ਵਿਦੇਸ਼ ਭੇਜਣ ਦੇ ਨਾਂ ਤੇ ਨੌਜਵਾਨਾਂ ਨੂੰ ਫੜਾਤੀ ਨਕਲੀ ਟਿਕਟ

Uncategorized

ਵਿਦੇਸ਼ ਭੇਜਣ ਦੇ ਨਾਂ ਤੇ ਰੋਜ਼ਾਨਾ ਨੌਜਵਾਨਾਂ ਨਾਲ ਠੱਗੀ ਦੇ ਮਾਮਲੇ ਸਾਹਮਣੇ ਆਉਂਦੇ ਦਿਨੀਂ ਏਜੰਟ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਉਨ੍ਹਾਂ ਤੋਂ ਲੱਖਾਂ ਰੁਪਏ ਲੈ ਲੈਂਦੇ ਨੇ ਪਰ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੁਲਣ ਲਈ ਛੱਡ ਦਿੰਦੇ ਨੇ ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਅੱਜਕੱਲ੍ਹ ਨੌਜਵਾਨਾਂ ਤੋਂ ਲੱਖਾਂ ਰੁਪਏ ਤਾਂ ਲੈ ਲਏ ਪਰ ਨਕਲੀ ਬੀਜਾਂ ਅਤੇ ਨਕਲੀ ਟਿਕਟਾਂ ਦੇ ਦਿੱਤੀਆਂ ਅੰਮ੍ਰਿਤਸਰ ਏਅਰਪੋਰਟ ਤੇ ਕੁਝ ਨੌਜਵਾਨ ਤਾਂ ਨਾਲ ਦੁਬਈ ਭੇਜਣ ਦੇ ਨਾਂ ਤੇ ਠੱ ਗੀ ਦਾ ਮਾਮਲਾ ਸਾਹਮਣੇ ਆਇਆ

ਇਹ ਨੌਜਵਾਨ ਦੁਬਈ ਜਾਣ ਦੀ ਚਾਰਜ ਅੰਮ੍ਰਿਤਸਰ ਏਅਰਪੋਰਟ ਤੇ ਪੁੱਜੇ ਜਦੋਂ ਜਹਾਜ਼ ਤੇ ਚੜ੍ਹ ਲਈ ਏਅਰਪੋਰਟ ਅੰਦਰ ਦਾਖ਼ਲ ਹੋਣ ਲੱਗੀ ਤਾਂ ਇਨ੍ਹਾਂ ਦੀ ਚੈਕਿੰਗ ਦੌਰਾਨ ਏਅਰਪੋਰਟ ਦੇ ਅਧਿਕਾਰੀ ਵੱਲੋਂ ਇਨ੍ਹਾਂ ਨੂੰ ਦੱਸਿਆ ਕਿ ਇਨ੍ਹਾਂ ਕੋਲ ਦੁਬਈ ਦੇ ਟਿਕਟ ਅਤੇ ਵੀਜ਼ਾ ਜਾਅਲੀ ਹੈ ਜਿਸ ਦੇ ਚੱਲਦੇ ਏਅਰਪੋਰਟ ਤੋਂ ਇਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਮੌਕੇ ਤੇ ਮੀਡੀਆ ਅਧਿਕਾਰੀ ਪਹੁੰਚੇ ਤਾਂ ਉਨ੍ਹਾਂ ਨੌਜਵਾਨਾਂ ਨਾਲ ਗੱਲਬਾਤ ਕੀਤੀ

ਉਨ੍ਹਾਂ ਆਪਣੇ ਦਰਦ ਬਿਆਨ ਕਰਦਿਆਂ ਹੋਇਆਂ ਦੱਸਿਆ ਕਿ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾ ਇੱਕ ਏਜੰਟ ਜਿਹੜਾ ਨੌਜਵਾਨਾਂ ਨੂੰ ਬਾਹਰ ਭੇਜਣ ਦਾ ਕੰਮ ਕਰਦਾ ਹੈ ਉਸ ਨੇ ਅੱਜ ਤੋਂ ਚਾਰ ਮਹੀਨੇ ਪਹਿਲਾਂ ਸਾਨੂੰ ਦੁਬਈ ਭੇਜਣ ਦੇ ਨਾਂ ਤੇ ਇਕ ਲੱਖ ਸੱਠ ਹਜ਼ਾਰ ਰੁਪਏ ਲੈ ਲਏ ਤੇ ਕੁਝ ਦਿਨ ਪਹਿਲਾਂ ਹੀ ਸਾਨੂੰ ਦੁਬਈ ਜਾਅਲੀ ਵੀਜ਼ਾ ਤੇ ਟਿਕਟਾਂ ਦਿੱਤੀਆਂ ਜੋ ਜਾਅਲੀ ਸੀ ਜਿਸ ਕਰਕੇ ੳੁਨ੍ਹਾਂ ਨੂੰ ਜਹਾਜ਼ ਚੜ੍ਹਨ ਤੋਂ ਰੋਕ ਦਿੱਤਾ ਗਿਆ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.