ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਹੁਦੇ ਤੋਂ ਅਸਤੀਫ਼ਾ

Uncategorized

ਇਸ ਵੇਲੇ ਦੀ ਖ਼ਬਰ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਲਿਆ ਦੇਣ ਵਾਲੀ ਜਿਹਾ ਪੰਜਾਬ ਕਾਂਗਰਸ ਦੇ ਚੱਲ ਰਹੇ ਅੰਦਰੂਨੀ ਕਲੇਸ਼ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਅਤੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹਾਲਾਂਕਿ ਇਹ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਨਿਕਲ ਕੇ ਸਾਹਮਣੇ ਆਈ ਹੈ ਪਰ ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਂਡ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰਕੇ ਉਨ੍ਹਾਂ ਦਾ ਅਸਤੀਫਾ ਮੰਗਿਆ ਸੀ

ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਆਪਣੇ ਅਹੁਦੇ ਦੇ ਜਾਣ ਨਾਲ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹਾਲਾਂਕਿ ਫਿਲਹਾਲ ਲਈ ਇਸ ਬਾਰੇ ਕੋਈ ਵੀ ਅਧਿਕਾਰਕ ਐਲਾਨ ਨਹੀਂ ਹੋਇਆ ਪਰ ਹਾਜ਼ਰ ਹੈ ਕਿ ਅੱਜ ਸ਼ਾਮ ਪੰਜ ਵਜੇ ਹੋਣ ਵਾਲੀ ਵਿਧਾਇਕਾਂ ਦੀ ਮੀਟਿੰਗ ਵਿੱਚ ਨਵਾਂ ਮੁੱਖ ਮੰਤਰੀ ਚੁਣਨ ਦਾ ਹੁਕਮ ਦਿੱਤਾ ਗਿਆ ਹੈ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੁਪਹਿਰ ਤਿੱਨ ਵਜੇ ਰਾਜਪਾਲ ਭਵਨ ਜਾਣਗੇ ਕੈਪਟਨ ਦੇ ਸਲਾਹਕਾਰ ਅਤੇ ਉਸ ਦੀ ਸਰਕਾਰੀ ਰਿਹਾਇਸ਼ ਪਹੁੰਚਣੇ ਸ਼ੁਰੂ ਹੋ ਗਏ

ਇਸ ਦੇ ਨਾਲ ਹੀ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਬਣਾਏ ਜਾਣ ਦੀਆਂ ਚਰਚਾਵਾਂ ਵੀ ਸ੍ਰੀ ਜਾਖੜ ਦੇ ਨਾਲ ਨਾਲ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਦੇ ਡਿਪਟੀ ਸੀ ਐੱਮ ਬਣਾਏ ਜਾਣ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਨੇ ਇਸ ਤੋਂ ਇਲਾਵਾ ਵਿਧਾਇਕ ਪਰਗਟ ਸਿੰਘ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਨਵਜੋਤ ਸਿੰਘ ਸਿੱਧੂ ਨਵੇਂ ਮੰਤਰੀ ਹੋ ਸਕਦੇ ਇਹ ਵਿਚਾਰ ਸੀ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਨ ਨੂੰ ਧ ਮ ਕੀ ਦਿੱਤੀ ਸੀ

ਜੇਕਰ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਂਦਾ ਤਾਂ ਉਹ ਪਾਰਟੀ ਛੱਡ ਦੇਣਗੇ ਦਰਅਸਲ ਪੰਜਾਬ ਕਾਂਗਰਸ ਚ ਜਾਰੀ ਅੰਦਰੂਨੀ ਕਲੇਸ਼ ਦੇ ਚੱਲਦਿਆਂ ਅੱਜ ਪੰਜਾਬ ਕਾਂਗਰਸ ਦੇ ਦਫਤਰ ਚ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ

ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਮਗਰੋਂ ਕੱਲ੍ਹ ਅੱਧੀ ਰਾਤ ਨੂੰ ਇਹ ਮੀਟਿੰਗ ਸੱਦੀ ਸੀ ਇਸ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਚ ਅੱਜ ਉਪਰ ਦਾ ਧਮਾਕਾ ਹੋਵੋਗੇ ਅਤੇ ਸੂਤਰਾਂ ਦੇ ਹਵਾਲੇ ਤੋਂ ਨਿਕਲ ਕੇ ਆ ਰਹੀ ਖਬਰ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਦੇ ਨਾਲ ਨਾਲ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ

Leave a Reply

Your email address will not be published.