ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ ਕੇਂਦਰ ਸਰਕਾਰ ਦੇ ਵੱਲੋਂ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ ਜਿੱਥੇ ਸੇਵਾਵਾਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਚ ਦੇਖਦੇ ਹੋਏ ਜਾਰੀ ਕੀਤੀਆਂ ਜਾ ਰਹੀਆਂ ਹਨ ਉਥੇ ਸਰਕਾਰ ਵੱਲੋਂ ਲਾਗੂ ਕੀਤੇ ਕੁਝ ਅਜੇ ਇਕ ਪ੍ਰਸਤਾਵ ਵੀ ਹਨ

ਜਿਨ੍ਹਾਂ ਨੂੰ ਲੋਕਾਂ ਵੱਲੋਂ ਮਨਜ਼ੂਰ ਨਹੀਂ ਕੀਤਾ ਜਾਂਦਾ ਜਿੱਥੇ ਹੁਣ ਕੇਂਦਰ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਲਈ ਕਈ ਵੱਡੇ ਐਲਾਨ ਕੀਤੇ ਜਾ ਰਹੇ ਨੇ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨ ਤਕ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਹੁਣ ਮੋਦੀ ਸਰਕਾਰ ਵੱਲੋਂ ਕੈਬਨਿਟ ਦੀ ਬੈਠਕ ਵਿਚ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਲੋਕਾਂ ਚ ਖੁਸ਼ੀ ਦੇਖੀ ਜਾਰੀ ਹੈ

ਮੋਦੀ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ ਵੀਰਵਾਰ ਨੂੰ ਕੈਬਨਿਟ ਦੀ ਮੀਟਿੰਗ ਕੀਤੀ ਗਈ ਜਿਸ ਵਿਚ ਕੇਂਦਰੀ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਨੂੰ ਦੇਖਦੇ ਹੋਏ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਜਿਸ ਨਾਲ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ ਕੇਂਦਰ ਵੱਲੋਂ ਫ਼ੈਸਲੇ ਅਨੁਸਾਰ ਲਾਗੂ ਕੀਤੀ ਦੀ ਵਾਧਾ ਦਰ ਨੂੰ ਇੱਕ ਜੁਲਾਈ ਤੋਂ ਲਾਗੂ ਕੀਤਾ ਜਾਵੇਗਾ ਕੇਂਦਰ ਵੱਲੋਂ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿਚ ਹੁਣ ਤਿੰਨ ਕਿਸਮ ਦਾ ਵਾਧਾ ਕੀਤਾ ਗਿਆ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.