ਡਰੱਗ ਕੇਸ ਐਸਟੀਐਫ ਦੀ ਰਿਪੋਰਟ ਤੇ ਅੱਜ ਤੋਂ ਨਵੀਂ ਬੈਂਚ ਕਰੇਗੀ ਸੁਣਵਾਈ

Uncategorized

ਅੱਜ ਹਾਈ ਕੋਰਟ ਵਿੱਚ ਡਰੱਗ ਰੈਕੇਟ ਕੇਸ ਮਾਮਲੇ ਵਿੱਚ ਐਸਟੀਐਫ ਦੀ ਰਿਪੋਰਟ ਤੇ ਮੁੜ ਤੋਂ ਸੁਣਵਾਈ ਹੋਵੇਗੀ ਦੱਸਦੀ ਕਿ ਚੀਫ਼ ਜਸਟਿਸ ਵੱਲੋਂ ਐਸਟੀਐਫ ਦੀ ਰਿਪੋਰਟ ਨਵੀਂ ਬੈਂਚ ਨੂੰ ਸੌਂਪ ਦਿੱਤੀ ਗਈ ਹੁਣ ਨਵੀਂ ਬੈਂਚ ਵੱਲੋਂ ਹੀ ਇਸ ਕੇਸ ਤੇ ਸੁਣਵਾਈ ਕੀਤੀ ਜਾਵੇਗੀ ਤੇ ਇਸ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਕ ਪੋਸਟ ਪਾਈ ਗਈ ਜਿੱਥੇ ਕਿਉਂ ਨਾ ਲਿਖਿਆ

ਅੱਜ ਐਸਟੀਐਫ ਦੀ ਰਿਪੋਰਟ ਢਾਈ ਸਾਲਾਂ ਦੀ ਦੇਰੀ ਤੋਂ ਬਾਅਦ ਮੁੜ ਬੰਦ ਪਈਆਂ ਫਾਈਲਾਂ ਚੋਂ ਬਾਹਰ ਨਿਕਲੇਗੀ ਨਸ਼ਾ ਵਪਾਰ ਦੇ ਪਿਛਲੇ ਮੁੱਖ ਦੋਸ਼ੀਆਂ ਨੂੰ ਬੇਪਰਦ ਕਰਨ ਲਈ ਢਾਈ ਸਾਲ ਸੀਲ ਬੰਦ ਰਹਿਣ ਤੋਂ ਬਾਅਦ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਅੱਜ ਖੁੱਲ੍ਹੇਗੀ ਅਦਾਲਤ ਵੱਲੋਂ ਨਾਮ ਨਸ਼ਰ ਕਰਨ ਤੇ ਇਹ ਪੰਜਾਬ ਦੀ ਪੀੜ ਜਵਾਨੀ ਅਤੇ ਦੁਖੀ ਮਾਵਾਂ ਦੀ ਪਹਿਲੀ ਜਿੱਤ ਹੋਵੇਗੀ ਮੈਨੂੰ ਆਸ ਸੀ ਕਿ ਦੋਸ਼ੀਆਂ ਨੂੰ ਅਜਿਹੀ ਬੇਮਿਸਾਲ ਸਜ਼ਾ ਮਿਲੇਗੀ

ਜੋ ਕਿ ਪੀਡ਼ਤਾਂ ਤੱਕ ਨਸ਼ਾ ਵਪਾਰ ਨੂੰ ਰੋਕਣ ਦਾ ਕੰਮ ਕਰੇਗੀ ਡਾ ਸੀ ਕਿ ਜਸਟਿਸ ਅਜੈ ਤਿਵਾੜੀ ਦੇ ਵੱਖ ਹੋਣ ਤੋਂ ਬਾਅਦ ਚੀਫ਼ ਜਸਟਿਸ ਨੇ ਇਹ ਕੇਸ ਨਵੀ ਬੈਂਸ ਕੋਲ ਭੇਜ ਦਿੱਤਾ ਦਰਅਸਲ ਇੱਕ ਸਤੰਬਰ ਨੂੰ ਜਸਟਿਸ ਅਜੇ ਤਿਵਾੜੀ ਨੇ ਖੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਸੀ ਐਡਵੋਕੇਟ ਨਵਕਿਰਨ ਸਿੰਘ ਨੇ ਜਲਦ ਸੁਣਵਾਈ ਦੀ ਅਰਜ਼ੀ ਦਿੱਤੀ ਸੀ ਚੀਫ਼ ਜਸਟਿਸ ਹੁਣ ਜਸਟਿਸ ਏ ਜੀ ਮਸੀਹ ਅਤੇ ਜਸਟਿਸ ਅਸ਼ੋਕ ਕੁਮਾਰ ਵਰਮਾ ਦੀ ਬੈਂਚ ਕੋਲ ਹੁਣ ਇਸ ਕੇਸ ਨੂੰ ਸੁਣਵਾਈ ਲਈ ਭੇਜ ਦਿੱਤਾ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.