ਸਭਾ ਦੇ ਇਜਲਾਸ ਤੋਂ ਇਕ ਦਿਨ ਪਹਿਲਾਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਇਸ ਮੀਟਿੰਗ ਵਿਚ ਅਹਿਮ ਫੈਸਲੇ ਲਏ ਜਾਣ ਦੀ ੳੁਮੀਦ ਜਤਾੲੀ ਜਾ ਰਹੀ ਹੈ ਮੀਟਿੰਗ ਵਿਧਾਨ ਸਭਾ ਦੇ ਸੈਸ਼ਨ ਤੋਂ ਇਸ ਦੀ ਗੱਲ ਹੋ ਰਹੀ ਇਸ ਲਈ ਇਸ ਮੀਟਿੰਗ ਵਿਚ ਚੰਨੀ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਜਾ ਸਕਦੇ ਨੇ ਅੱਜ ਦੀ ਇਸ ਮੀਟਿੰਗ ਵਿਚ ਚੋਣਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ
ਅਤੇ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਲੈ ਕੇ ਵਿਰੋਧ ਵਿਚ ਮਤੇ ਲਿਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਇਸ ਤੋਂ ਇਲਾਵਾ ਸਭ ਤੋਂ ਵੱਡਾ ਫ਼ੈਸਲਾ ਤੇਲ ਕੀਮਤਾਂ ਚ ਕਟੌਤੀ ਸਬੰਧੀ ਹੋ ਸਕਦੈ ਪੰਜਾਬ ਦੇ ਨਾਲ ਲੱਗਦੇ ਗੁਆਂਢੀ ਸੂਬੇ ਨੇ ਪਹਿਲਾਂ ਹੀ ਤੇਲ ਦੇ ਰੇਟ ਵਿੱਚ ਵੱਡੀ ਕਟੌਤੀ ਕਰ ਦਿੱਤੀ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੀ ਇਸ ਪਾਸੇ ਵੱਲ ਪਹਿਲਕਦਮੀ ਕਰ ਸਕਦੀ ਹੈ ਬਿਜਲੀ ਸਮਝੌਤਿਆਂ ਤੇ ਵ੍ਹਾਈਟ ਪੇਪਰ ਲਿਆਏ ਜਾਣ ਨੂੰ ਵੀ ਹਰੀ ਝੰਡੀ ਮਿਲ
ਪ੍ਰਧਾਨ ਮਾਰੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਇਸ ਸਮਝੌਤੇ ਤੇ ਮਹਿੰਗੀ ਬਿਜਲੀ ਬਾਰੇ ਵ੍ਹਾਈਟ ਪੇਪਰ ਲਿਆਉਣ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਚੁੱਕੇ ਨੇ ਅਤੇ ਅੱਜ ਇਸ ਫੈਸਲੇ ਤੇ ਫਾਈਨਲ ਮੋਹਰ ਲੱਗ ਸਕਦੀ ਹੈ ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵਿੱਚ ਬਾਗਬਾਨੀ ਨਰਸਰੀ ਬਿਲ ਨੂੰ ਵੀ ਪ੍ਰਵਾਨਗੀ ਦਿੱਤੀ ਜਾ ਰਹੀ ਹੈ ਪਰ ਇਸ ਵਿਚਾਲੇ ਜੋ ਸਭ ਤੋਂ ਵੱਡਾ ਫ਼ੈਸਲਾ ਅੱਜ ਲਿਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਤੇਲ ਦੇ ਰੇਟਾਂ ਤੇ ਵੈਟ ਵਿੱਚ ਕਟੌਤੀ ਕੀਤੀ ਜਾ ਸਕਦੀ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ