ਹੁਣੇ ਹੁਣੇ ਪੰਜਾਬ ਚ ਇਥੇ ਹੋਈ ਭਾਰੀ ਗੜ੍ਹੇਮਾਰੀ

Uncategorized

ਇਸ ਵੇਲੇ ਵੱਡੀ ਖਬਰ ਆ ਰਹੀ ਹੈ ਪੰਜਾਬ ਅੰਦਰ ਜਿਥੇ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਸੀ ਤਾਂ ਜੋ ਕਿਸਾਨ ਆਪਣੀ ਝੋਨੇ ਦੀ ਫਸਲ ਨੂੰ ਸਮੇਂ ਸਿਰ ਵਧ ਸਕਣ ਕਿਉਂਕਿ ਤੇਈ ਅਤੇ ਚੌਵੀ ਅਕਤੂਬਰ ਨੂੰ ਮੌਸਮ ਚ ਤਬਦੀਲੀ ਆਉਣ ਦਾ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਐਲਾਨ ਕਰ ਦਿੱਤਾ ਗਿਆ ਸੀ ਆਉਣ ਵਾਲੇ ਇਨ੍ਹਾਂ ਦੋ ਦਿਨਾਂ ਦੌਰਾਨ ਪੰਜਾਬ ਹਰਿਅਾਣਾ ਅਤੇ ਚੰਡੀਗਡ਼੍ਹ ਵਿੱਚ ਮੀਂਹ ਹੋਵੇਗਾ

ਉਥੇ ਤੇਜ਼ ਹਨ੍ਹੇਰੀ ਤੇ ਹਵਾਵਾਂ ਵੀ ਚਲਦੀਆਂ ਰਹਿਣਗੀਆਂ ਉਤਸ਼ਾਹੀ ਕਿਸਾਨਾਂ ਵੱਲੋਂ ਕੁਝ ਨਵੀਆਂ ਫ਼ਸਲਾਂ ਦੀ ਬਿਜਾਈ ਕੀਤੀ ਜਾ ਰਹੀ ਹੈ ਝੋਨੇ ਦੀ ਫਸਲ ਦੀ ਕਟਾਈ ਕਾਰਨ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਹੁਣ ਪੰਜਾਬ ਚ ਇੱਥੇ ਭਾਰੀ ਗੜੇਮਾਰੀ ਕਾਰਨ ਭਾਰੀ ਤਬਾਹੀ ਹੋਈ ਜਿੱਥੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਦੀ ਤਬਦੀਲੀ ਦਰਜ ਕੀਤੀ ਗਈ ਉਥੇ ਹੀ ਪੰਜਾਬ ਦੇ ਕਈ ਖੇਤਰਾਂ ਵਿੱਚ ਮੀਂਹ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਈਆਂ ਤਰਨਤਾਰਨ ਵਿਚ ਗੁਰੂ ਹਰਸਹਾਏ ਅਤੇ ਨਜ਼ਦੀਕ ਦੇ ਖੇਤਰਾਂ ਦੇ ਵਿੱਚ ਭਾਰੀ ਗੜੇਮਾਰੀ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ

ਜਿਸ ਨਾਲ ਮੰਡੀਆਂ ਚ ਪਈ ਝੋਨੇ ਅਤੇ ਬਾਸਮਤੀ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਮੌਸਮ ਵਿਭਾਗ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਆਪਣੀ ਫ਼ਸਲ ਸਮੇਂ ਸਿਰ ਸੰਭਾਲ ਲੈਣ ਦੇ ਆਦੇਸ਼ ਦਿੱਤੇ ਗਏ ਸਨ ਪੰਜਾਬ ਚ ਹੁਣ ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ ਤੇ ਕਿਸਾਨ ਆਪਣਾ ਝੋਨਾ ਵੱਢ ਕੇ ਮੰਡੀਆਂ ਚ ਸੁੱਟ ਦਿੱਤਾ ਹੈ ਪਰ ਅੱਜ ਤਰਨਤਾਰਨ ਵਿੱਚ ਗੁਰੂ ਹਰਸਹਾਏ ਵਿਖੇ ਹੋਈ ਬਰਸਾਤ ਅਤੇ ਗੜੇਮਾਰੀ ਕਾਰਨ ਝੋਨੇ ਦੀ ਫਸਲ ਨੂੰ ਹੋਏ ਨੁਕਸਾਨ ਕਾਰਨ ਕਿਸਾਨਾਂ ਚ ਚਿੰਤਾ ਦੇਖੀ ਜਾ ਰਹੀ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.