ਟਰੱਕ ਵੀ ਲੋਡਿੰਗ ਨੂੰ ਲੈ ਕੇ ਹੋਏ ਵਿਵਾਦ ਗੁੱਸੇ ਚ ਆਏ ਆੜ੍ਹਤੀਆਂ ਨੇ ਕਰਤਾ ਪੁੱਠਾ ਕੰਮ

Uncategorized

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਸ਼ਹਿਰ ਪੱਟੀ ਦੇ ਪਿੰਡ ਸਭਰਾ ਦੀ ਦਾਣਾ ਮੰਡੀ ਦੇ ਵਿੱਚ ਟਰੱਕ ਦੀ ਲੋਡਿੰਗ ਅਤੇ ਖਾਲੀ ਕਰਨ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਇੱਕ ਆੜ੍ਹਤੀਏ ਵੱਲੋਂ ਟਰੱਕ ਚਾਲਕ ਅਤੇ ਉਸ ਦੇ ਪੁੱਤਰ ਤੇ ਤੇ ਜ਼ ਧਾ ਰ ਹ ਥਿ ਆ ਰ ਨਾਲ ਹ ਮ ਲਾ ਕਰ ਦਿੱਤਾ ਗਿਆ ਜਿਸ ਵਿੱਚ ਟਰੱਕ ਚਾਲਕ ਬਲਵਿੰਦਰ ਸਿੰਘ ਦੀ ਮੌਕੇ ਤੇ ਹੀ ਮੌ ਤ ਹੋ ਗਈ ਜਦੋਂਕਿ ਉਸ ਦਾ ਪੁੱਤਰ ਰਣਜੀਤ ਸਿੰਘ ਜ਼ਖਮੀ ਹੈ

ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਤੂੰ ਹੀ ਵਾਪਰੇ ਇਸ ਕ ਤ ਲ ਦੀ ਵਾਰ ਦਾਤ ਬਾਰੇ ਪੀਡ਼ਤ ਪਰਿਵਾਰ ਨੂੰ ਪਤਾ ਲੱਗਿਆ ਤਾਂ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਕ ਤ ਲ ਕਰਨ ਵਾਲੇ ਵਿਅਕਤੀ ਦਾ ਨਾਮ ਜਗਤਾਰ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਆਡ਼੍ਹਤੀਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਅੱਗੇ ਪੁਲੀਸ ਪ੍ਰਸ਼ਾਸ਼ਨ ਨੂੰ ਇਨਸਾਫ ਦੀ ਮੰਗ ਕਰਦਿਆਂ

ਕਿਹਾ ਕਿ ਕ ਤ ਲ ਕਰਨ ਵਾਲੇ ਦੋਸ਼ੀ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਪੁਲੀਸ ਅਧਿਕਾਰੀ ਦਾ ਕਹਿਣਾ ਕਿ ਗਿੱਲੇ ਮਾਲ ਨੂੰ ਲੈ ਕੇ ਟਰੱਕ ਚਾਲਕ ਤੇ ਆੜ੍ਹਤੀਏ ਦੇ ਵਿਚਾਲੇ ਤਕਰਾਰ ਹੋਈ ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਜਗਤਾਰ ਸਿੰਘ ਨੇ ਟਰੱਕ ਚਾਲਕ ਬਲਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਤੇ ਤੇ ਜ਼ ਧਾਰ ਹ ਥਿ ਆਰ ਨਾਲ ਹ ਮ ਲਾ ਕਰ ਦਿੱਤਾ ਜਿਸ ਕਾਰਨ ਬਲਵਿੰਦਰ ਸਿੰਘ ਦੀ ਮੌ ਤ ਹੋ ਗਈ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.