਹੇ ਝੱਲਣੇ ਪਏ। ਇਹ ਗੱਲ ਉਸ ਨੇ ਆਪਣੇ ਮਾਤਾ-ਪਿਤਾ ਤੱਕ ਪਹੁੰਚਾਈ ਤਾਂ ਮਾਤਾ-ਪਿਤਾ ਵੱਲੋਂ ਆਮ ਆਦਮੀ ਪਾਰਟੀ ਐੱਸਸੀ ਵਿੰਗ ਦੇ ਕਨਵੀਨਰ ਬਸੰਤ ਸਿੰਘ ਡਾਲਾ ਨਾਲ ਰਾਬਤਾ ਕਾਇਮ ਕੀਤਾ। ਇਸ ਉਪਰੰਤ ਬਸੰਤ ਸਿੰਘ ਨੇ ਬਹਿਰੀਨ ਵਿਖੇ ਪਹੁੰਚ ਕੇ ਕੁੜੀਆਂ ਨੂੰ ਉਥੋਂ ਵਾਪਸ ਮੋਗਾ ਲਿਆਂਦਾ।ਪੀੜਤਾ ਨੇ ਦੱਸਿਆ ਕਿ 16 ਜਨਵਰੀ 2023 ਨੂੰ ਉਹ ਬਹਿਰੀਨ ਵਿਖੇ ਹਾਉਸ ਮੇਡ ਦਾ ਕੰਮ ਕਰਨ
ਲਈ ਗਈ। ਇਥੇ ਕਿਹਾ ਗਿਆ ਸੀ ਕਿ ਉੱਥੇ ਬਹੁਤ ਵਧੀਆ ਫੈਮਿਲੀ ਆ ਤੁਹਾਨੂੰ ਪਰਿਵਾਰਾਂ ਵਾਂਗੂ ਰੱਖਿਆ ਜਾਵੇਗਾ। ਥੋੜ੍ਹੇ ਦਿਨ ਬਾਅਦ ਹੀ ਉਨ੍ਹਾਂ ਦਾ ਵਤੀਰਾ ਬਦਲ ਗਿਆ। ਪੀੜਤਾ ਨੇ ਦੱਸਿਆ ਕਿ ਉਹ ਤਿੰਨ ਕੁੜੀਆਂ ਵੱਖ-ਵੱਖ ਘਰਾਂ ਵਿਚ ਰਹਿ ਰਹੀਆਂ ਸਨ। ਉਥੇ ਉਨ੍ਹਾਂ ਦੀ ਕੁੱਟਮਾਰ ਇਸ ਤਰ੍ਹਾਂ ਹੁੰਦੀ ਸੀ ਕਿ ਕਦੇ ਕੁਰਸੀ ਮਾਰਦੇ, ਕਦੇ ਬੋਤਲ ਅਤੇ ਕਦੇ ਡੰਡਿਆਂ ਨਾਲ ਕੁੱਟਮਾਰ ਕੀਤੀ ਜਾਂਦੀ ਸੀ। ਉਨ੍ਹਾਂ ਦੇ ਫੋਨ ਵੀ ਟਰੈਕ ’ਤੇ ਲਾਏ ਗਏ ਸਨ, ਹਰ ਗੱਲ ਦੀ ਜਾਣਕਾਰੀ ਉਨ੍ਹਾਂ ਨੂੰ ਪਹਿਲਾਂ ਮਿਲ ਜਾਂਦੀ ਸੀ। ਫਿਰ ਉਨ੍ਹਾਂ ਹਿੰਮਤ ਜੁਟਾ ਕੇ ਇਕ ਵਾਇਸ ਮੈਸੇਜ ਰਾਹੀੰ ਘਰਦਿਆਂ ਤੱਕ ਸਨੇਹਾ ਭੇਜਿਆ। ਹੁਣ ਇਹ ਤਿੰਨੇ ਲੜਕੀਆਂ ਆਪਣੇ ਘਰ ਵਿਚ ਪਹੁੰਚ ਗਈਆਂ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ