ਦਸਹਿਰੇ ਵਾਲੇ ਦਿਨ ਪਟਿਆਲਾ ਚ ਵਾਪਰਿਆ ਭਿਆਨਕ ਹਾਦਸਾ

Uncategorized

ਪਟਿਆਲਾ ਦੇ ਵਿਕਟ ਰੋਡ ਤੇ ਦੁਸਹਿਰੇ ਵਾਲੇ ਦਿਨ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿਸ ਚ ਪੰਜ ਲੋਕਾਂ ਦੀ ਮੌਕੇ ਤੇ ਹੀ ਮੌ ਤ ਹੋ ਗਈ ਜਦਕਿ ਵੱਡੀ ਗਿਣਤੀ ਵਿਚ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤੀਂ ਕਰੀਬ ਡੇਢ ਵਜੇ ਵਾਪਰਿਆ ਦਰਅਸਲ ਇਸੇ ਹਾਦਸੇ ਦੌਰਾਨ ਇਕ ਸਕਾਰਪੀਓ ਗੱਡੀ ਲੋਕਾਂ ਨਾਲ ਭਰੀ ਹੋਈ

ਇਕ ਟਰੈਕਟਰ ਟਰਾਲੀ ਨਾਲ ਟਕਰਾ ਗਈ ਜਿਸ ਤੋਂ ਬਾਅਦ ਚਾਲੀ ਵਿੱਚ ਬੈਠੇ ਤਿੰਨ ਲੋਕਾਂ ਦੀ ਮੌ ਤ ਹੋ ਗੲੀ ਜੋ ਪਟਿਆਲਾ ਦੇ ਰੂੜੀ ਕੁੱਟ ਮੁਹੱਲੇ ਦੇ ਰਹਿਣ ਵਾਲੇ ਸਨ ਇਸ ਤੋਂ ਇਲਾਵਾ ਸਕਾਰਪੀਓ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਟਰੈਕਟਰ ਟਰਾਲੀ ਵਿਚ ਸਵਾਰ ਲੋਕ ਕਰਨਾਲ ਵਿਖੇ ਕਿਸੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ ਇਸ ਮੌਕੇ ਗੱਲਬਾਤ ਕਰਦਿਆਂ

ਲੱਕੜ ਮੰਡੀ ਪਟਿਆਲਾ ਦੇ ਰਹਿਣ ਵਾਲੇ ਪੀਡ਼ਤ ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਰਾਤੀਂ ਡੇਢ ਵਜੇ ਵਾਪਰਿਆ ਜਦੋਂ ਸਕੌਰਪੀਓ ਗੱਡੀ ਟਰਾਲੀ ਵਿੱਚ ਟਕਰਾ ਗਈ ਤੇ ਉਥੇ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਡੇਢ ਤੋਂ ਦੋ ਵਜੇ ਦੇ ਵਿਚਕਾਰ ਹੋਇਆ ਹੈ ਕਿ ਉਨ੍ਹਾਂ ਨੇ ਲਿਆ ਕੇ ਗੱਡੀ ਸਕਾਰਪੀਓ ਟਰਾਲੀ ਦੇ ਵਿੱਚ ਮਾਰੀ ਤੇ ਜਦੋਂ ਗੱਡੀ ਭੱਜੀ ਟਰੈਕਟਰ ਟਰਾਲੀ ਪਲਟ ਗਈ ਟਰੈਕਟਰ ਵੀ ਪਰਤ ਗਿਆ ਜਿਸ ਕਾਰਨ ਤਿੰਨ ਬੱਚਿਆਂ ਦੇ ਦੋ ਹੋਰ ਵਿਅਕਤੀਆਂ ਦੀ ਮੌ ਤ ਹੋ ਗਈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.