SHO ਨੇ ਸ਼ਰਾਬ ਪੀ ਕੇ ਕਰ ਦਿੱਤਾ ਅਜਿਹਾ ਕਾਰਾ

Uncategorized

ਸੂਬੇ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਪੁਲੀਸ ਨੂੰ ਹਦਾਇਤ ਦਿੱਤੀ ਹੈ ਕਿ ਉਹ ਆਮ ਲੋਕਾਂ ਨਾਲ ਨਰਮੀ ਨਾਲ ਪੇਸ਼ ਆਵੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਦੱਸ ਦੇਈਏ ਕਿ ਖਾਕੀ ਤਾਂ ਹਮੇਸ਼ਾਂ ਸਵਾਲਾਂ ਚ ਘਿਰੀ ਰਹਿੰਦੀ ਹੈ ਅਜਿਹਾ ਇਕ ਮਾਮਲਾ ਫਿਰੋਜ਼ਪੁਰ ਦੇ ਪਿੰਡ ਮਮਦੋਟ ਤੋਂ ਸਾਹਮਣੇ ਆਇਆ ਜਿੱਥੇ ਮਮਦੋਟ ਥਾਣੇ ਦੇ ਐਸਐਚਓ ਅਤੇ ਔਰਤ ਨੇ ਗੰਭੀਰ ਰੂਪ ਲਗਾਈ ਨੇ

ਕੀ ਉਸ ਨਾਲ ਬਦਸਲੂਕੀ ਕੀਤੀ ਗਈ ਸ਼ਰਾਬ ਦੇ ਨਸ਼ੇ ਚ ਉਸ ਨਾਲ ਗਾਲੀ ਗਲੋਚ ਕੀਤਾ ਗਿਆ ਪੀੜਤ ਔਰਤ ਸਰਬਜੀਤ ਕੌਰ ਨੇ ਦੱਸਿਆ ਕਿ ਉਹ ਕਾਂਗਰਸ ਪਾਰਟੀ ਮਹਿਲਾ ਵਿੰਗ ਦੀ ਪ੍ਰਧਾਨ ਹੈ ਅਤੇ ਸੋਸ਼ਲ ਵਰਕਰ ਵੀ ਹੈ ਗ਼ਰੀਬ ਲੋਕਾਂ ਦੀ ਅੱਗੇ ਹੋ ਕੇ ਮਦਦ ਕਰਦੀ ਹੈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਉਹ ਥਾਣੇ ਕੰਮ ਲਈ ਗਈ ਸੀ ਜਿੱਥੇ ਐਸਐਚਓ ਨੇ ਉਸ ਨੂੰ ਧ ਮ ਕੀਆਂ ਦਿੱਤੀਆਂ

ਉਸ ਦੀ ਜਾਤੀ ਧਰਮ ਨੂੰ ਲੈ ਕੇ ਵੀ ਅਪਸ਼ਬਦ ਬੋਲੇ ਗਏ ਦੱਸ ਡੀਐਸਪੀ ਦਾ ਕਹਿਣਾ ਹੈ ਕਿ ਸਰਬਜੀਤ ਵੱਲੋਂ ਦਰਖਾਸਤ ਦਿੱਤੀ ਗਈ ਹੈ ਪੜਤਾਲ ਕਰਜ਼ੇ ਦੀ ਮਾਮਲਾ ਸਾਹਮਣੇ ਆਵੇਗਾ ਉਸ ਤਹਿਤ ਕਾਰਵਾਈ ਕੀਤੀ ਜਾਵੇਗੀ ਪਰ ਵੇਖਣਾ ਹੋਵੇਗਾ ਕਿ ਹੁਣ ਐੱਸਐੱਚਓ ਕਿੰਨੀ ਜਲਦੀ ਕਾਰਵਾਈ ਕਰਨਗੇ ਅਤੇ ਪੀੜਤ ਮਹਿਲਾ ਨੂੰ ਇਨਸਾਫ਼ ਮਿਲੇਗਾ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.