ਚਾਰ ਲੁਟੇ ਰਿਆਂ ਵੱਲੋਂ ਮੁਥੂਟ ਫਾਈਨੈਂਸ ਡਕੈਤੀ ਦੀ ਕੋਸ਼ਿਸ਼

Uncategorized

ਪੰਜਾਬ ਦੇ ਮਹਾਨਗਰ ਲੁਧਿਆਣਾ ਵਿਖੇ ਦਿਨ ਦਿਹਾੜੇ ਚਾਰ ਕਾਰ ਸਵਾਰ ਲੁਟੇ ਰਿਆਂ ਨੇ ਮੁਥੂਟ ਫਾਇਨਾਂਸ ਦੇ ਦਫ਼ਤਰ ਵਿਚ ਲੁੱ ਟ ਦੀ ਵਾਰ ਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਇਹ ਯੋਜਨਾ ਉਸ ਸਮੇਂ ਫੇਲ੍ਹ ਹੋ ਗਈ ਜਦੋਂ ਉਥੇ ਤਾਇਨਾਤ ਸੁਰੱਖਿਆ ਗਾਰਡ ਨੇ ਬਹਾਦਰੀ ਦਿਖਾਉਂਦੇ ਲੁਟੇ ਰਿਆਂ ਤੇ ਫਾਇਰਿੰਗ ਕਰ ਦਿੱਤੀ ਅਤੇ ਇਸ ਦੌਰਾਨ ਗੋਲੀ ਲੱਗਣ ਨਾਲ ਇੱਕ ਲੁ ਟੇਰੇ ਦੀ ਮੌਕੇ ਤੇ ਹੀ ਮੌ ਤ ਹੋ ਗਈ

ਅਨੁਸਾਰ ਇਸੇ ਦੌਰਾਨ ਲੁਟੇ ਰਿਆਂ ਵੱਲੋਂ ਵੀ ਗੋ ਲੀਆਂ ਚਲਾਈਆਂ ਗਈਆਂ ਜਿਸ ਕਾਰਨ ਮੁਥੂਟ ਫਾਇਨਾਂਸ ਦਾ ਮੈਨੇਜਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਲੁੱ ਟ ਦੀ ਵਾਰ ਦਾਤ ਫੇਲ੍ਹ ਹੋਣ ਤੇ ਤਿੰਨ ਲੁ ਟੇਰੇ ਆਪਣੇ ਮ੍ਰਿਤਕ ਸਾਥੀਆਂ ਨੂੰ ਉੱਥੇ ਛੱਡ ਕੇ ਫ਼ਰਾਰ ਹੋ ਗਏ ਤੁਹਾਡਾ ਪਤਾ ਚਲਦਿਆਂ ਹੀ ਵੱਡੀ ਗਿਣਤੀ ਵਿਚ ਪੁਲਸ ਫੋਰਸ ਮੌਕੇ ਤੇ ਪਹੁੰਚ ਗਈ

ਜਿਨ੍ਹਾਂ ਨੇ ਗੋ ਲੀ ਬਾਰੀ ਦੌਰਾਨ ਮਾਰੇ ਗਏ ਲੁਟੇ ਰਿਆਂ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜ ਦਿੱਤਾ ਇਸੇ ਦੌਰਾਨ ਆਸ ਪਾਸ ਦੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਕਿਵੇਂ ਲੁ ਟੇਰੇ ਉਸਦੀ ਲਾਸ਼ ਨੂੰ ਪੁਲੀਸ ਵੱਲੋਂ ਬਾਹਰ ਲਿਆਂਦਾ ਜਾ ਰਿਹਾ ਇਸ ਮੌਕੇ ਜਦੋਂ ਪੱਤਰਕਾਰਾਂ ਨੇ ਪੁਲੀਸ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਪੁਲੀਸ ਨੇ ਆਖਿਆ ਕਿ ਉਨ੍ਹਾਂ ਵੱਲੋਂ ਹਾਲੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.