ਕੇਂਦਰ ਵੱਲੋਂ ਹੋ ਗਿਆ ਅੱਠ ਨਵੰਬਰ ਤੋਂ ਦੇਸ਼ ਦੇ ਲੋਕਾਂ ਲਈ ਇਹ ਐਲਾਨ

Uncategorized

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਕੋਰੂਨਾ ਦੇ ਚੱਲਦੇ ਲਗਾਈਆਂ ਪਾਬੰਦੀਆਂ ਉਦੋਂ ਕਾਫ਼ੀ ਛੋਟ ਦਿੱਤੀ ਗਈ ਹੈ ਪਰ ਇਸ ਦੇ ਬਾਵਜੂਦ ਹਰ ਰੋਜ਼ ਕਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਨੇ ਜਿਸ ਨੂੰ ਲੈ ਕੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਇਸ ਮਹਾਂਮਾਰੀ ਤੋਂ ਬਸ ਸਕਣ ਇਹ ਸਭ ਨੂੰ ਪਤਾ ਹੈ ਕਿ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਅਸੀਂ ਸਾਰਿਆਂ ਨੇ ਕਿੰਨੀਆਂ ਔਕੜਾਂ ਦਾ ਸਾਹਮਣਾ ਕੀਤਾ ਹੈ ਇਸ ਮਹਾਂਮਾਰੀ ਦੌਰਾਨ ਬਹੁਤ ਸਾਰੇ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਇਸ ਡਰਦੇ ਚੱਲਦੀ ਹੋਣਾ ਸਰਕਾਰ ਦੇ ਵੱਲੋਂ ਸਖਤ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ

ਤਾਂ ਜੋ ਮੁੜ ਅਜਿਹੇ ਹਾਲਾਤ ਪੈਦਾ ਨਾ ਹੋ ਸਕਣਾ ਹੁਣ ਕੇਂਦਰ ਸਰਕਾਰ ਦੇ ਵੱਲੋਂ ਇਕ ਵੱਡਾ ਲਾਣਾ ਮੁਲਾਜ਼ਮਾਂ ਨੂੰ ਲੈ ਕੇ ਕਰ ਦਿੱਤਾ ਗਿਆ ਹੈ ਦਰਅਸਲ ਕੇਂਦਰ ਸਰਕਾਰ ਨੇ ਹੁਣ ਅੱਠ ਨਵੰਬਰ ਤੋਂ ਹਰੇਕ ਪੱਧਰ ਦੇ ਮੁਲਾਜ਼ਮਾਂ ਦੀ ਬਾਇਓਮੈਟ੍ਰਿਕ ਹਾਜ਼ਰੀ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਕਿ ਬਾਊਮੈਨ ਬਾਇਓਮੈਟ੍ਰਿਕ ਮਸ਼ੀਨ ਕੋਲ ਸੈਨੀਟਾਈਜ਼ਰ ਤੇ ਹਾਜ਼ਰੀ ਦਰਜ ਕਰਨ ਤੋਂ ਪਹਿਲਾਂ ਤੇ ਬਾਅਦ ਵਿੱਚ ਸਾਰੇ ਮੁਲਾਜ਼ਮਾਂ ਵੱਲੋਂ ਹੱਥ ਸੈਨੀਟਾਈਜ਼ਰ ਕਰਨਾ ਯਕੀਨੀ ਬਣਾਉਣਗੇ

ਕੋਰੋਨਾ ਮਹਾਮਾਰੀ ਦੇ ਕਾਰਨ ਇਸ ਤੋਂ ਪਹਿਲਾਂ ਸਾਰੇ ਮੁਲਾਜ਼ਮਾਂ ਨੂੰ ਬਾਇਓਮੈਟ੍ਰਿਕ ਹਾਜ਼ਰੀ ਦਰਜ ਕਰਾਉਣੀ ਪਊ ਨਿਯੁਕਤ ਕਰ ਦਿੱਤਾ ਗਿਆ ਸੀ ਕੇਂਦਰ ਦੇ ਮੰਤਰਾਲੇ ਦੇ ਵਿਭਾਗ ਨੂੰ ਭੇਜੇ ਹੁਕਮਾਂ ਚ ਅਮਲਾ ਮੰਤਰਾਲੇ ਨੇ ਕਹਿ ਕੇ ਹਾਜ਼ਰੀ ਦਰਜ ਕਰਵਾਉਂਦੇ ਸਮੇਂ ਸਾਰੇ ਮੁਲਾਜ਼ਮ ਜ਼ਰੂਰੀ ਤੌਰ ਤੇ ਛੇ ਫੁੱਟ ਦੀ ਦੂਰੀ ਬਣਾ ਕੇ ਰੱਖਣ ਭੀੜ ਤੋਂ ਬਚਣ ਲਈ ਬਾਇਓਮੈਟ੍ਰਿਕ ਮਸ਼ੀਨਾਂ ਲਗਾਈਆਂ ਜਾ ਸਕਦੀਆਂ ਹਨ

ਕੀ ਦੇਸ਼ ਦੇ ਵੱਖ ਵੱਖ ਦੇਸ਼ਾਂ ਨੇ ਕਰਾਉਣਾ ਮਹਾਂਮਾਰੀ ਤੋਂ ਬਚਣ ਦੇ ਲਈ ਬਹੁਤ ਕੁਝ ਕੀਤਾ ਹੈ ਤਾਂ ਹੁਣ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਅੱਠ ਨਵੰਬਰ ਤੋਂ ਕੋਰੋਨਾ ਮਹਾਂਮਾਰੀ ਦੇ ਲਈ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ

Leave a Reply

Your email address will not be published.