ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ ਦੁਨੀਆਂ ਦੇ ਹਰ ਘਰ ਦੀ ਰਸੋਈ ਵਿੱਚ ਵਰਤਿਆ ਜਾਣ ਵਾਲਾ ਸਿਲੰਡਰ ਹਰ ਘਰ ਦੀ ਮੁੱਖ ਜ਼ਰੂਰਤ ਬਣ ਗਿਆ ਹੈ ਜਿਸ ਤੋਂ ਬਿਨਾਂ ਰਸੋਈ ਦਾ ਕੰਮ ਨਹੀਂ ਹੋ ਸਕਦਾ ਗੈਸ ਦੀਅਾਂ ਵਧ ਰਹੀਅਾਂ ਕੀਮਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਟੂਨਾ ਦੇ ਦੌਰ ਵਿੱਚ ਜਿੱਥੇ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ ਉਥੇ ਹੀ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਬੰਦ ਹੋਣ ਕਾਰਨ ਲੋਕ ਬੇਰੁਜ਼ਗਾਰ ਹੋ ਚੁੱਕੇ ਸਨ
ਇਸ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਪੇਸ਼ਕਾਰੀਆਂ ਅੰਨ੍ਹਾ ਜਿਨ੍ਹਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਮਹਿੰਗਾਈ ਦੇ ਦੌਰ ਵਿੱਚ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੈ ਹੁਣ ਐਲਪੀਜੀ ਗੈਸ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਤੇ ਸਰਕਾਰ ਵੱਲੋਂ ਇਹ ਕੰਮ ਕੀਤਾ ਜਾ ਰਿਹਾ ਹੈ
ਪ੍ਰਾਪਤ ਜਾਣਕਾਰੀ ਅਨੁਸਾਰ ਐਲਪੀਜੀ ਸਿਲੰਡਰ ਵਰਤਣ ਵਾਲਿਆਂ ਲਈ ਸਰਕਾਰ ਵੱਲੋਂ ਨਵਾਂ ਫ਼ੈਸਲਾ ਲਿਆ ਗਿਆ ਹੈ ਜਿਸ ਦੇ ਅਨੁਸਾਰ ਐਲਪੀਜੀ ਗੈਸ ਸਿਲੰਡਰ ਗਾਹਕਾਂ ਨੂੰ ਹੁਣ ਇੱਕ ਹਜ਼ਾਰ ਰੁਪਏ ਵਿੱਚ ਮਿਲੇਗਾ ਪਰ ਸਰਕਾਰ ਵੱਲੋਂ ਅਜੇ ਇਸ ਬਾਰੇ ਕੋਈ ਵੀ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਕਿਉਂਕਿ ਸਰਕਾਰ ਵੱਲੋਂ ਸਬਸਿਡੀ ਵਾਲੀ ਕੁਝ ਬਦਲਾਅ ਕੀਤਾ ਗਿਆ ਹੈ ਇਹ ਸਬਸਿਡੀ ਦੇ ਮੁੱਦੇ ਉੱਪਰ ਸਰਕਾਰ ਵੱਲੋਂ ਕਈ ਵਾਰ ਚਰਚਾ ਕੀਤੀ ਅਤੇ ਕੋਈ ਵੀ ਨਵੀਂ ਯੋਜਨਾ ਲਾਗੂ ਨਹੀਂ ਕੀਤੀ ਗਈ ਹੁਣ ਸਰਕਾਰ ਵੱਲੋਂ ਐਲਪੀਜੀ ਸਿਲੰਡਰ ਵਰਤਣ ਵਾਲਿਆਂ ਨੂੰ ਸਬਸਿਡੀ ਤੇ ਲਾਭ ਦਿੱਤੇ ਜਾਣ ਬਾਰੇ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਸਦਕਾ ਉਜਵਲ ਤੇ ਲਾਭਪਾਤਰੀਆਂ ਨੂੰ ਇਸ ਯੋਜਨਾ ਦੇ ਤਹਿਤ ਸਬਸਿਡੀ ਦਾ ਲਾਭ ਮਿਲੇਗਾ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ