ਹੁਣੇ ਹੁਣੇ ਹੋ ਗਿਆ ਵੱਡਾ ਫ਼ੈਸਲਾ ਪੰਜਾਬ ਚ ਸ਼ਾਮ ਇੰਨੇ ਵਜੇ ਬੰਦ ਹੋ ਜਾਣਗੇ ਸਾਰੇ ਪੈਟਰੋਲ ਪੰਪ

Uncategorized

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਸਰਕਾਰ ਤੇ ਤੇਲ ਕੰਪਨੀਆਂ ਵੱਲੋਂ ਕੋਈ ਰਾਹਤ ਨਾ ਮਿਲਣ ਕਾਰਨ ਭਾਰੀ ਆਰਥਿਕ ਸੰਕਟ ਵਿੱਚ ਘਿਰੇ ਪੈਟਰੋਲ ਪੰਪ ਸੰਚਾਲਕਾਂ ਨੇ ਆਪਣੇ ਖ਼ਰਚੇ ਘਟਾਉਣ ਲਈ ਸ਼ਾਮ ਪੰਜ ਵਜੇ ਪੈਟਰੋਲ ਪੰਪ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ ਪੈਟਰੋਲ ਪੰਪ ਸਵੇਰੇ ਸੱਤ ਵਜੇ ਖੁੱਲ੍ਹਣਗੇ ਤੇ ਸ਼ਾਮ ਪੰਜ ਵਜੇ ਬੰਦ ਹੋ ਜਾਣਗੇ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦੀ ਰਾਜ ਕਾਰਜਕਰਨੀ ਦੀ ਮੀਟਿੰਗ ਦੌਰਾਨ ਇਸ ਪ੍ਰਣਾਲੀ ਨੂੰ ਸੱਤ ਨਵੰਬਰ ਤੋਂ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ

ਭਾਵੇਂ ਜ਼ਿਆਦਾਤਰ ਪੈਟਰੋਲ ਪੰਪ ਰਾਤ ਗਿਆਰਾਂ ਵਜੇ ਅਤੇ ਹਾਈਵੇ ਤੇ ਸਥਿਤ ਬਹੁਤ ਸਾਰੇ ਪੈਟਰੋਲ ਸਟੇਸ਼ਨ ਬੰਦ ਹਨ ਮੀਟਿੰਗ ਵਿਚ ਪੈਟਰੋਲ ਪੰਪ ਸੰਚਾਲਕਾਂ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਜੇਕਰ ਤੇਲ ਕੰਪਨੀਆਂ ਤੇ ਸਰਕਾਰ ਨੇ ਰਾਹਤ ਨਾ ਦਿੱਤੀ ਤਾਂ ਬਾਈ ਨਵੰਬਰ ਨੂੰ ਸੂਬੇ ਭਰ ਦੇ ਪੈਟਰੋਲ ਪੰਪ ਕੋਲ ਪੰਪ ਬੰਦ ਕਰ ਦਿੱਤੇ ਜਾਣਗੇ ਇਸ ਖ਼ਬਰ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਹਰ ਇੱਕ ਤਕ ਪਹੁੰਚ ਸਕੇ ਕਿ ਸਰਕਾਰ ਵੱਲੋਂ ਕੋਈ ਰਾਹਤ ਨਾ

ਮਿਲਣ ਕਾਰਨ ਅੱਜ ਪੈਟਰੋਲ ਪੰਪ ਦੇ ਕਰਮਚਾਰੀਆਂ ਵੱਲੋਂ ਪੈਟਰੋਲ ਪੰਪ ਪੰਜ ਵਜੇ ਤੱਕ ਖੁੱਲ੍ਹੇ ਰਹਿਣਗੇ ਇਸ ਤੋਂ ਬਾਅਦ ਬੰਦ ਕਰ ਦਿੱਤੇ ਜਾਣਗੇ ਜੇਕਰ ਸਰਕਾਰ ਤੇ ਪੈਟਰੋਲ ਕੰਪਨੀਆਂ ਵੱਲੋਂ ਪ੍ਰਾਪਤ ਨਾ ਦਿੱਤੀ ਗਈ ਤਾਂ ਆਉਣ ਵਾਲੀ ਬਾਈ ਨਵੰਬਰ ਨੂੰ ਸੂਬੇ ਭਰ ਵਿੱਚ ਸਾਰੇ ਹੀ ਪੈਟਰੋਲ ਪੰਪ ਬੰਦ ਹੋਣਗੇ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.