ਹਿਮਾਚਲ ਚੋਣਾਂ ਵਿੱਚ ਮੋਦੀ ਦੀ ਭਾਜਪਾ ਡਿੱਗੀ ਮੂਧੇ ਮੂੰਹ

Uncategorized

ਦੋ ਹਜਾਰ ਸਤਾਰਾਂ ਦੀਆਂ ਵਿਧਾਨ ਸਭਾ ਚੋਣਾਂ ਅਤੇ ਦੋ ਹਜਾਰ ਉਨੀ ਦੀਆਂ ਲੋਕ ਸਭਾ ਚੋਣਾਂ ਵਿੱਚ ਹਿਮਾਚਲ ਵਿੱਚ ਵੱਡੀ ਜਿੱਤ ਪ੍ਰਾਪਤ ਕਰਨ ਵਾਲੀ ਭਾਜਪਾ ਨੂੰ ਅੱਜ ਹਿਮਾਚਲ ਵਿੱਚ ਹੀ ਵੱਡਾ ਝੱਟਕਾ ਲੱਗਿਆ ਰਿਹਾ ਹਿਮਾਚਲ ਪ੍ਰਦੇਸ਼ ਚ ਮੰਡੀ ਲੋਕ ਸਭਾ ਸੀਟ ਕਾਂਗਰਸ ਨੇ ਜਿੱਤ ਲਈਏ ਇਸੇ ਨਾਲ ਹੀ ਤਿੰਨ ਵਿਧਾਨ ਸਭਾ ਸੀਟਾਂ ਤੇ ਵੀ ਕਾਂਗਰਸ ਨੇ ਆਪਣਾ ਕਬਜ਼ਾ ਜਮਾ ਲਿਆ ਅਸਲ ਵਿਚ ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਇੱਕ ਲੋਕ ਸਭਾ ਸੀਟ ਤਿੰਨ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਈਆਂ ਸੀ

ਜਿਨ੍ਹਾਂ ਦਾ ਕਿ ਅੱਜ ਨਤੀਜੇ ਐਲਾਨੇ ਗਏ ਅਤੇ ਇਨ੍ਹਾਂ ਚਾਰਾਂ ਸੀਟਾਂ ਤੇ ਕਾਂਗਰਸ ਨੇ ਬਾਜ਼ੀ ਮਾਰ ਲਈ ਮੰਡੀ ਫਿਰ ਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਪ੍ਰਤਿਭਾ ਸਿੰਘ ਨੇ ਭਾਜਪਾ ਉਮੀਦਵਾਰ ਅਤੇ ਕਾਰਗਿਲ ਜੰਗ ਦੇ ਹੀਰੋ ਬ੍ਰਿਗੇਡੀਅਰ ਖੁਸ਼ਾਲ ਸਿੰਘ ਨੂੰ ਸਤਾਸੀ ਸੌ ਛਿਆਹਠ ਵੋਟਾਂ ਨਾਲ ਹਰਾਇਆ ਇਸ ਤੋਂ ਪਹਿਲਾਂ ਦੋ ਹਜਾਰ ਤੇਰਾਂ ਦੀਆਂ ਜ਼ਿਮਨੀ ਚੋਣਾਂ ਚ ਪ੍ਰਤਿਭਾ ਸਿੰਘ ਨੇ ਜਿੱਤ ਦਰਜ ਕੀਤੀ ਸੀ

ਦਸ ਲੇਖ ਪ੍ਰਤਿਭਾ ਸਿੰਘ ਰੇਸ ਜਿੱਤ ਦੀ ਹੈਟ੍ਰਿਕ ਲਾਈ ਇਸ ਦੌਰਾਨ ਹੀ ਤਿੰਨ ਵਿਧਾਨ ਸਭਾ ਸੀਟਾਂ ਜਿਨ੍ਹਾਂ ਵਿਚ ਜੁੱਬਲ ਕੋਟਖਾਈ ਫਤਿਹਪੁਰ ਸੀਟ ਅਤੇ ਆਖਰੀ ਸੀਟ ਸ਼ਾਮਿਲ ਉਸ ਤੇ ਵੀ ਕਾਂਗਰਸ ਨੇ ਵੱਡੀ ਜਿੱਤ ਹਾਸਿਲ ਕੀਤੀ ਹੈ ਉਧਰ ਭਾਜਪਾ ਆਗੂ ਅਤੇ ਸੂਬੇ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਆਪਣੀ ਹਾਰ ਨੂੰ ਖਿੜੇ ਮੱਥੇ ਕਬੂਲ ਕੀਤਾ ਉਨ੍ਹਾਂ ਕਿਹਾ ਕਿ ਪਾਰਟੀ ਨੂੰ ਅੱਜ ਦੀ ਹੋਈ ਹਾਰ ਨਾਲ ਵੱਡਾ ਝਟਕਾ ਲੱਗਾ ਪਰ ਪਾਰਟੀ ਇਸ ਹਾਰ ਦਾ ਮੰਥਨ ਕਰੇਗੀ ਤੇ ਆਉਣ ਵਾਲੀਆਂ ਦੋ ਹਜਾਰ ਬਾਈ ਦੀਆਂ ਚੋਣਾਂ ਵਿਚ ਵੱਡੀ ਜਿੱਤ ਹਾਸਿਲ ਕਰਨ ਲਈ ਪੂਰੀ ਜੀਅ ਜਾਨ ਨਾਲ ਕੋਸ਼ਿਸ਼ ਕਰੇਗੀ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.