ਨਵਜੋਤ ਸਿੱਧੂ ਦੇ ਅਸਤੀਫੇ ਤੇ ਹੁਣ ਤੱਕ ਦੀ ਸਭ ਤੋਂ ਵੱਡੀ ਅਪਡੇਟ

Uncategorized

ਸਿੱਧੂ ਦੇ ਅਸਤੀਫੇ ਨੂੰ ਲੈ ਕੇ ਕਾਂਗਰਸ ਪਾਰਟੀ ਇੱਕ ਵਾਰ ਮੁੜ ਤੋਂ ਵੱਡੀ ਦੂਤਾਂ ਵਿਚੋਂ ਪਾਰਟੀ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਦੂਜੇ ਪਾਸੇ ਸਿੱਧੂ ਨੇ ਅੱਜ ਸਵੇਰੇ ਹੀ ਵੀਡੀਓ ਜਾਰੀ ਕਰਕੇ ਇਹ ਐਲਾਨ ਕੀਤਾ ਸੀ ਕਿ ਉਹ ਆਪਣੀ ਲੜਾਈ ਜਾਰੀ ਰੱਖਣਗੇ ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿਉਂ ਲਗਾਤਾਰ ਨਵਜੋਤ ਸਿੰਘ ਸਿੱਧੂ ਦੇ ਸੰਪਰਕ ਵਿਚ ਰਹੇ ਅਤੇ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ

ਵਿਧਾਇਕ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਪ੍ਰਧਾਨ ਅਤੇ ਜੇਕਰ ਕੋਈ ਮਸਲਾ ਤਾਂ ਨਵਜੋਤ ਸਿੰਘ ਸਿੱਧੂ ਰਾਤ ਬੈਠ ਕੇ ਨਿਬੇੜ ਲਿਆ ਜਾਵੇਗਾ ਮੁੱਖ ਮੰਤਰੀ ਨੇ ਨਾਲ ਹੀ ਇਹ ਵੀ ਐਲਾਨ ਕੀਤਾ ਪੰਜਾਬ ਦੇ ਮੁੱਖ ਮਸਲਿਆਂ ਨੂੰ ਹੱਲ ਕਰਨ ਲਈ ਵਕੀਲਾਂ ਦੇ ਪੈਨਲ ਦੀ ਖੋਜ ਵਿੱਚ ਜਿਹੜਾ ਕਿ ਪੰਜਾਬ ਦੇ ਮੁੱਖ ਮੁੱਦਿਆਂ ਨੂੰ ਅਦਾਲਤ ਵਿਚ ਹੱਲ ਕਰਵਾ ਕੇ ਮੁੱਖ ਮੰਤਰੀ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਲਾਈਏ ਵਿਵਾਦਤ ਪੂਰਾ ਅਧਿਕਾਰੀਆਂ ਦੇ ਮੁੱਦੇ ਤੇ ਆਪਣਾ ਪ੍ਰਤੀਕਰਮ ਦਿੱਤਾ

ਅੱਜ ਸਵੇਰੇ ਇਕ ਲਾਈਵ ਵੀਡੀਓ ਜਾਰੀ ਕਰਦਿਆਂ ਆਪਣਾ ਅਸਤੀਫਾ ਦੇਣ ਦਾ ਕਾਰਨ ਸਾਫ ਕੀਤਾ ਸੀ ਸਿੱਧੂ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਹੜੇ ਕਿ ਪਹਿਲਾਂ ਤੋਂ ਹੀ ਦਾਗੇ ਉਨ੍ਹਾਂ ਇਹ ਵੀ ਸਾਫ ਕੀਤਾ ਸੀ ਕਿ ਉਨ੍ਹਾਂ ਦੀ ਕੋਈ ਵੀ ਨਿੱਜੀ ਲੜਾਈ ਨਹੀਂ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.