ਝੋਨੇ ਦੀ ਫਸਲ ਸੰਬੰਧੀ ਪੰਜਾਬ ਸਰਕਾਰ ਨੇ ਹੁਣੇ ਹੁਣੇ ਸੁਣਾਇਆ ਵੱਡਾ ਹੁਕਮ

Uncategorized

ਪੰਜਾਬ ਵਿੱਚ ਕਿਸਾਨਾਂ ਵੱਲੋਂ ਅਕਸਰ ਇਲਜ਼ਾਮ ਲਾਏ ਜੰਦਰੇ ਕੇ ਬਾਹਰੀ ਸੂਬਿਆਂ ਤੋਂ ਲਿਆ ਕੇ ਪੰਜਾਬ ਕਣਕ ਜਾਂ ਫਿਰ ਝੋਨਾ ਵੇਚਿਆ ਜਾਂਦਾ ਹੈ ਜਿਸ ਕਾਰਨ ਪਿਛਲੇ ਸਾਲ ਕਈ ਤਰ੍ਹਾਂ ਦੇ ਵਿਵਾਦ ਖੜ੍ਹੇ ਹੋਏ ਕਿਸਾਨਾਂ ਵਲੋਂ ਟਰੱਕਾਂ ਟਰਾਲਿਆਂ ਨੂੰ ਰੋਕਿਆ ਵੀ ਗਿਆ ਇਲਜ਼ਾਮ ਲੱਗੇ ਸੀ ਕਿ ਕੁਝ ਲੋਕ ਕਾਂ ਵੱਲੋਂ ਯੂ ਪੀ ਬਿਹਾਰ ਤੋਂ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਕਣਕ ਖਰੀਦੀ ਹੈ ਪੰਜਾਬ ਵਿੱਚ ਵੇਖੀ ਜਾ ਰਹੀ ਹੈ ਜਿਸ ਤੋਂ ਬਾਅਦ ਹੁਣ ਝੋਨੇ ਦੇ ਸੀਜ਼ਨ ਵਿੱਚ ਵੀ ਕਿਸਾਨਾਂ ਨੂੰ ਇਹ ਡਰ ਬਣਿਆ ਹੋਇਆ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਐਸਐਸਪੀਜ਼ ਨੂੰ ਸੌਂਪੀ ਹੈ

ਸੁਖਜਿੰਦਰ ਸਿੰਘ ਰੰਧਾਵਾ ਨੇ ਹੁਕਮ ਦਿੱਤਾ ਕਿ ਪੰਜਾਬ ਵਿੱਚ ਬਾਹਰੀ ਸੂਬਿਆਂ ਤੋਂ ਆ ਰਹੀ ਝੋਨੇ ਦੀ ਫਸਲ ਤੇ ਤੁਰੰਤ ਰੋਕ ਲਾਈ ਜਾਵੇ ਅਤੇ ਜੇਕਰ ਫਸਲ ਆਉਂਦੀ ਹੈ ਤਾਂ ਉਸ ਲਈ ਜ਼ਿਲ੍ਹੇ ਦਾ ਐੱਸਐੱਸਪੀ ਜ਼ਿੰਮੇਵਾਰ ਹੋਵੇਗਾ ਪੰਜਾਬ ਦੇ ਬਾਰਡਰਾਂ ਤੇ ਨਾਕਾਬੰਦੀ ਵਧਾਉਣ ਦੇ ਹੁਕਮ ਵੀ ਦਿੱਤੇ ਨੇ ਸਵਾਲ ਕੀਤੇ ਜਾਂਦੇ ਕਿ ਝੋਨਾ ਜਾਂ ਫਿਰ ਕਣਕ ਕਿਸੇ ਵੀ ਸੂਬੇ ਤੋਂ ਆ ਕੇ ਵਿਖੇ ਇਸ ਨਾਲ ਕੀ ਫਰਕ ਪੈਂਦੈ ਪਰ ਅਸਲ ਵਿੱਚ ਇਸ ਦਾ ਸਿੱਧਾ ਸਿੱਧਾ ਅਸਰ ਪੰਜਾਬ ਦੇ ਕਿਸਾਨਾਂ ਉਪਰ ਪੈਂਦੇ ਦਰਅਸਲ ਕੇਂਦਰ ਵੱਲੋਂ ਜਿਹੜਾ ਪੈਸਾ ਪੰਜਾਬ ਦੇ ਕਿਸਾਨਾਂ ਦੀਆਂ ਫ਼ਸਲਾਂ ਖ਼ਰੀਦਣ ਲਈ ਅਲਾਟ ਕੀਤਾ ਜਾਂਦਾ ਹੈ ਉਹ ਵੰਡਿਆ ਜਾਵੇ

ਅਤੇ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਦੀ ਅਦਾਇਗੀ ਨਹੀਂ ਹੋ ਪਾਉਂਦੀ ਫਿਲਹਾਲ ਹੁਣ ਜਦੋਂ ਕਿਸਾਨਾਂ ਦੀ ਫਸਲ ਦੀ ਖਰੀਦ ਪਹਿਲਾਂ ਹੀ ਕੇਂਦਰ ਵੱਲੋਂ ਲੇਟ ਕਰ ਦਿੱਤੀ ਗਈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਰਿਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.