ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਰਾਜੌਰੀ ਚ ਡਿਊਟੀ ਦੌਰਾਨ ਬੰ ਬ ਧ ਮਾ ਕੇ ਚ ਨੌਜਵਾਨ ਮਨਜੀਤ ਸਿੰਘ ਸ਼ਹੀਦ ਹੋ ਗਿਆ ਅੱਜ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ ਚ ਪੱਚੀ ਸਾਲਾ ਨੌਜਵਾਨ ਮਨਜੀਤ ਸਾਬੀ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਤਸਵੀਰਾਂ ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਸ਼ਹੀਦ ਮਨਜੀਤ ਸਿੰਘ ਦੀ ਲਾ ਸ਼ ਉਨ੍ਹਾਂ ਦੇ ਪਿੰਡ ਪਹੁੰਚਦੀ ਹੈ ਤਾਂ ਸਾਰਾ ਪਿੰਡ ਧਾਹਾਂ ਮਾਰ ਕੇ ਉੱਚੀ ਉੱਚੀ ਰੋਂਦਾ ਹੋਇਆ
ਨਜ਼ਾਰਿਆਂ ਨੂੰ ਉਨ੍ਹਾਂ ਵੱਲੋਂ ਮਨਜੀਤ ਸਿੰਘ ਅਮਰ ਰਹੇ ਦੇ ਨਾਅਰੇ ਵੀ ਲਗਾਏ ਜਾ ਰਹੇ ਨੇ ਸਿੱਧੂ ਮੰਜੇ ਸਿੰਘ ਦੇ ਸਸਕਾਰ ਮੌਕੇ ਕਈ ਲੀਡਰ ਵੀ ਪਹੁੰਚੇ ਜਿਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਹ ਲੱਖ ਰੁਪਏ ਦੀ ਐਕਸਗ੍ਰੇਸ਼ੀਆ ਗ੍ਰਾਂਟ ਅਤੇ ਪਰਿਵਾਰ ਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਗਿਆ ਦੱਸ ਦਈਏ ਕਿ ਅਜੇ ਸ਼ਹੀਦ ਮਨਜੀਤ ਸਿੰਘ ਸਾਬੀ ਦੀ ਮ੍ਰਿਤਕ ਦੇਹ ਪਿੰਡ ਚ ਪਹੁੰਚੀ
ਤਾਂ ਹਰ ਇੱਕ ਪਿੰਡ ਵਾਸੀ ਦੀਆਂ ਅੱਖਾਂ ਨਮ ਹੋ ਗਈਆਂ ਤੇ ਹਰ ਇਕ ਦੀ ਅੱਖ ਚੋਂ ਹੰਝੂ ਵਹਿ ਰਹੇ ਸੀ ਕਿ ਪੂਰਾ ਅਸਮਾਨ ਸ਼ਹੀਦ ਮਨਜੀਤ ਸਿੰਘ ਅਮਰ ਰਹੇ ਦੇ ਨਾਅਰਿਆਂ ਨਾਲ ਗੂੰਜ ਉੱਠਿਆ ਦੱਸ ਦੇਈਏ ਸ਼ਹੀਦ ਮਨਜੀਤ ਸਿੰਘ ਕਰੀਬ ਪੰਜ ਸਾਲ ਪਹਿਲਾਂ ਹੀ ਫੌਜ ਚ ਭਰਤੀ ਹੋਇਆ ਸੀ ਕਿ ਦੀਵਾਲੀ ਤੋਂ ਇਕ ਦਿਨ ਪਹਿਲਾਂ ਹੀ ਉਸ ਨੇ ਛੁੱਟੀ ਲੈ ਕੇ ਘਰ ਆਉਣਾ ਸੀ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ