ਗੁਰਦੁਆਰਾ ਸਾਹਿਬ ਚ ਸੇਵਾਦਾਰਾਂ ਨੇ ਕੁੱਟ ਦਿੱਤਾ ਮੁੰਡਾ

Uncategorized

ਇਹ ਖ਼ਬਰ ਵਿਧਾਨ ਸਭਾ ਹਲਕਾ ਖੇਮਕਰਨ ਦੀਆਂ ਨੇ ਜਿੱਥੇ ਇੱਕ ਨੌਜਵਾਨ ਦੀ ਗੁਰਦੁਆਰਾ ਸਾਹਿਬ ਦੇ ਵਿੱਚ ਬੇਰਹਿਮੀ ਨਾਲ ਕੁੱਟ ਮਾਰ ਕੀਤੀ ਜਾ ਰਹੀ ਹੈ ਜਾਣਕਾਰੀ ਦੇ ਮੁਤਾਬਕ ਇਹ ਗੁਰਦੁਆਰਾ ਸਾਹਿਬ ਪਿੰਡ ਸਕੱਤਰਾਂ ਦੇ ਵਿਚ ਸਥਿਤ ਹੈ ਜਿੱਥੇ ਕਿ ਨੌਜਵਾਨ ਦੀ ਸੇਵਾਦਾਰ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਰਸਾਈ ਹੋ ਗਈ ਅਤੇ ਇਨ੍ਹਾਂ ਵਿੱਚ ਤਕਰਾਰ ਇੰਨੀ ਜ਼ਿਆਦਾ ਵਧ ਗਈ

ਇਸ ਨੌਜਵਾਨ ਦੀ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ ਗਈ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੁਰਦੁਆਰਾ ਸਾਹਿਬ ਦੇ ਵਿਚ ਤੇਰਾ ਸਿਰ ਜਦੋਂ ਸੇਵਾਦਾਰ ਨੇ ਉਸ ਨੂੰ ਸਿਰ ਢਕਣ ਲਈ ਇਨ੍ਹਾਂ ਦੋਵਾਂ ਦੇ ਵਿੱਚ ਬਹਿਸ ਸ਼ੁਰੂ ਹੋ ਗਈ ਅਤੇ ਸੇਵਾਦਾਰਾਂ ਵਲੋਂ ਨੌਜਵਾਨ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਦੋਂ ਇਨ੍ਹਾਂ ਦੀ ਬਹਿਸ ਤੋਂ ਬਾਅਦ ਮੌਜੂਦਾ ਲੋਕ ਗੁਰਦੁਆਰਾ ਸਾਹਿਬ ਵਿਚ ਇਕੱਠੇ ਹੋਏ

ਉਨ੍ਹਾਂ ਨੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ ਸੀ ਕਿ ਤਸਵੀਰਾਂ ਹੁਣ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਨੇ ਤਸਵੀਰਾਂ ਚ ਤੁਸੀਂ ਦੇਖ ਲਓ ਕਿ ਕਿਵੇਂ ਪਿੰਡ ਵਾਸੀਆਂ ਦੇ ਵੱਲੋਂ ਇਸ ਦਲਿਤ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ ਮਾਰ ਕੀਤੀ ਜਾ ਰਹੀ ਹੈ ਉਧਰ ਪੀੜਤ ਨੌਜਵਾਨ ਦਾ ਵੀ ਕਹਿਣਾ ਹੈ ਕਿ ਉਸ ਵੱਲੋਂ ਪੁਲੀਸ ਨੂੰ ਇਸ ਬਾਰੇ ਦੋ ਵਾਰੀ ਸ਼ਿਕਾਇਤਾਂ ਵੀ ਦਰਜ ਕਰਵਾ ਦਿੱਤੀਆਂ ਗਈਆਂ ਨੇ ਪਰ ਉਸ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.