ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਲੁਧਿਆਣਾ ਦੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦਾ ਇਕ ਸਥਾਨਕ ਗੁਰੂ ਘਰ ਵਿਚ ਇਕ ਸੇਵਾਦਾਰ ਨਾਲ ਪੰਗਾ ਪੈ ਗਿਆ, ਜਿਸ ਤੋਂ ਬਾਅਦ ਮੰਡ ਨੇ ਸੇਵਾਦਾਰ ਨੂੰ ਬਾਹਰ ਆ ਕੇ ਦੇਖ ਲੈਣ ਦੀਆਂ ਧਮਕੀਆਂ ਤੱਕ ਦੇ ਦਿੱਤੀਆਂ। ਦਰਅਸਲ ਸੇਵਾਦਾਰ ਨੇ ਉਸ ਨੂੰ ਇਹ ਆਖਿਆ ਸੀ ਕਿ ਉਹ ਗੁਰੂ ਘਰ ਦੇ ਖ਼ਿਲਾਫ਼ ਬੋਲ ਕੇ ਸੋਸ਼ਲ ਮੀਡੀਆ ’ਤੇ ਵੀਡੀਓ ਕਿਉਂ ਪਾਉਂਦਾ ਰਹਿੰਦਾ ਹੈ ਅਤੇ ਸਿੱਖਾਂ ਦੇ ਵਿਰੁੱਧ ਕਿਉਂ ਬੋਲਦਾ ਹੈ ਇਸ ਮਗਰੋਂ ਦੋਵੇਂ ਜਣਿਆਂ ਵਿਚਾਲੇ ਕਾਫ਼ੀ ਬਹਿਸਬਾਜ਼ੀ ਹੋ ਗਈ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਗੁਰਸਿਮਰਨ ਮੰਡ ਗੁਰੂ ਘਰ ਦੇ ਲੰਗਰ ਵਿਚ ਚਾਹ ਛਕਣ ਦੇ ਲਈ ਆਇਆ ਸੀ ਪਰ ਸੇਵਾਦਾਰ ਦੀ ਗੱਲ ਦਾ ਠਰੰਮੇ ਨਾਲ ਕੋਈ ਜਵਾਬ ਦੇਣ ਦੀ ਥਾਂ ਮੰਡ ਨੇ ਸੇਵਾਦਾਰ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਲੰਗਰ ਵਿਚ ਮੌਜੂਦ ਸੰਗਤ ਨੇ ਮਸਾਂ ਦੋਵਾਂ ਵਿਚਾਲੇ ਹੋ ਰਿਹਾ ਝਗੜਾ ਰੋਕਿਆ। ਸੇਵਾਦਾਰ ਅਤੇ ਮੰਡ ਵਿਚਾਲੇ ਹੋਏ ਝਗੜੇ ਦੀ ਵੀਡੀਓ ਹੁਣ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਮੌਕੇ ਮੰਡ ਦੇ ਨਾਲ ਉਸ ਦੇ ਗੰਨਮੈਨ ਵੀ ਮੌਜੂਦ ਸਨ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ