ਇਸ ਵੇਲੇ ਦੀ ਵੱਡੀ ਖ਼ਬਰ ਜੰਮੂ ਕਸ਼ਮੀਰ ਦੇ ਊਧਮਪੁਰ ਤੋਂ ਸਾਹਮਣੇ ਆਈ ਹੈ ਜਿੱਥੇ ਫੌਜ ਦਾ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਵਿਚ ਪਾਇਲਟ ਅਤੇ ਸਹਿ ਪਾਇਲਟ ਦੋਵੇਂ ਜ਼ਖ਼ਮੀ ਹੋ ਗਏ ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਨ੍ਹਾਂ ਚ ਦੇਖਿਆ ਜਾ ਸਕੇ ਜਿਵੇਂ ਇਹ ਹੈਲੀਕਾਪਟਰ ਲੋਕਾਂ ਵੱਲੋਂ ਹੀ ਇਕੱਠੀ ਹੋ ਕੇ ਜ਼ਖ਼ਮੀ ਹੋਏ ਦੋ ਜਵਾਨਾਂ ਨੂੰ ਹੈਲੀਕਾਪਟਰ ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ
ਤਾਂ ਜੂਨ ਨੂੰ ਹਸਪਤਾਲ ਪਹੁੰਚਾ ਕੇ ਉਨ੍ਹਾਂ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ ਤੁਸੀਂ ਵੀ ਦੇਖੋ ਵੀਡੀਓ ਭਾਰਤੀ ਫੌਜ ਨੇ ਇਕ ਬਿਆਨ ਚ ਕਿਹਾ ਕਿ ਅੱਜ ਇਕ ਸਿਖਲਾਈ ਉਡਾਣ ਦੌਰਾਨ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਊਧਮਪੁਰ ਚ ਹਾਦਸੇ ਦਾ ਸ਼ਿਕਾਰ ਹੋ ਗਏ ਦੱਸਦੀ ਕਿ ਹੈਲੀਕਾਪਟਰ ਹਾਦਸੇ ਚ ਗੰਭੀਰ ਰੂਪ ਚ ਜ਼ਖ਼ਮੀ ਹੋਏ ਦੋ ਪਹਿਲੇ ਤੇ ਦਮ ਤੋੜ ਗਈ ਭਾਰਤੀ ਫ਼ੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਤੇ ਹਮਦਰਦੀ ਜ਼ਾਹਿਰ ਕੀਤੀ ਹੈ ਤਾਂ ਇਸ ਵੇਲੇ ਦੀ ਇਹ ਵੱਡੀ ਖ਼ਬਰ ਆ ਰਹੀ ਹੈ
ਕਿ ਫੌਜ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ ਜਿਸ ਵਿਚ ਦੋ ਜਵਾਨਾਂ ਦੀ ਮੌ ਤ ਹੋ ਗਈ ਹੈ ਇਹ ਪੰਜਾਬ ਦੇ ਨਾਲ ਜੰਮੂ ਸਰਹੱਦ ਤੇ ਡਿੱਗਿਆ ਫੌਜ ਦਾ ਹੈਲੀਕਾਪਟਰ ਦੋ ਜਵਾਨ ਹੋ ਗਏ ਸ਼ਹੀਦ ਤੇ ਉਥੋਂ ਦੇ ਲੋਕਾਂ ਵੱਲੋਂ ਇਨ੍ਹਾਂ ਜਵਾਨਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋ ਇਨ੍ਹਾਂ ਨੂੰ ਸਹੀ ਸਮੇਂ ਹਸਪਤਾਲ ਭੇਜਿਆ ਜਾ ਸਕੇ ਇਹਨਾਂ ਦੀਆ ਕੀਮਤੀ ਜਾਨਾਂ ਬਚ ਸਕਣ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ