ਗੈਸ ਸਿਲੰਡਰ ਵਾਲਿਆਂ ਲਈ ਆਈ ਖੁਸ਼ਖਬਰੀ ਮਿਲ ਰਹੀ ਹੈ ਇਹ ਸਹੂਲਤ

Uncategorized

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਦੁਨੀਆਂ ਦੇ ਹਰ ਘਰ ਦੀ ਰਸੋਈ ਵਿੱਚ ਵਰਤਿਆ ਜਾਣ ਵਾਲਾ ਸਿਲੰਡਰ ਹਰ ਘਰ ਦੀ ਮੁੱਖ ਜ਼ਰੂਰਤ ਬਣ ਚੁੱਕਾ ਹੈ ਜਿਸ ਤੋਂ ਬਿਨਾਂ ਰਸੋਈ ਦਾ ਕੰਮ ਨਹੀਂ ਹੋ ਸਕਦਾ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਕੋਰੂਨਾ ਦੇ ਦੌਰ ਵਿੱਚ ਜਿੱਥੇ ਸਰਕਾਰ ਵੱਲੋਂ ਤਾਲਾਬੰਦੀ ਕੀਤੀ ਗਈ ਸੀ ਉੱਥੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਬੰਦ ਹੋਣ ਕਾਰਨ ਲੋਕ ਬੇਰੁਜ਼ਗਾਰ ਹੋ ਚੁੱਕੇ ਸਨ

ਜਿਸ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਪੇਸ਼ ਆ ਰਹੀਆਂ ਹਨ ਜਿਨ੍ਹਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਿਉਹਾਰੀ ਸੀਜ਼ਨ ਵਿੱਚ ਵੀ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਨੇ ਇਸ ਤਰ੍ਹਾਂ ਆਮ ਆਦਮੀ ਦੀ ਜੇਬ ਤੇ ਅਸਰ ਪੈ ਰਿਹਾ ਹੈ ਇਸ ਦੌਰਾਨ ਤੁਹਾਡੇ ਲਈ ਇਕ ਚੰਗੀ ਖਬਰ ਹੈ

ਹੁਣ ਤੁਹਾਨੂੰ ਐਲਪੀਜੀ ਸਿਲੰਡਰ ਦੀ ਬੁਕਿੰਗ ਤੇ ਨਿਸ਼ਚਿਤ ਕੈਸ਼ਬੈਕ ਮਿਲ ਰਿਹਾ ਹੈ ਫਿਲਹਾਲ ਚੌਦਾਂ ਪੈਂਹਠ ਦੋ ਕਿਲੋਗ੍ਰਾਮ ਦੇ ਗੈਸ ਸਿਲੰਡਰ ਦੀ ਕੀਮਤ ਦਿੱਲੀ ਵਿੱਚ ਅੱਠ ਸੌ ਨੜਿੱਨਵੇ ਰੁਪਏ ਪੰਜਾਹ ਪੈਸੇ ਹੈ ਅੱਜ ਅਸੀਂ ਤੁਹਾਨੂੰ ਇਕ ਅਜਿਹੀ ਇਕ ਸ਼ਾਨਦਾਰ ਆਫਰ ਦੇ ਬਾਰੇ ਵਿਚ ਦੱਸਣ ਜਾ ਰਹੇ ਹਨ ਜਿਸ ਦੇ ਤਹਿਤ ਤੁਹਾਨੂੰ ਐਲਪੀਜੀ ਸਿਲੰਡਰ ਦੀ ਬੁਕਿੰਗ ਉੱਤੇ ਪੱਕਾ ਕੈਸ਼ਬੈਕ ਮਿਲੇਗਾ ਡਿਜੀਟਲ ਭੁਗਤਾਨ ਦੀ ਸਹੂਲਤ ਪ੍ਰਦਾਨ ਕਰਨ ਵਾਲੀ ਪੌਕੇਟ ਐਫ ਰਾਹੀਂ ਗਾਹਕ ਗੈਸ ਸਿਲੰਡਰਾਂ ਦੀ ਬੁਕਿੰਗ ਤੇ ਦੱਸ ਫ਼ੀਸਦੀ ਤੱਕ ਦਾ ਕੈਸ਼ਬੈਕ ਪ੍ਰਾਪਤ ਕਰ ਸਕਦੇ ਹਨ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.