ਲਾਰੈਂਸ ਬਿਸ਼ਨੋਈ ਦੇ ਗੈਂਗ ਦੇ ਗੈਂਗਸਟਰਾਂ ਨੂੰ ਦੇਖੋ ਪੁਲਿਸ ਨੇ ਕਿਵੇਂ ਸਕੀਮ ਲਗਾ ਕੀਤਾ ਕਾਬੂ

Uncategorized

ਪੰਜਾਬ ਤੇ ਹਰਿਆਣਾ ਦੀ ਗੈਂਗਸਟਰਾਂ ਬਾਰੇ ਤਾਂ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੀ ਹੋ ਪਰ ਕੋਈ ਕਿੰਨਾ ਵੀ ਤੇਜ਼ ਤਰਾਰ ਗੈਂਗਸਟਰ ਹੋਵੇ ਪੁਲੀਸ ਦੇ ਹੱਥਾਂ ਤੋਂ ਬਚ ਨਹੀਂ ਸਕਦਾ ਆਏ ਦਿਨ ਕਿਸੇ ਨਾ ਕਿਸੇ ਗੈਂਗਸਟਰ ਦਾ ਜਾਂ ਤਾਂ ਇਨਕਾਊਂਟਰ ਹੋ ਜਾਂਦਾ ਹੈ ਜਾਂ ਫਿਰ ਉਨ੍ਹਾਂ ਨੂੰ ਪੁਲੀਸ ਜੇਲ੍ਹ ਚ ਸੁੱਟ ਦਿੰਦੀ ਹੈ ਕੁਝ ਅਜਿਹੇ ਹੀ ਗੈਂਗਸਟਰ ਜਦੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਬੰਦਿਆਂ ਨੂੰ ਪੁਲਸ ਨੇ ਗ੍ਰਿਫ ਤਾਰ ਕੀਤਾ ਹੈ

ਤਾਂ ਦੱਸ ਦੇਈਏ ਕਿ ਬਠਿੰਡਾ ਦੇ ਐੱਸਐੱਸਪੀ ਅਜੈ ਮਲੂਜਾ ਨੇ ਪ੍ਰੈੱਸ ਕਾਨਫਰੰਸ ਕਰਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਬਿਸ਼ਨੋਈ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ ਤਾਰ ਕੀਤਾ ਹੈ ਅਤੇ ਇਕ ਫਰਾਰ ਹੋ ਗਿਆ ਹੈ ਇਹ ਪਿਛਲੇ ਕਈ ਚਿਰਾਂ ਤੋਂ ਬਠਿੰਡਾ ਦੇ ਆਲੇ ਦੁਆਲੇ ਅਸਲਾ ਸਪਲਾਈ ਕਰਦੇ ਸਨ ਜਿਨ੍ਹਾਂ ਨੂੰ ਪੁਲਸ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਨਾਕਾ ਲਗਾ ਕੇ ਰੰਗੇ ਹੱਥੀਂ ਫੜਿਆ ਗਿਆ ਹੈ

ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ ਪੰਜਾਬ ਤੇ ਹਰਿਆਣਾ ਦੀ ਗੈਂਗਸਟਰਾਂ ਬਾਰੇ ਤਾਂ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੀ ਹੋ ਪਰ ਕੋਈ ਕਿੰਨਾ ਵੀ ਤੇਜ਼ ਤਰਾਰ ਗੈਂਗਸਟਰ ਹੋਵੇ ਪੁਲੀਸ ਦੇ ਹੱਥਾਂ ਤੋਂ ਬਚ ਨਹੀਂ ਸਕਦਾ ਆਏ ਦਿਨ ਕਿਸੇ ਨਾ ਕਿਸੇ ਗੈਂਗਸਟਰ ਦਾ ਜਾਂ ਤਾਂ ਇਨਕਾਊਂਟਰ ਹੋ ਜਾਂਦਾ ਹੈ ਜਾਂ ਫਿਰ ਉਨ੍ਹਾਂ ਨੂੰ ਪੁਲੀਸ ਜੇਲ੍ਹ ਚ ਸੁੱਟ ਦਿੰਦੀ ਹੈ ਕੁਝ ਅਜਿਹੀ ਗੈਂਗਸਟਰ ਜੋ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਬੰਦਿਆਂ ਨੂੰ ਪੁਲੀਸ ਨੇ ਗ੍ਰਿਫ਼ ਤਾਰ ਕੀਤਾ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.