ਬੁਲਟ ਦੇ ਪਟਾਕੇ ਵਜਾਉਣ ਵਾਲਿਆਂ ਦੀ ਹੁਣ ਖੈਰ ਨਹੀਂ

Uncategorized

ਮੋਟਰਸਾਈਕਲ ਤੇ ਪਟਾਕੇ ਵਜਾਉਣ ਵਾਲਿਆਂ ਦੀ ਹੁਣ ਖੈਰ ਨਹੀਂ ਜੇਕਰ ਤੁਸੀਂ ਫ਼ਤਹਿਗਡ਼੍ਹ ਸਾਹਿਬ ਦੇ ਵਿੱਚ ਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤੁਹਾਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਸਕਦੀ ਹੈ ਕਿਉਂਕਿ ਇੱਥੇ ਪੁਲੀਸ ਵੱਲੋਂ ਪਟਾਕੇ ਮਰਵਾਉਣ ਵਾਲੇ ਸਲੰਸਰਾਂ ਨੂੰ ਉਤਾਰ ਕੇ ਉਨ੍ਹਾਂ ਉੱਪਰ ਦੀ ਬਲਡੋਜ਼ਰ ਨੂੰ ਲੰਘਾਇਆ ਜਾਂਦਾ ਹੈ ਅਤੇ ਇਨ੍ਹਾਂ ਸਾਇਲੈਂਸਰ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਅਤੇ ਬੁਲਟ ਮੋਟਰਸਾਈਕਲ ਦੇ ਪਟਾਕੇ ਪਾਉਣ ਵਾਲਿਆਂ ਨੂੰ ਭਾਰੀ ਜੁਰਮਾਨਾ ਵੀ ਕੀਤਾ ਜਾ ਰਿਹਾ ਹੈ

ਇਕੱਲੇ ਪਟਾਕੇ ਵਜਾਉਣ ਵਾਲੇ ਸਾਇਲੈਂਸਰ ਹੀ ਨਹੀਂ ਬਲਕਿ ਉੱਚੀ ਆਵਾਜ਼ ਵਾਲੇ ਹਾਰਨਾਂ ਨੂੰ ਵੀ ਉਤਾਰੇ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਵਿੱਚ ਆਵਾਜ਼ ਪ੍ਰਦੂਸ਼ਣ ਘੱਟ ਕੀਤਾ ਜਾ ਸਕੇ ਇਸ ਮੌਕੇ ਗੱਲਬਾਤ ਕਰਦਿਆਂ ਐੱਸ ਪੀ ਅਮਰਜੀਤ ਸਿੰਘ ਮਟਵਾਣੀ ਨੇ ਆਖਿਆ ਕਿ ਉੱਚੀ ਆਵਾਜ਼ ਵਾਲੇ ਸਾਈਲੈਂਸਰਾਂ ਅਤੇ ਹਾਰ ਨਾਲ ਲੋਕਾਂ ਨੂੰ ਬਹੁਤ ਪਰੇਸ਼ਾਨੀ ਹੁੰਦੀ ਹੈ ਇਸ ਕਰਕੇ ਇਨ੍ਹਾਂ ਉੱਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ

ਮਾਰਕੀਟ ਕਮੇਟੀ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਅਤੇ ਸਰਵ ਧਰਮ ਸੇਵਾ ਸੰਮਤੀ ਦੇ ਪ੍ਰਧਾਨ ਕੁਲਵੰਤ ਕੌਰ ਅਤੇ ਹੋਰ ਸ਼ਹਿਰ ਵਾਸੀਆਂ ਵੱਲੋਂ ਪੁਲਸ ਦੀ ਇਸ ਕਾਰਜ ਦੀ ਸ਼ਲਾਘਾ ਕੀਤੀ ਗਈ ਉਨ੍ਹਾਂ ਆਖਿਆ ਕਿ ਵਾਹਨਾਂ ਤੇ ਲਾਏ ਅਜਿਹੇ ਯੰਤਰਾਂ ਦਾ ਆਵਾਜ਼ ਪ੍ਰਦੂਸ਼ਣ ਹੁੰਦਾ ਹੈ ਇਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੁੰਦੀ ਹੈ ਇਸ ਖਬਰ ਨੂੰ ਵੱਧ ਤੋ ਵੱਧ ਸੇਅਰ ਕਰੋ ਇਹ ਵੀਡਿੳ ਦੇ ਆਧਾਰ ਤੇ ਖਬਰ ਬਣਾਂਈ ਗਈ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.