ਪੰਜਾਬ ਪੁਲੀਸ ਦਾ ਮੁਲਾਜ਼ਮ ਲੈ ਰਿਹਾ ਸੀ ਪੈਸੇ

Uncategorized

ਫਿਰੋਜ਼ਪੁਰ ਨੂੰ ਜੋੜਨ ਵਾਲੇ ਚਾਰ ਮਾਰਗੀ ਨੈਸ਼ਨਲ ਹਾਈਵੇ ਪਚੱਨਵੇ ਬਾਈਪਾਸ ਵਾਲੇ ਪੁਲ ਤੇ ਲੱਗੇ ਨਾਕੇ ਤੇ ਉਸ ਸਮੇਂ ਪੁਲਿਸ ਮੁਲਾਜ਼ਮ ਨੇ ਇਕ ਪੱਤਰਕਾਰ ਨਾਲ ਬਦਸਲੂਕੀ ਕੀਤੀ ਜਦੋਂ ਪੱਤਰਕਾਰ ਕਥਿਤ ਤੌਰ ਤੇ ਪੁਲੀਸ ਮੁਲਾਜ਼ਮ ਦੀ ਪੈਸੇ ਲੈਂਦੇ ਦੀ ਵੀਡੀਓ ਬਣਾ ਰਿਹਾ ਸੀ ਇਸ ਮੌਕੇ ਪੁਲੀਸ ਮੁਲਾਜ਼ਮਾਂ ਨੇ ਪੱਤਰਕਾਰ ਕਿਰਪਾਲ ਸਿੰਘ ਨਾਲ ਧੱਕਾ ਮੁੱਕੀ ਕੀਤੀ ਤੇ ਉਸਨੂੰ ਮੱਖੂ ਪੁਲਸ ਥਾਣੇ ਵਿਚ ਇਸ ਮਾਮਲੇ ਸਬੰਧੀ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ

ਸਬੰਧਤ ਪੁਲਿਸ ਵੱਲੋਂ ਮੁਲਾਜ਼ਮਾਂ ਜਸਪਾਲ ਸਿੰਘ ਸਿਪਾਹੀ ਕਮਲ ਕੁਮਾਰ ਕਸ਼ਮੀਰ ਸਿੰਘ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਲਈ ਰਵਾਨਾ ਕਰ ਦਿੱਤਾ ਹੈ ਇਸ ਮੌਕੇ ਗੱਲਬਾਤ ਕਰਦਿਆਂ ਪੱਤਰਕਾਰ ਕਿਰਪਾਲ ਸਿੰਘ ਹਰੀਕੇ ਨੇ ਆਖਿਆ ਕਿ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਪਰ ਕਿਸਾਨ ਜਥੇਬੰਦੀਆਂ ਅਤੇ ਪੱਤਰਕਾਰ ਭਾਈਚਾਰੇ ਨੇ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਕਿਰਪਾਲ ਸਿੰਘ ਰੰਧਾਵਾ ਮੈਂ ਹਰੀਕੇ ਪੱਤਣ ਤੋਂ ਪੰਜਾਬੀ ਅਖ਼ਬਾਰ ਦਾ ਪੱਤਰਕਾਰ ਮੇਰੇ ਨਾਲ ਜੋ ਕਾਰਨ ਪੁਲੀਸ ਨੇ ਬਦਸਲੂਕੀ ਕੀਤੀ ਹੈ

ਉਹਦੇ ਲਈ ਸਹਿਯੋਗ ਦੇਣ ਦੇ ਬਦਲੇ ਸਮੂਹ ਪੱਤਰਕਾਰ ਭਾਈਚਾਰਾ ਵੱਖ ਵੱਖ ਸੰਘਰਸ਼ਸ਼ੀਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕਿਸਾਨ ਜਥੇਬੰਦੀਆਂ ਮੈਂ ਉਹਨੂੰ ਦਾ ਤਹਿ ਦਿਲੋਂ ਧੰਨਵਾਦੀ ਹੈ ਜਿਨ੍ਹਾਂ ਨੇ ਮੈਨੂੰ ਇਨਸਾਫ ਦਿਵਾਉਣ ਵਿੱਚ ਮੇਰੀ ਮਦਦ ਕੀਤੀ ਧਰਤੀ ਪੱਤਰਕਾਰ ਨੇ ਦੱਸਿਆ ਕਿ ਮੇਰੇ ਪੁਲਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ ਅਤੇ ਉਸ ਨੂੰ ਮਖੂ ਪੁਲੀਸ ਥਾਣੇ ਵਿਚ ਮਾਮਲੇ ਸਬੰਧੀ ਪੁਲਸ ਨੇ ਉੱਚ ਅਧਿਕਾਰੀਆਂ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਨੇ ਤੁਰੰਤ ਕਰੋ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.