ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੋਰੂਨਾ ਮਹਾਂਮਾਰੀ ਕਾਰਨ ਆਰਥਿਕ ਪੱਖੋਂ ਹੋਈ ਕਮਜ਼ੋਰ ਢਾਂਚੇ ਚੋਂ ਬਾਹਰ ਨਿਕਲ ਨਹੀਂ ਪਾਏ ਕਿ ਹਰ ਰੋਜ਼ ਹੀ ਵਧ ਰਹੀਆਂ ਕੀਮਤਾਂ ਲੋਕਾਂ ਦੀ ਹਵਾ ਕਰਦੀਆਂ ਨਜ਼ਰ ਆ ਰਹੀਆਂ ਹਨ ਹਰ ਰੋਜ਼ ਕੀਮਤਾਂ ਦੇ ਵਿੱਚ ਵਾਧਾ ਹੋ ਰਿਹਾ ਹੈ ਕਦੇ ਇਹ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਹੁੰਦਾ ਹੈ ਤੇ ਕਦੇ ਘਰੇਲੂ ਵਰਤੋਂ ਵਿੱਚ ਆਉਣ ਵਾਲੀਆਂ ਸਾਮਾਨ ਦੀਆਂ ਕੀਮਤਾਂ ਚ ਇਸ ਕਾਰਨ ਹਰ ਵਰਗ ਖਾਸਾ ਪ੍ਰੇਸ਼ਾਨ ਹੈ ਕਿਉਂਕਿ ਜੋ ਭਾਜਪਾ ਸਰਕਾਰ ਲੋਕਾਂ ਦੇ ਨਾ ਮਹਿੰਗਾਈ ਘੱਟ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ ਅੱਜ ਉਸੇ ਸਰਕਾਰ ਦੇ ਵੱਲੋਂ ਹੀ ਲੋਕਾਂ ਨੂੰ ਮਹਿੰਗਾ ਦੇ ਵੱਡੇ ਝਟਕੇ ਦਿੱਤੇ ਜਾ ਰਹੇ ਹਨ
ਕੀਮਤਾਂ ਵਿੱਚ ਲਗਾਤਾਰ ਹੀ ਵਾਧਾ ਹੋ ਰਿਹਾ ਹੈ ਗੱਲ ਕੀਤੀ ਜਾਵੇ ਜੇਕਰ ਰਸੋਈ ਵਿੱਚ ਵਰਤੇ ਜਾਣ ਵਾਲੇ ਪਿਆਜ਼ ਦੀ ਥਾਂ ਲਗਾਤਾਰ ਹੀ ਪਿਆਜ਼ ਦੀਆਂ ਕੀਮਤਾਂ ਅਸਮਾਨ ਛੂੰਹਦੀਆਂ ਨਜ਼ਰ ਆ ਰਹੀਆਂ ਹਨ ਜਿਸ ਵਿੱਚ ਕਈ ਘਰਾਂ ਦੇ ਵਿੱਚ ਇਸ ਆਮ ਵਰਤੋਂ ਬਾਤੋਂ ਜਾਣ ਵਰਤੀ ਜਾਣ ਵਾਲੀ ਪਿਆਜ਼ ਦੀ ਵਰਤੋਂ ਵੀ ਘਟ ਕੇ ਕੀਤੀ ਗਈ ਹੈ ਉਥੇ ਕੇਂਦਰ ਵੱਲੋਂ ਪਿਆਜ਼ ਦੀਆਂ ਕੀਮਤਾਂ ਚ ਕਮੀ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ
ਹੁਣ ਕੇਂਦਰ ਸਰਕਾਰ ਨੇ ਪਿਅਾਜ਼ ਦੀਅਾਂ ਕੀਮਤਾਂ ਬਾਕਰ ਸਟੋਕ ਰਾਹੀਂ ਸਫ਼ਰ ਕਰਨ ਦਾ ਅਭਿਆਸ ਸ਼ੁਰੂ ਕਰ ਦਿੱਤਾ ਪਿਆਜ਼ ਦੀਆਂ ਵੱਧਦੀਆਂ ਕੀਮਤਾਂ ਨੂੰ ਲੈ ਕੇ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਵੱਲੋਂ ਬਿਆਨ ਚ ਕਿਹਾ ਗਿਆ ਕਿ ਪਿਆਜ਼ ਦੀਆਂ ਕੀਮਤਾਂ ਪਿਛਲੇ ਸਾਲ ਨਾਲੋਂ ਕਾਫੀ ਸਸਤੀਆਂ ਹਨ ਪਰ ਇਸਦੇ ਬਾਵਜੂਦ ਇਨ੍ਹਾਂ ਕੀਮਤਾਂ ਵਿੱਚ ਰਾਹਤ ਦੇਣ ਦੀਆਂ ਕੋਸ਼ਿਸ਼ਾਂ ਕੇਂਦਰਾਂ ਵੱਲੋਂ ਜਾਰੀ ਹਨ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ