ਇਸ ਵੇਲੇ ਦੀ ਵੱਡੀ ਖ਼ਬਰ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੇਖੇ ਜਾ ਸਕਦੇ ਕਿ ਅਫ਼ਗਾਨੀ ਪਰਿਵਾਰ ਵਸੇ ਹੋਏ ਪਰਿਵਾਰਾਂ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਦੀ ਹੋਈ ਨਜ਼ਰ ਆ ਰਹੇ ਨੇ ਰੋ ਰੋ ਕੇ ਆਪਣਾ ਦਰਦ ਵੀ ਬਿਆਨ ਕੀਤੇ ਜਾਰੀ ਹੈ ਇਸ ਦੇ ਨਾਲ ਹੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਅਫਗਾਨਿਸਤਾਨ ਚ ਫਸੇ ਪਰਿਵਾਰ ਜਲਦ ਤੋਂ ਜਲਦ ਵਾਪਸ ਬੁਲਾਏ ਜਾਣ ਤਾਂ ਉਥੇ ਪਰਿਵਾਰ ਮੈਂਬਰਾਂ ਨੇ ਦੱਸਿਆ
ਕਿ ਉਨ੍ਹਾਂ ਨੇ ਕਿਹਾ ਕਿ ਅਸੀਂ ਗੁਰਦੁਆਰੇ ਵਿੱਚ ਬੈਠਿਆਂ ਜੋ ਕੁਝ ਸਾਨੂੰ ਖਾਣ ਨੂੰ ਮਿਲਦਾ ਸੀ ਖਾ ਲੈਨੇ ਆਂ ਤਾਂ ਉਥੇ ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਅਪੀਲ ਕੀਤੀ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਸਾਡੇ ਵੱਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਸਾਡੇ ਪਰਿਵਾਰ ਦੇ ਮੈਂਬਰ ਅਤੇ ਰਿਸ਼ਤੇਦਾਰ ਨੂੰ ਜੋ ਅਫਗਾਨਿਸਤਾਨ ਵਿਚ ਫਸੇ ਹੋਏ ਨੇ ਉਨ੍ਹਾਂ ਨੂੰ ਭਾਰਤ ਲਿਆਂਦਾ ਜਾਵੇ ਤੇ ਸਾਡੇ ਉਤੇ ਚੌਦਾਂ ਮੈਂਬਰ ਨੇ ਅਤੇ ਉੱਥੇ ਹੋਰ ਸਿੱਖ ਪਰਿਵਾਰ ਵੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਫਿਰ ਤੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪੰਦਰਾਂ ਅਗਸਤ ਤੋਂ ਬਾਅਦ ੳੁਨ੍ਹਾਂ ਦੀ ਪਰਿਵਾਰਿਕ ਮੈਂਬਰਾਂ ਨੂੰ ਵਾਪਸ ਲਿਆਉਣ ਦੀ ਗੱਲ ਲਗਾਤਾਰ ਇਕ ਹੀ ਜਾ ਰਹੀ ਹੈ ਪਰ ਉਹਨੇ ਨੂੰ ਵਾਪਸ ਨਹੀਂ ਲਿਆਂਦਾ ਗਿਆ ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਰੋ ਰੋ ਕੇ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਕਿ ਅਫ਼ਗਾਨਿਸਤਾਨ ਚ ਵੀ ਸਾਰੀ ਡਾ ਛੱਡ ਕੇ ਭੱਜ ਗਏ ਸਰਕਾਰ ਨੇ ਕਿਸੇ ਵੀ ਬੀਮਾਰ ਵਿਅਕਤੀ ਨੂੰ ਥੀ ਦਵਾਈ ਨਹੀਂ ਮਿਲ ਰਹੀ ਹੈ ਉਨ੍ਹਾਂ ਭਾਰਤੀ ਸਰਕਾਰ ਨੂੰ ਅਪੀਲ ਕੀਤੀ ਕਿ ਅਫ਼ਗਾਨਿਸਤਾਨ ਚ ਫਸੇ ਪਰਿਵਾਰਾਂ ਨੂੰ ਵਾਪਸ ਬੁਲਾਇਆ ਜਾਵੇ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ