ਸਿੱਧੂ ਵਾਂਗੂੰ ਕੈਪਟਨ ਅਮਰਿੰਦਰ ਸਿੰਘ ਵੀ ਹੋਗੇ ਸਿੱਧ

Uncategorized

ਰਾਜਨੀਤੀ ਚ ਗੁੱਸਾ ਈਰਖਾ ਦੁਸ਼ਮਣੀ ਤੇ ਬਦਲੇ ਦੀ ਕੋਈ ਜਗ੍ਹਾ ਨਹੀਂ ਹੈ ਇਹ ਕਹਿਣਾ ਇਹ ਕਾਂਗਰਸ ਦੀ ਬੁਲਾਰਾ ਸੁਪ੍ਰਿਆ ਸ੍ਰੀਨਾਥ ਦਰਅਸਲ ਬੀਤੇ ਕੱਲ੍ਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਚਾਹੇ ਕੋਈ ਵੀ ਕੁਰਬਾਨੀ ਦੇਣੀ ਪੈ ਜਾਏ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਨਹੀਂ ਬਣਨ ਦੇਣਗੇ ਅਤੇ ਉਨ੍ਹਾਂ ਦਾ ਡੱਟ ਕੇ ਵਿਰੋਧ ਕਰਨਗੇ ਜਿਸ ਤੋਂ ਬਾਅਦ ਸੁਪ੍ਰਿਆ ਸ੍ਰੀਨਾਤੇ ਨੇ ਪੱਤਰਕਾਰਾਂ ਦੇ ਸੁਆਲਾਂ ਦੇ ਜੁਆਬ ਦਿੰਦਿਆਂ ਕਿਹਾ

ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਬਦਾਂ ਤੇ ਮੁੜ ਵਿਚਾਰ ਕਰਨਗੇ ਕਿਉਂਕਿ ਉਹ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਟੀ ਨੇ ਉਨ੍ਹਾਂ ਨੂੰ ਸਾਡੀ ਨੌ ਸਾਲ ਮੁੱਖ ਮੰਤਰੀ ਬਣਾਏ ਉੱਧਰ ਇਸ ਬੇਨਤੀ ਦਾ ਜਵਾਬੀ ਹਮਲਾ ਦਿੰਦੇ ਕੈਪਟਨ ਅਮਰਿੰਦਰ ਸਮੇਤ ਟਵੀਟ ਕਰਦਿਆਂ ਕਿਹਾ ਕਿ ਹਰ ਰਾਜਨੀਤੀ ਵਿਚ ਗੁੱਸੇ ਦੀ ਕੋਈ ਜਗ੍ਹਾ ਨਹੀਂ ਹੈ ਬਲਕਿ ਕਾਂਗਰਸ ਵਰਗੀ ਪਾਰਟੀ ਵਿਚ ਨਿਰਾਸ਼ਾ ਅਤੇ ਬੇਇਜ਼ਤੀ ਦੀ ਜਗ੍ਹਾ ਹੈ ਜੇਕਰ ਮੇਰੇ ਵਰਗੇ ਸੀਨੀਅਰ ਪਾਰਟੀ ਆਗੂ ਨਾਲ ਅਜਿਹਾ ਵਤੀਰਾ ਕੀਤਾ ਜਾ ਸਕਦਾ

ਤਾਂ ਮੈਨੂੰ ਹੈਰਾਨੀ ਹੈ ਕਿ ਉਹ ਵਰਕਰਾਂ ਨਾਲ ਕੀ ਹੁੰਦਾ ਹੋਵੇਗਾ ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਕੱਲ੍ਹ ਦਿਖਾਏ ਗਏ ਬਗ਼ਾਵਤੀ ਤੇਵਰਾਂ ਮਗਰੋਂ ਪਾਰਟੀ ਹਾਈਕਮਾਨ ਅਤੇ ਕੈਪਟਨ ਵਿਚਾਲੇ ਸ਼ਬਦੀ ਖਾਨਾਜੰਗੀ ਹੋਰ ਵੀ ਤੇਜ਼ ਹੁੰਦੀ ਨਜ਼ਰ ਆਈ ਜਿਸ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਨਵਜੋਤ ਸਿੱਧੂ ਦੀ ਤਰ੍ਹਾਂ ਟਵੀਟ ਤੇ ਟਵੀਟ ਕਰਕੇ ਮੋੜਵੇਂ ਜਵਾਬ ਦੇ ਰਹੇ ਹਨ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.