ਸਰਕਾਰੀ ਬੱਸਾਂ ਬਾਰੇ ਨਵੇਂ ਹੁਕਮ ਐਕਸ਼ਨ ਚ ਪੰਜਾਬ ਸਰਕਾਰ

Uncategorized

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਪੰਜਾਬ ਦੇ ਅੰਦਰ ਨਵੀਂ ਸਰਕਾਰ ਬਣਨ ਤੋਂ ਬਾਅਦ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕੈਬਨਿਟ ਮੰਤਰੀ ਬਣੇ ਇਸ ਦੇ ਤਹਿਤ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਮਿਲਿਆ ਆਕਸਫੋਰਡ ਮੰਤਰੀ ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਪਿਛਲੇ ਦਿਨਾਂ ਤੋਂ ਵੱਖ ਵੱਖ ਥਾਵਾਂ ਤੇ ਬੱਸਾਂ ਵਿੱਚ ਸਫ਼ਰ ਕਰ ਕੇ ਯਾਤਰੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਨੇ ਇਸ ਦੇ ਤਹਿਤ ਉਨ੍ਹਾਂ ਦੁਆਰਾ ਤੀਹ ਸਤੰਬਰ ਦੀ ਸਵੇਰ ਨੂੰ ਚੰਡੀਗਡ਼੍ਹ ਤੋਂ ਗਿੱਦੜਬਾਹਾ ਤੇ ਕੱਲ ਅਕਤੂਬਰ ਨੂੰ ਗਿੱਦੜਬਾਹਾ ਦੇ ਕਿਸੇ ਪਿੰਡ ਤੋਂ ਬਠਿੰਡਾ ਬਾਈਪਾਸ ਤੱਕ ਸਫਰ ਕਰ ਰਹੇ

ਯਾਤਰੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ ਉਹਨਾਂ ਨੂੰ ਜਿਥੇ ਯਾਤਰੀਆਂ ਨੇ ਸਫਰ ਦੌਰਾਨ ਆਪਣੀਆਂ ਮੁਸ਼ਕਲਾਂ ਦੱਸੀਆਂ ਉੱਥੇ ਸਰਕਾਰੀ ਬੱਸਾਂ ਵਿੱਚ ਆਉਣ ਵਾਲੀਆਂ ਔਕੜਾਂ ਨੂੰ ਲੋਕ ਸੋਸ਼ਲ ਮੀਡੀਆ ਦੇ ਰਾਜਾ ਵੜਿੰਗ ਤਕ ਚਾਰੇ ਨੇ ਇਸ ਸਬੰਧੀ ਜਾਣਕਾਰੀ ਰਾਜਾ ਵੜਿੰਗ ਨੇ ਆਪਣੀ ਟਵੀਟ ਰਾਹੀਂ ਦੱਸਿਆ ਕਿ ਲੋਕਾਂ ਦੁਆਰਾ ਸੋਸ਼ਲ ਮੀਡੀਆ ਤੇ ਟੈਗ ਕਰ ਕੇ ਦੱਸਿਆ ਕਿ ਪੰਜਾਬ ਦੀਆਂ ਸਰਕਾਰੀ ਬੱਸਾਂ ਚ ਤੰਬਾਕੂ ਪਾਨ ਮਸਾਲਾ ਆਦਿ ਦੇ ਇਸ਼ਤਿਹਾਰ ਲਗਾਏ ਗਏ

ਅਤੇ ਲੋਕਾਂ ਨੇ ਇਨ੍ਹਾਂ ਇਸ਼ਤਿਹਾਰਾਂ ਬਾਬਤ ਆਪਣੀ ਚਿੰਤਾ ਵੀ ਜ਼ਾਹਰ ਕੀਤੀ ਹੈ ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਭਰੋਸਾ ਜਤਾਇਆ ਕਿ ਤੰਬਾਕੂ ਪਾਨ ਮਸਾਲਾ ਆਦਿ ਸਾਰੀਆਂ ਬੱਸਾਂ ਦੇ ਪੋਸਟਰ ਅਗਲੇ ਸ਼ੁੱਕਰਵਾਰ ਤੱਕ ਬੱਸਾਂ ਤੋਂ ਪੂਰੀ ਤਰ੍ਹਾਂ ਹਟਾ ਦਿੱਤੇ ਜਾਣਗੇ ਇਹ ਖਬਰ ਤੁਹਾਡੇ ਨਾਲ ਅੱਗੇ ਸੇਅਰ ਕੀਤੀ ਗਈ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.