ਤਾਲਿਬਾਨੀਆਂ ਵੱਲੋਂ ਕਾਬੁਲ ਦੇ ਗੁਰਦੁਆਰਾ ਸਾਹਿਬ ਤੇ ਹ ਮ ਲਾ

Uncategorized

ਅਫ਼ਗਾਨਿਸਤਾਨ ਦੇ ਉਤੇ ਤਾਲਿਬਾਨ ਦੇ ਕਬਜ਼ੇ ਦੇ ਮਗਰੋਂ ਉਨ੍ਹਾਂ ਦਾ ਅਸਲ ਚਿਹਰਾ ਸਾਹਮਣੇ ਆ ਰਿਹਾ ਹੈ ਹੁਣ ਖਬਰ ਆ ਰਹੀ ਹੈ ਕਿ ਇਕ ਗੁਰੂ ਘਰ ਦੇ ਉੱਤੇ ਤਾਲਿਬਾਨੀਆਂ ਨੇ ਹ ਮ ਲਾ ਕੀਤਾ ਹੈ ਖਬਰ ਹੈ ਕਿ ਕਾਬੁਲ ਵਿੱਚ ਕਰਤੇ ਪਰਵਾਨ ਗੁਰੂ ਘਰ ਦੇ ਉੱਤੇ ਹਥਿ ਆਰ ਬੰਦ ਤਾਲਿਬਾਨੀਆਂ ਨੇ ਹ ਮ ਲਾ ਕੀਤਾ ਸੀ ਕਿ ਸਿੱਖਾਂ ਨੂੰ ਬੰਦੀ ਬਣਾ ਲਿਆ ਗਿਆ ਤਾਲਿਬਾਨ ਦੇ ਹਥਿ ਆਰ ਬੰਦ ਲੋਕਾਂ ਨੇ ਤਾਬੋ ਸਥਿਤ ਕਰਤੇ ਪਰਵਾਨ ਗੁਰਦੁਆਰਾ ਸਾਹਿਬ ਉੱਤੇ ਹ ਮ ਲਾ ਕੀਤਾ ਤੇ ਉੱਥੇ ਮੌਜੂਦ ਸਾਰੇ ਲੋਕਾਂ ਨੂੰ ਬੰਦੀ ਬਣਾ ਲਿਆ ਗਿਆ

ਹਥਿ ਆਰ ਨਾਲ ਲੈਸ ਤਾਲਿਬਾਨੀਆਂ ਨੇ ਗੁਰਦੁਆਰਾ ਦੇ ਦਫ਼ਤਰ ਅਤੇ ਉਹ ਹਿੱਸਿਆਂ ਦੇ ਵਿੱਚ ਦਾਖ਼ਲ ਹੋ ਕੇ ਭੰਨ ਤੋੜ ਕੀਤੀ ਇਸ ਦਾ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਇਆ ਗੁਰਦੁਆਰਾ ਸਾਹਿਬ ਵਿੱਚ ਰਹਿੰਦੇਇਕ ਸਿੱਖ ਨੇ ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਇੱਕ ਵੀਡੀਓ ਜ਼ਰੀਏ ਗੁਰਦੁਆਰਾ ਸਾਹਿਬ ਦੇ ਅੰਦਰ ਹੋਈ ਭੰਨਤੋੜ ਬਾਰੇ ਦੱਸਿਆ ਉਨ੍ਹਾਂ ਦੱਸਿਆ ਕਿ ਉਨ੍ਹਾਂ ਲੋਕਾਂ ਨੇ ਗੁਰਦੁਆਰਾ ਸਾਹਿਬ ਅੰਦਰ ਲੱਗੇ ਕਰੀਬ ਸਾਰੇ ਸੀਸੀਟੀਵੀ ਕੈਮਰਿਆਂ ਨੂੰ ਤੋੜ ਦਿੱਤਾ ਹੈ ਗੋ ਲੀ ਬਾਰੀ ਦੀ ਇਸ ਕਾਰਵਾਈ ਕੀਤੀ

ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਕਿ ਹਥਿ ਆਰ ਬੰਦ ਲੋਕਾਂ ਨੇ ਗੁਰੂ ਘਰ ਅੰਦਰ ਦਾਖਲ ਹੋ ਕੇ ਜਿਸ ਤਰ੍ਹਾਂ ਭੰਨਤੋੜ ਕੀਤੀ ਹੈ ਇਹ ਬੇਹੱਦ ਚਿੰਤਾ ਦਾ ਵਿਸ਼ਾ ਹੈ ਖ਼ਾਸ ਤੌਰ ਉੱਤੇ ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰਿਆਂ ਨੂੰ ਤੋੜਿਆ ਗਿਆ ਉਨ੍ਹਾਂ ਆਖਿਆ ਕਿ ਸਾਡੇ ਵੱਲੋਂ ਇਸ ਮਾਮਲੇ ਉਤੇ ਕਰੀਬੀ ਨਾਲ ਨਜ਼ਰ ਰੱਖੀ ਜਾ ਰਹੀ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.