ਗੁਰਦੁਆਰਾ ਸਾਹਿਬ ਚੋਂ ਹੋਈ ਹਜ਼ਾਰਾਂ ਦੀ ਚੋਰੀ

Uncategorized

ਪੰਜਾਬ ਚ ਚੋ ਰੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਚੋਰਾਂ ਦੇ ਹੌਂਸਲੇ ਵਧਦੇ ਜਾ ਰਹੇ ਨੇ ਕਿ ਹੁਣ ਧਾਰਮਿਕ ਸਥਾਨਾਂ ਤੇ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਸਾਹਮਣੇ ਆਏ ਇਥੇ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਨਕਦੀ ਚੋ ਰੀ ਕੀਤੀ ਗਈ ਹੈਰਾਨੀ ਦੀ ਗੱਲ ਇਹ ਹੈ ਕਿ ਚੋ ਰੀ ਕਿਸੇ ਹੋਰ ਵੱਲੋਂ ਨਹੀਂ ਬਲਕਿ ਗੁਰਦੁਆਰਾ ਸਾਹਿਬ ਦੀ ਗ੍ਰੰਥੀ ਵੱਲੋਂ ਕੀਤੀ ਸੀ ਇਨ੍ਹਾਂ ਤੇ ਮਾਮਲਾ ਸਾਫ ਨਹੀਂ ਹੋਇਆ

ਪਰ ਜਦੋਂ ਘਟਨਾ ਦੀ ਪੂਰੀ ਸੀਸੀਟੀਵੀ ਰਿਪੋਰਟ ਨਿਕਲ ਕੇ ਸਾਹਮਣੇ ਆਈ ਤਾਂ ਪੂਰਾ ਮਾਮਲਾ ਪਤਾ ਲੱਗਿਆ ਜਿਸ ਤੋਂ ਬਾਅਦ ਸ਼ਿਕਾਇਤ ਦੇ ਆਧਾਰ ਤੇ ਪੁਲਸ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਉਸ ਦੇ ਪੁੱਤਰ ਖਿਲਾਫ ਮਾਮਲਾ ਦਰਜ ਕੀਤਾ ਗ੍ਰੰਥੀ ਸਿੰਘ ਨੂੰ ਤਾਂ ਗ੍ਰਿਫ ਤਾਰ ਕਰ ਲਿਆ ਕਿ ਸੀਸੀਟੀਵੀ ਫੁਟੇਜ ਵਿੱਚ ਸਾਫ ਵੇਖਿਆ ਜਾ ਸਕਦੈ ਕਿ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬ ਅੰਦਰ ਦਾਖਲਾ ਹੁੰਦਾ ਅੰਦਰ ਪਈ ਗੋਲਕ ਦੇ ਨਾਲ ਛੇੜਛਾੜ ਕਰਨ ਲੱਗਦਾ ਤੇ ਫਿਰ ਆਸੇ ਪਾਸੇ ਦੇਖ ਨੁਕੀਲੀ ਚੀਜ਼ ਲੈ ਕੇ ਆਉਂਦਾ

ਇਹ ਗੋਲਕ ਦੇ ਨਾਲ ਛੇੜਛਾੜ ਕਰਨੀ ਸ਼ੁਰੂ ਕਰਦਾ ਹੈ ਉਧਰ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਲੋਕਾਂ ਦੇ ਵਿੱਚ ਰੋਸ ਪਾਇਆ ਜਾ ਰਿਹਾ ਤੇ ਪਿੰਡ ਦੇ ਲੋਕਾਂ ਵੱਲੋਂ ਗ੍ਰੰਥੀ ਸਿੰਘ ਅਤੇ ਉਸ ਦੇ ਪੁੱਤ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਉਪਰ ਪੁਲੀਸ ਦਾ ਕਹਿਣਾ ਹੈ ਕਿ ਲੋਕਾਂ ਦੀ ਸ਼ਿਕਾਇਤ ਦੇ ਅਧਾਰ ਤੇ ਗ੍ਰੰਥੀ ਸਿੰਘ ਅਤੇ ਉਸ ਦੇ ਪੁੱਤਰ ਦੇ ਖਿਲਾਫ ਮਾਮਲਾ ਦਰਜ ਕੀਤਾ ਤੇ ਗ੍ਰੰਥੀ ਸਿੰਘ ਦੀ ਗ੍ਰਿਫ਼ ਤਾਰੀ ਹੋ ਗਈ ਹੈ ਅਤੇ ਉਸ ਦੇ ਪੁੱਤ ਦੀ ਭਾਲ ਜਾਰੀ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.