ਕਿਸਾਨ ਲੀਡਰ ਹਰਨੇਕ ਸਿੰਘ ਮਹਿਮਾ ਨੂੰ ਗੱਡੀ ਦੇ ਬੋਨਟ ਤੇ ਬਿਠਾਇਆ ਭਜਾਈ ਗੱਡੀ

Uncategorized

ਫਿਰੋਜ਼ਪੁਰ ਦੀਆਂ ਜਿੱਥੇ ਅਕਾਲੀ ਲੀਡਰ ਹਰਸਿਮਰਤ ਬਾਦਲ ਵੱਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਸੀ ਜਿਸ ਦਾ ਵਿਰੋਧ ਕਰਨ ਆਏ ਕਿਸਾਨਾਂ ਦੇ ਨਾਲ ਅਕਾਲੀ ਆਗੂਆਂ ਵੱਲੋਂ ਧੱਕਾ ਕੀਤਾ ਗਿਆ ਜਾਣਕਾਰੀ ਅਨੁਸਾਰ ਹਰਸਿਮਰਤ ਬਾਦਲ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦਾ ਵਿਰੋਧ ਕਰਨ ਆਏ ਕਿਸਾਨਾਂ ਨੇ ਜਦੋਂ ਅਕਾਲੀ ਆਗੂਆਂ ਦੀ ਗੱਡੀ ਅੱਗੇ ਹੋ ਕੇ ਵਿਰੋਧ ਕੀਤਾ

ਤਾਂ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਨੂੰ ਕਾਰ ਦੇ ਬੋਨਟ ਤੇ ਬਿਠਾ ਕੇ ਅਕਾਲੀਆਂ ਨੇ ਗੱਡੀ ਭਜਾ ਲਈ ਗੁੱਸੇ ਵਿੱਚ ਆਏ ਨੌਜਵਾਨ ਕਿਸਾਨਾਂ ਨੇ ਸਾਬਕਾ ਵਿਧਾਇਕ ਦੀ ਗੱਡੀ ਦੀ ਭੰਨਤੋੜ ਕੀਤੀ ਤੇ ਇਸ ਮੌਕੇ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ ਤਾਂ ਉਥੇ ਹੀ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਕਿਸਾਨਾਂ ਵੱਲੋਂ ਅਕਾਲੀ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਪਰ ਜਦੋਂ ਹਰਨੇਕ ਸਿੰਘ ਮਹਿਮਾ ਅੱਗੇ ਜਾ ਕੇ ਖਡ਼੍ਹੇ ਤਾਂ ਉਨ੍ਹਾਂ ਨੂੰ ਗੱਡੀ ਦੇ ਬੋਨਟ ਉਪਰ ਬਿਠਾ ਕੇ ਗੱਡੀ ਭਜਾ ਦਿੱਤੀ

ਜਿਸ ਤੋਂ ਬਾਅਦ ਕਿਸਾਨਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਰੁਕੇ ਤਾਂ ਗੁੱਸੇ ਵਿਚ ਆ ਕੇ ਕਿਸਾਨਾਂ ਨੇ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕਰ ਦਿੱਤੀ ਤੇ ਬਾਅਦ ਵਿੱਚ ਉੱਥੇ ਪਤਾ ਲੱਗਿਆ ਕੀ ਉੱਥੇ ਗੋ ਲੀ ਵੀ ਚੱਲੀ ਹੈ ਤਾਂ ਹਰਨੇਕ ਸਿੰਘ ਮੈਂਬਰ ਨੇ ਦੱਸਿਆ ਕਿ ਸਾਡੀ ਗੱਲ ਹੋਈ ਸੀ ਕਿ ਤੁਹਾਡੀ ਅਸੀਂ ਹਰਸਿਮਰਤ ਕੌਰ ਬਾਦਲ ਨਾਲ ਗੱਲ ਕਰਵਾਵਾਂਗੇ ਪਰ ਉਹ ਨਹੀਂ ਖੜ੍ਹੀ ਭੱਜ ਗਈ ਇੱਥੋਂ ਇੱਥੋਂ ਦਾ ਜਿਹੜਾ ਪਹਿਲੇ ਐੱਮ ਐੱਲ ਏ ਸੀ ਅਸੀਂ ਉਸ ਨੂੰ ਰੋਕਿਆ ਕਿ ਤੂੰ ਤਾਂ ਸਾਡੇ ਸਵਾਲਾਂ ਦੇ ਜਵਾਬ ਦੇ ਉਸ ਨੇ ਮੇਰੇ ਉਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.