ਬੀਜੇਪੀ ਦੀ ਆਗੂ ਨੇ ਹੀ ਰਗੜ ਕੇ ਰੱਖ ਦਿੱਤੀ ਮੋਦੀ ਸਰਕਾਰ

Uncategorized

ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ਼ ਚ ਨਵੀਨੀਕਰਨ ਦਾ ਮਾਮਲਾ ਪਿਛਲੇ ਕਾਫੀ ਦਿਨਾਂ ਤੋਂ ਗਰਮਾਇਆ ਹੋਇਆ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਮੋਦੀ ਸਰਕਾਰ ਤੇ ਇਤਿਹਾਸ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਨੇ ਅਜਿਹੇ ਚ ਅੱਜ ਭਾਜਪਾ ਆਗੂ ਲਕਸ਼ਮੀਕਾਂਤਾ ਜਲ੍ਹਿਆਂਵਾਲੇ ਬਾਗ਼ ਪਹੁੰਚੇ ਲਕਸ਼ਮੀਕਾਂਤਾ ਚਾਵਲਾ ਮੋਦੀ ਸਰਕਾਰ ਤੇ ਭੜਕਦੇ ਹੋਏ ਨਜ਼ਰ ਆਏ ਉਨ੍ਹਾਂ ਜਲ੍ਹਿਆਂਵਾਲੇ ਬਾਗ ਦੇ ਇਤਿਹਾਸ ਨਾਲ ਛੇੜਛਾੜ ਕਰਨ ਦੇ ਮੋਦੀ ਸਰਕਾਰ ਤੇ ਇਲਜ਼ਾਮ ਮਿਲ ਗਏ ਲਕਸ਼ਮੀ ਕਾਂਤਾ ਨੇ ਇਲਜ਼ਾਮ ਲਗਾਇਆ

ਕਿ ਮੋਦੀ ਸਰਕਾਰ ਨੇ ਬਾਗ਼ ਵਿਚਲੇ ਸਮਰਥਕਾਂ ਦੀ ਪੁਰਾਣੀ ਢਾਂਚੇ ਨਾਲ ਛੇੜਛਾੜ ਕੀਤੀ ਉਨ੍ਹਾਂ ਇਸ ਦੀ ਨਿੰਦਾ ਕਰਦੇ ਹੋਏ ਮੰਗ ਕੀਤੀ ਕਿ ਸਰਕਾਰ ਵੱਲੋਂ ਜਲ੍ਹਿਆਂਵਾਲੇ ਬਾਗ ਚ ਵੀਹ ਕਰੋੜ ਕਿੱਥੇ ਕਿੱਥੇ ਖਰਚ ਕੀਤਾ ਗਿਆ ਇਸ ਸ਼ਹੀਦੀ ਖੂਹ ਖ਼ਰਾਬ ਕਿਉਂ ਕੀਤੇ ਗਏ ਇਸ ਬਾਰੇ ਪੂਰੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾਣ ਦੀ ਮੰਗ ਕੀਤੀ ਉਨ੍ਹਾਂ ਕਿਹਾ ਕਿ ਭਾਜਪਾ ਆਗੂ ਲਕਸ਼ਮੀ ਕਾਂਤਾ ਚਾਵਲਾ ਨੇ ਅੱਜ ਜਲ੍ਹਿਆਂਵਾਲੇ ਬਾਗ਼ ਪਹੁੰਚਦੀ ਕੇਂਦਰ ਸਰਕਾਰ ਨੂੰ ਲੰਮੇ ਹੱਥੀਂ ਲਿਆ

ਉਨ੍ਹਾਂ ਮੁਤਾਬਿਕ ਇਤਿਹਾਸ ਨਾਲ ਛੇੜਛਾੜ ਕਰ ਕੇ ਦਿੰਦੇ ਸਿਰਕਾ ਲੁੱਕ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਠੇਸ ਪਹੁੰਚਾਈ ਹੈ ਇਸ ਦੇ ਨਾਲ ਹੀ ਭਾਜਪਾ ਆਗੂ ਨੇ ਕਿਹਾ ਕਿ ਵਿਰਾਸਤ ਦਾ ਮਤਲਬ ਪੁਰਾਣੀਆਂ ਚੀਜ਼ਾਂ ਨੂੰ ਖਤਮ ਕਰਨਾ ਨਹੀਂ ਸਗੋਂ ਠੀਕ ਕਰਨਗੇ ਇਸਦੇ ਨਾਲ ਹੀ ਲਕਸ਼ਮੀ ਕਾਂਤਾ ਚਾਵਲਾ ਨੇ ਇਸ ਕੰਮ ਦੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਇਹ ਖਬਰ ਵੀਡਿੳ ਦੇ ਆਧਾਰ ਤੇ ਬਣਾਈ ਗਈ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.