ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਵਿਖੇ ਇਕ ਨੌਜਵਾਨ ਦਾ ਕ ਤ ਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਤਾਂ ਦੱਸ ਦਈਏ ਕਿ ਕ ਤ ਲ ਕੀਤੇ ਗਏ ਨੌਜਵਾਨ ਯੂਥ ਅਕਾਲੀ ਦਲ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਕੁਝ ਅਣਪਛਾਤੇ ਨੌਜਵਾਨਾਂ ਦੇ ਵੱਲੋਂ ਉਸ ਤੇ ਗੋ ਲੀਆਂ ਚਲਾ ਦਿੱਤੀਆਂ ਗਈਆਂ ਇਹ ਨੌਜਵਾਨ ਹਲਕਾ ਸਨੌਰ ਦਾ ਰਹਿਣ ਵਾਲਾ ਵਰਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਪੁਲੀਸ ਦੇ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਗੋ ਲੀਆਂ ਲੱਗਣ ਦੇ ਕਰਕੇ ਵਰਿੰਦਰ ਦੀ ਮੌ ਤ ਮੌਕੇ ਤੇ ਹੀ ਹੋ ਜਾਂਦੀ ਹੈ
ਹੁਣ ਉਸ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿਖੇ ਲਿਆਂਦਾ ਗਿਆ ਇਸ ਘਟਨਾਕ੍ਰਮ ਨੂੰ ਲੈ ਕੇ ਅਕਾਲੀ ਦਲ ਦੇ ਵਿਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ ਅਕਾਲੀ ਆਗੂ ਦੱਖਣ ਵਰਿੰਦਰ ਸਿੰਘ ਜੋ ਕਿ ਬਹੁਤ ਹੀ ਨੇਕ ਦਿਲ ਇਨਸਾਨ ਸੀ ਉਸ ਦੀ ਕਿਸੇ ਨਾਲ ਕੋਈ ਵੀ ਰੰਜਿਸ਼ ਨਹੀਂ ਸੀ ਤੇ ਉਸ ਤੋਂ ਆਪਣੇ ਘਰ ਆ ਰਿਹਾ ਸੀ
ਤਾਂ ਰਸਤੇ ਵਿਚ ਕੁਝ ਅਣਪਛਾਤੇ ਵਿਅਕਤੀਆਂ ਨੇ ਉਹਦੀ ਗੱਡੀ ਨੂੰ ਰੋਕ ਕੇ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਫਾਈਰਿੰਗ ਏਨੀ ਜ਼ਿਆਦਾ ਕੀਤੀ ਗਈ ਕਿ ਜਿਸ ਨਾਲ ਵਰਿੰਦਰ ਦੀ ਮੌਕੇ ਤੇ ਹੀ ਮੌਤ ਹੋ ਗਈ ਇਸਦੇ ਨਾਲ ਹੀ ਅਕਾਲੀ ਆਗੂ ਦੇ ਵੱਲੋਂ ਪੁਲਸ ਪ੍ਰਸ਼ਾਸਨ ਅੱਗੇ ਅਪੀਲ ਕੀਤੀ ਗਈ ਹੈ ਇਸ ਸਾਰੇ ਮਾਮਲੇ ਜਾਂਚ ਪੜਤਾਲ ਕਰਕੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਕੀਤਾ ਜਾਵੇ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ