ਜੰਮੂ ਕਸ਼ਮੀਰ ਚ ਸ਼ਹੀਦ ਮਨਜੀਤ ਸਿੰਘ ਦੇ ਘਰ ਮਾਹੌਲ ਗ਼ਮਗੀਨ

Uncategorized

ਨੌਸ਼ਹਿਰਾ ਸੈਕਟਰ ਵਿੱਚ ਐਲਓਸੀ ਨੇੜੇ ਹੋਏ ਬੰ ਬ ਧ ਮਾ ਕੇ ਵਿੱਚ ਦੋ ਜਵਾਨ ਸ਼ਹੀਦ ਦੱਸੀ ਕਿ ਜੰਮੂ ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਰਾਜੌਰੀ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਬੰ ਬ ਧ ਮਾ ਕਾ ਹੋਇਆ ਜਿਸ ਦੌਰਾਨ ਇਕ ਸੈਨਾ ਅਧਿਕਾਰੀ ਸਮੇਤ ਇੱਕ ਜਵਾਨ ਸ਼ਹੀਦ ਹੋ ਗਿਆ ਜਾਣਕਾਰੀ ਅਨੁਸਾਰ ਇਹ ਧਮਾਕਾ ਨੌਸ਼ਹਿਰਾ ਸੈਕਟਰ ਦੇ ਕਲਾਲ ਇਲਾਕੇ ਵਿੱਚ ਉਸ ਸਮੇਂ ਹੋਇਆ ਜਦੋਂ ਫ਼ੌਜ ਦੀ ਇੱਕ ਟੁਕੜੀ ਸਰਹੱਦ ਪਾਰੋਂ ਘੁਸਪੈਠ ਉਤੇ ਨਜ਼ਰ ਰੱਖਣ ਲਈ ਗਸ਼ਤ ਕਰ ਰਹੀ ਸੀ

ਕਿ ਇਸ ਧ ਮਾ ਕੇ ਵਿਚ ਲੈਫਟੀਨੈਂਟ ਰਿਸ਼ੀ ਕੁਮਾਰ ਅਤੇ ਭਾਈ ਮਨਜੀਤ ਸਿੰਘ ਸ਼ਹੀਦ ਹੋਏ ਲੈਫਟੀਨੈਂਟ ਰਿਸ਼ੀ ਕੁਮਾਰ ਬਿਹਾਰ ਦੇ ਬੇਗੂਸਰਾਏ ਦੇ ਵਸਨੀਕ ਨੇ ਜਦਕਿ ਸਿਪਾਹੀ ਮਨਜੀਤ ਸਿੰਘ ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਖੇੜਾ ਕੋਟਲੀ ਦੇ ਵਸਨੀਕ ਨੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਧਮਾਕੇ ਦੀ ਕਿਸਮ ਬਾਰੇ ਕੁਝ ਵੀ ਸਪਸ਼ਟ ਨਹੀਂ ਹੈ ਜਾਣਕਾਰੀ ਦੇ ਅਨੁਸਾਰ ਜਿਥੇ ਧ ਮਾ ਕਾ ਹੋਇਆ

ਉਸ ਇਲਾਕੇ ਵਿੱਚ ਘੁਸ ਪੈਠ ਰੋਕਣ ਦੇ ਮੰਤਵ ਨਾਲ ਬਾ ਰੂ ਦੀ ਸੁਰੰਗਾਂ ਵਿਛਾਈਆਂ ਹੋਈਆਂ ਹਨ ਉੱਥੇ ਇਸ ਖ਼ਬਰ ਤੋਂ ਬਾਅਦ ਮਨਜੀਤ ਸਿੰਘ ਦੇ ਜੱਦੀ ਪਿੰਡ ਪਿੰਡ ਵਿੱਚ ਸੋਗ ਦਾ ਮਾਹੌਲ ਬਣਿਆ ਹੈ ਇਸ ਮੌਕੇ ਤੇ ਮਨਜੀਤ ਸਿੰਘ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਭਰਾ ਦੀ ਸ਼ਹਾਦਤ ਤੇ ਮਾਣ ਹੈ ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਮਨਜੀਤ ਸਿੰਘ ਨਾਲ ਗੱਲਬਾਤ ਹੋਈ ਸੀ ਇਸ ਗੱਲਬਾਤ ਦੌਰਾਨ ਮਨਜੀਤ ਸਿੰਘ ਨੇ ਕਿਹਾ ਸੀ ਕਿ ਉਹ ਦੀਵਾਲੀ ਦੇ ਮੌਕੇ ਤੇ ਸੁੱਟੀ ਤੇ ਆਵੇਗਾ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.