ਡੀਏਪੀ ਖਾਦ ਦਾ ਸੰਕਟ ਦੂਰ ਕਰਨ ਲਈ ਪੰਜਾਬ ਸਰਕਾਰ ਨੇ ਵੱਡਾ ਕਦਮ ਉਠਾਇਆ ਹੈ ਕਾਲਾਬਾਜ਼ਾਰੀ ਦੀ ਰਿਪੋਰਟਾਂ ਮਗਰੋਂ ਸਰਕਾਰ ਨੇ ਖਾਦ ਡੀਲਰਾਂ ਨੂੰ ਸਪਲਾਈ ਦੇਣ ਤੇ ਕੱਟ ਲਾ ਦਿੱਤਾ ਇਸ ਦੇ ਨਾਲ ਹੀ ਪੇਂਡੂ ਸਹਿਕਾਰੀ ਸਭਾਵਾਂ ਦਾ ਸਪਲਾਈ ਕੋਟਾ ਵਧਾ ਦਿੱਤਾ ਹੈ ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਸਹੀ ਰੇਟ ਉੱਪਰ ਸਹੀ ਸਮੇਂ ਡੀਏਪੀ ਖਾਦ ਮਿਲੇਗੀ ਖੇਤੀ ਮਹਿਕਮੇ ਵੱਲੋਂ ਜਾਰੀ ਪੱਤਰ ਅਨੁਸਾਰ ਹੁਣ ਸੱਤਰ ਫ਼ੀਸਦੀ ਖਾਦ ਦੀ ਸਪਲਾਈ ਪੇਂਡੂ ਸਹਿਕਾਰੀ ਸਭਾਵਾਂ ਜ਼ਰੀਏ ਹੋਵੇਗੀ
ਜਦੋਂ ਕਿ ਤੀਹ ਫ਼ੀਸਦੀ ਸਪਲਾਈ ਖਾਦ ਡੀਲਰ ਹੋਣਗੇ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਨੇ ਪਹਿਲਾਂ ਪੇਂਡੂ ਸਹਿਕਾਰੀ ਸਭਾਵਾਂ ਤੇ ਕੱਟ ਲਾਉਂਦਿਆਂ ਪੰਜਾਹ ਫ਼ੀਸਦੀ ਖਾਦ ਦੀ ਸਪਲਾਈ ਦਾ ਕੰਮ ਖਾਦ ਡੀਲਰਾਂ ਨੂੰ ਦੇ ਦਿੱਤਾ ਸੀ ਪੰਜਾਬ ਸਰਕਾਰ ਨੇ ਸਤਾਈ ਜੁਲਾਈ ਨੂੰ ਪੱਤਰ ਜਾਰੀ ਕਰਕੇ ਪੇਂਡੂ ਸਹਿਕਾਰੀ ਸਭਾਵਾਂ ਨੂੰ ਅੱਸੀ ਫ਼ੀਸਦੀ ਖਾਦ ਸਪਲਾਈ ਦਾ ਕੰਮ ਦਿੱਤਾ ਸੀ ਉਸ ਮਗਰੋਂ ਛੇ ਸਤੰਬਰ ਨੂੰ ਸਰਕਾਰ ਨੇ ਮੁੜ ਫ਼ੈਸਲਾ ਕਰਕੇ ਖਾਦ ਦੀ ਸਪਲਾਈ ਸਹਿਕਾਰੀ ਸਭਾਵਾਂ ਦੇ ਡੀਲਰਾਂ ਦਰਮਿਆਨ ਪੰਜਾਹ ਪੰਜਾਹ ਫ਼ੀਸਦੀ ਕਰ ਦਿੱਤੀ ਸੀ
ਤਾਂ ਉਥੇ ਹੁਣ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਡੀਏਪੀ ਖਾਦ ਨੂੰ ਲੈ ਕੇ ਖੁਸ਼ਖਬਰੀ ਆ ਰਹੀ ਹੈ ਤੇ ਹੁਣ ਸਰਕਾਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਡੀਏਪੀ ਖਾਦ ਦੀ ਪਿੰਡਾਂ ਵਿੱਚ ਸਪਲਾਈ ਵਧਾਈ ਜਾਵੇਗੀ ਤਾਂ ਜੋ ਕਿਸਾਨ ਆਪਣੀਆਂ ਫਸਲਾਂ ਟੈਮ ਸਿਰ ਵੀ ਸਕਣ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ