ਸਿੰਘੂ ਬਾਰਡਰ ਘਟਨਾ ਤੇ ਕਿਸਾਨ ਆਗੂਆਂ ਦੇ ਬਿਆਨ ਗਲਤ ਅਸੀਂ ਨਿਹੰਗਾਂ ਦੇ ਨਾਲ ਹਾ

Uncategorized

ਸਿੰਘ ਬਾਰਡਰ ਤੇ ਵਾਪਰੇ ਘਟਨਾਕ੍ਰਮ ਨੂੰ ਲੈ ਕੇ ਜਿਥੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਵੱਲੋਂ ਇਸ ਘਟਨਾ ਨੂੰ ਲੈ ਕੇ ਆਪਣੇ ਸਬੰਧਾਂ ਨੂੰ ਸਾਫ ਤੌਰ ਤੇ ਕਹਿ ਦਿੱਤਾ ਕਿ ਉਨ੍ਹਾਂ ਦਾ ਨਾ ਤਾਂ ਦੋਸ਼ੀਆਂ ਨਾਲ ਸਬੰਧਤ ਹੈ ਨਿਹੰਗ ਸਿੰਘਾਂ ਦੇ ਨਾਲ ਪਰ ਦੂਜੇ ਪਾਸੇ ਹੁਣ ਕਿਸਾਨਾਂ ਦੇ ਵੱਲੋਂ ਇਸ ਘਟਨਾਕ੍ਰਮ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਗਿਆ ਜਿਸਦੇ ਵਿਚ ਕਿਸਾਨਾਂ ਦਾ ਕਹਿਣਾ ਹੈ ਕਿ ਆਖਿਰਕਾਰ ਨਿਹੰਗ ਸਿੰਘਾਂ ਵੱਲੋਂ ਜੋ ਕੀਤਾ ਗਿਆ ਸਹੀ ਕੀਤਾ ਗਿਆ

ਅਤੇ ਜੋ ਕਿਸਾਨ ਆਗੂ ਬਿਆਨ ਦੇ ਰਹੇ ਨੇ ਉਹ ਗਲਤ ਨੇ ਅਤੇ ਨਿਹੰਗ ਸਿੰਘ ਇਸ ਕਿਸਾਨੀ ਮੋਰਚੇ ਦਾ ਹਿੱਸਾ ਬਣੇ ਰਹਿਣਗੇ ਤੇ ਬਾਰਡਰ ਤੇ ਹੋਈ ਘਟਨਾ ਦੇ ਮਾਮਲੇ ਵਿੱਚ ਕਿਸਾਨਾਂ ਵੱਲੋਂ ਵੱਡੇ ਬਿਆਨ ਦਿੱਤੇ ਗਏ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਨਿਹੰਗ ਸਿੰਘਾਂ ਦੇ ਨਾਲ ਅਤੇ ਕਿਸਾਨ ਆਗੂਆਂ ਦੇ ਵੱਲੋਂ ਜੋ ਬਿਆਨ ਦਿੱਤੇ ਜਾ ਰਹੇ ਨੇ ਉਹ ਗਲਤ ਨੇ ਤਾਂ ਕੀ ਸਿੰਘ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਬਣੇ ਰਹਿਣਗੇ

ਇਨ੍ਹਾਂ ਗੱਲਾਂ ਦਾ ਜ਼ਿਕਰ ਰੂਪਨਗਰ ਦੇ ਵਿਚ ਕਿਸਾਨਾਂ ਦੇ ਵੱਲੋਂ ਦਿੱਤਾ ਗਿਆ ਜਦੋਂ ਉਹ ਰੇਲਵੇ ਟਰੈਕ ਉੱਤੇ ਧਰਨਾ ਲਗਾ ਰਹੇ ਸਨ ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਪੰਜਾਬ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਰੇਲਵੇ ਟਰੈਕ ਨੂੰ ਜਾਮ ਲਗਾ ਕੇ ਲਖੀਮਪੁਰ ਵਿਖੇ ਹੋਈ ਘਟਨਾ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਗਈ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.