ਕਿਸਾਨ ਅੰਦੋਲਨਾਂ ਦੀ ਹਮਾਇਤ ਕਰਨ ਵਾਲਾ ਦਾ ਭਾਰਤ ਵਿੱਚ ਦਾਖ਼ਲਾ ਬੰਦ

Uncategorized

ਕਿਸਾਨਾ ਦੀ ਮਦਦ ਕਰ ਰਹੇ ਪਰਵਾਸੀ ਪੰਜਾਬੀਆਂ ਨੂੰ ਭਾਰਤ ਵਿੱਚ ਦਾਖ਼ਲ ਹੋਣ ਤੋਂ ਰੋਕਣ ਦਾ ਰੁਝਾਨ ਸ਼ੁਰੂ ਹੋ ਗਿਆ ਜੀ ਹਾਂ ਅਮਰੀਕਾ ਦੇ ਪ੍ਰਸਿੱਧ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹੀ ਵਾਪਸ ਸ਼ਿਕਾਗੋ ਭੇਜ ਦਿੱਤਾ ਗਿਆ ਉਹ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਪੰਜਾਬ ਆ ਰਹੇ ਸਨ ਅਤੇ ਉਨ੍ਹਾਂ ਕੋਲ ਹਰ ਲੋੜੀਂਦਾ ਦਸਤਾਵੇਜ਼ ਮੌਜੂਦ ਸੀ ਪਰ ਮੌਕੇ ਤੇ ਮੌਜੂਦ ਅਧਿਕਾਰੀਆਂ ਨੇ ਦਰਸ਼ਨ ਸਿੰਘ ਧਾਲੀਵਾਲ ਦੀ ਇੱਕ ਨਾ ਸੁਣੀ

ਅਤੇ ਦਿੱਲੀ ਹਵਾਈ ਅੱਡੇ ਤੋਂ ਹੀ ਵਾਪਸ ਮੋੜ ਦਿੱਤਾ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਦੇ ਵੱਡੇ ਭਰਾ ਦਰਸ਼ਨ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਕਿ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ ਤੇ ਡਟੇ ਕਿਸਾਨਾਂ ਦੀ ਸਹਾਇਤਾ ਕਰਨ ਕਰਕੇ ਭਾਰਤ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਕਿਹਾ ਕਿ ਸਿੰਘੋ ਪਾਊਡਰ ਤੇ ਜਨਵਰੀ ਤੋਂ ਉਨ੍ਹਾਂ ਵੱਲੋਂ ਲੰਗਰ ਚਲਾਇਆ ਜਾ ਰਿਹਾ ਹੈ

ਅਤੇ ਹਰ ਤਿੰਨ ਮਹੀਨੇ ਬਾਅਦ ਕਿਸਾਨਾਂ ਨਾਲ ਮੁਲਾਕਾਤ ਕਰਨ ਇੱਥੇ ਆਉਂਦੇ ਨੇ ਬੀਤੇ ਸ਼ਨਿੱਚਰਵਾਰ ਨੂੰ ਦਰਸ਼ਨ ਸਿੰਘ ਧਾਲੀਵਾਲ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੇ ਪੁੱਜੇ ਤਾਂ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਬਾਹਰ ਨਿਕਲਣ ਦੀ ਇਜਾਜ਼ਤ ਲਾਹ ਦਿੱਤੇ ਗਏ ਕੋਈ ਠੋਸ ਕਾਰਨ ਦੱਸੇ ਬਗੈਰ ਭਾਰਤੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਈ ਘੰਟੇ ਬਿਠਾ ਕੇ ਰੱਖਿਆ ਅਤੇ ਐਤਵਾਰ ਵੱਡੇ ਤਡ਼ਕੇ ਸ਼ਿਕਾਗੋ ਜਾ ਰਹੇ ਜਹਾਜ਼ ਵਿੱਚ ਬਿਠਾ ਦਿੱਤਾ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.