ਹੁਣੇ ਹੁਣੇ ਪੈਟਰੋਲ ਡੀਜ਼ਲ ਬਾਰੇ ਦੀਵਾਲੀ ਤੇ ਆਈ ਵੱਡੀ ਖੁਸ਼ਖਬਰੀ

Uncategorized

ਕੋਰੋਨਾ ਮਹਾਂਮਾਰੀ ਦੇ ਦੌਰ ਚ ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਦਿੰਦੇ ਹੋਏ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ ਤੇ ੲਿਹ ਅੈਲਾਨ ਦੀਵਾਲੀ ਮੌਕੇ ਕੀਤਾ ਗਿਆ ਹੈ ਦੀਵਾਲੀ ਵਾਲੇ ਦਿਨ ਪੈਟਰੋਲ ਤੇ ਐਕਸਾਈਜ਼ ਡਿਊਟੀ ਪੰਜ ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਤੇ ਦੱਸ ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਜਾਵੇਗੀ ਨਿਊਜ਼ ਏਜੰਸੀ ਨੇ ਇਕ ਟਵੀਟ ਵਿੱਚ ਕਿਹਾ ਕਿ ਦੀਵਾਲੀ ਦੇ ਦਿਨ ਤੋਂ ਪਹਿਲਾਂ ਭਾਰਤ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਤੇ ਐਕਸਾਈਜ਼ ਡਿਊਟੀ ਕਟੌਤੀ ਦਾ ਐਲਾਨ ਕੀਤਾ ਹੈ

ਤੇ ਡੀਜ਼ਲ ਤੇ ਐਕਸਾਈਜ਼ ਡਿਊਟੀ ਅੱਜ ਤੋਂ ਕ੍ਰਮਵਾਰ ਪੰਜ ਅਤੇ ਦੱਸ ਦੇ ਘਟ ਜਾਵੇਗੀ ਨਿਊਜ਼ ਏਜੰਸੀ ਨੇ ਵਿੱਤ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਪੂਰੀ ਦੁਨੀਆਂ ਚ ਕੱਚੇ ਤੇਲ ਦੀ ਕੀਮਤ ਵਧੀ ਹੈ ਇਸ ਕਾਰਨ ਕਈ ਹਫ਼ਤਿਆਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ਵਿਚ ਵਾਧਾ ਹੋਇਆ ਹੈ ਮੰਤਰਾਲੇ ਅਨੁਸਾਰ ਵਿਸ਼ਵ ਵਿੱਚ ਊਰਜਾ ਦੇ ਸਾਰੇ ਸਰੋਤਾਂ ਦੀ ਸਪਲਾਈ ਵਿਚ ਕਮੀ ਅਤੇ ਇਸ ਦੀਆਂ ਕੀਮਤਾਂ ਚ ਵਾਧੇ ਦਾ ਰੁਝਾਨ ਦੇਖਿਆ ਗਿਆ ਹੈ

ਮੰਤਰਾਲੇ ਦਾ ਦਾਅਵਾ ਹੈ ਕਿ ਕੇਂਦਰ ਸਰਕਾਰ ਨੇ ਪੂਰੀ ਕੋਸ਼ਿਸ਼ ਕੀਤੀ ਹੈ ਕਿ ਦੇਸ਼ ਵਿੱਚ ਊਰਜਾ ਦੀ ਕਮੀ ਨਾ ਹੋਵੇ ਅਤੇ ਲੋੜਾਂ ਪੂਰੀਆਂ ਕਰਨ ਲਈ ਲੋੜੀਂਦਾ ਪੈਟਰੋਲ ਤੇ ਡੀਜ਼ਲ ਉਪਲੱਬਧ ਹੋਵੇ ਵਿੱਤ ਮੰਤਰਾਲੇ ਨੇ ਕਿਹਾ ਕਿ ਆਰਥਿਕਤਾ ਨੂੰ ਹੋਰ ਧਰ ਦੇਣ ਲਈ ਭਾਰਤ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਮਹੱਤਵਪੂਰਨ ਕਟੌਤੀ ਕੀਤੀ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.