ਅੱਜ ਕੀਤੀ ਹਰਿਆਣੇ ਦੇ ਕਿਸਾਨਾਂ ਨੇ ਖੱਟਰ ਨਾਲ ਮਾੜੀ

Uncategorized

ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਅੱਜ ਵੱਡੀ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਪੰਜਾਬ ਵਿੱਚ ਜਿੱਥੇ ਕਿਸਾਨਾਂ ਵੱਲੋਂ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਉੱਥੇ ਹੀ ਹਰਿਆਣਾ ਵਿੱਚ ਵੀ ਸੱਤਾ ਧਿਰ ਭਾਜਪਾ ਅਤੇ ਜੀਡੀਪੀ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਉਧਰ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਨੇ ਮੁੱਖ ਮੰਤਰੀ ਦੇ ਘਰ ਨੂੰ ਘਿਰੇ ਕਿਸਾਨਾਂ ਨੇ ਐਲਾਨ ਕੀਤਾ ਸੀ

ਕਿ ਜੇਕਰ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੁੰਦੀ ਤਾਂ ਉਹ ਮੁੱਖ ਮੰਤਰੀ ਨਿਵਾਸ ਦੀ ਘੇਰਾਬੰਦੀ ਕਰਨੀ ਹੈ ਇਸ ਕਾਰਨ ਕਿਸਾਨ ਅੱਜ ਪਹਿਲਾਂ ਮੰਡੀ ਵਿੱਚ ਇਕੱਠੇ ਹੋਏ ਅਤੇ ਫੇਰ ਕੌਮਾਂਤਰੀ ਨਿਵਾਸ ਦੇ ਨੇੜੇ ਪਹੁੰਚਿਆ ਸੀ ਜਿੱਥੇ ਕਿ ਕਿਸਾਨਾਂ ਨੇ ਪਹਿਲਾਂ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਅਤੇ ਫੇਰ ਮੁੱਖ ਮੰਤਰੀ ਦੇ ਘਰ ਦੀ ਛੱਤ ਤੇ ਝੰਡਾ ਲਹਿਰਾ ਦਿੱਤਾ ਜੀ ਹਾਂ ਤਸਵੀਰਾਂ ਵਿਚ ਸਾਫ ਦੇਖਿਆ ਜਾ ਸਕਦਾ ਹੈ

ਕਿਸਾਨਾਂ ਵੱਲੋਂ ਮੁੱਖ ਮੰਤਰੀ ਦੇ ਘਰ ਤੇ ਕਿਸਾਨੀ ਝੰਡਾ ਲਹਿਰਾਇਆ ਗਿਆ ਪੁਲਸ ਸੁਰੱਖਿਆ ਬਲ ਦੇ ਨਾਲ ਨਾਲ ਵਾਧੂ ਸੁਰੱਖਿਆ ਬਲ ਅਤੇ ਵਾਟਰ ਕੈਨਨ ਆਦਿ ਦਾ ਇੰਤਜ਼ਾਮ ਵੀ ਕੀਤਾ ਗਿਆ ਸੀ ਤਾਂ ਜੋ ਕਿਸਾਨਾਂ ਨੂੰ ਰੋਕਿਆ ਜਾ ਸਕੇ ਪਰ ਕਿਸਾਨ ਕਈ ਰਿਕਾਰਡ ਤੋੜਦੇ ਹੋਏ ਅੱਗੇ ਵਧੇ ਅਤੇ ਮੁੱਖ ਮੰਤਰੀ ਦੇ ਘਰ ਤੱਕ ਪਹੁੰਚੇ ਜਿੱਥੇ ਕਿ ਕਿਸਾਨਾਂ ਨੇ ਮੁੱਖ ਮੰਤਰੀ ਦੇ ਘਰ ਤੇ ਝੰਡਾ ਲਹਿਰਾ ਦਿੱਤਾ ਇਸ ਦੌਰਾਨ ਪੁਲੀਸ ਤੇ ਕਿਸਾਨਾਂ ਵਿਚਾਲੇ ਹਲਕੀ ਧੱਕਾ ਮੁੱਕੀ ਵੀ ਹੋਈ ਪਰ ਕਿਸਾਨ ਅੱਗੇ ਵਧਣ ਵਿੱਚ ਸਫਲ ਰਹੇ ਤਾਂ ਸੀ ਕਿ ਕਿਸਾਨਾਂ ਦੀ ਮੰਗ ਹੈ ਕਿ ਝੋਨੇ ਦੀ ਖਰੀਦ ਜਲਦੀ ਤੋਂ ਜਲਦੀ ਸ਼ੁਰੂ ਕੀਤੀ ਜਾਵੇ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.