ਸਰਕਾਰ ਵੱਲੋਂ ਜਿਥੇ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਲਈ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਪੁਲਸ ਪ੍ਰਸ਼ਾਸਨ ਵੀ ਸਖ਼ਤੀ ਨਾਲ ਕੰਮ ਕਰ ਰਿਹਾ ਹੈ ਪੁਲਸ ਪੰਜਾਬ ਦੇ ਚੱਪੇ ਚੱਪੇ ਤੇ ਨਜ਼ਰ ਰੱਖ ਰਹੀ ਹੈ ਕਿਉਂਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਕੁਝ ਗੈਰ ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਸੂਬੇ ਦਾ ਮਾਹੌਲ ਖ਼ਰਾਬ ਹੋ ਜਾਂਦਾ ਹੈ
ਤੇ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਬੀਤੇ ਦਿਨੀਂ ਸਰਹੱਦੀ ਖੇਤਰਾਂ ਚ ਪ੍ਰਾਪਤ ਹੋਣ ਵਾਲੀਆਂ ਕੁਝ ਚੀਜ਼ਾਂ ਨੂੰ ਲੈ ਕੇ ਪਹਿਲਾਂ ਹੀ ਲੋਕ ਲੋਕਾਂ ਵਿਚ ਡਰ ਬਣਿਆ ਹੋਇਆ ਹੈ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਘੋਰ ਡਰਾ ਦਿੰਦੀਆਂ ਨੇ ਹੁਣ ਪੰਜਾਬ ਦੇ ਇਸ ਇਲਾਕੇ ਵਿੱਚ ਇੱਕ ਖ਼ਤਰਨਾਕ ਚੀਜ਼ ਪ੍ਰਾਪਤ ਹੋਈ ਹੈ ਜਿਥੇ ਇਲਾਕੇ ਨੂੰ ਸੀਲ ਕੀਤਾ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਮਹਾਂਨਗਰ ਉਨ੍ਹਾਂ ਸ਼ਹਿਰ ਦੇ ਸਰਾਭਾ ਨਗਰ ਇਲਾਕੇ ਚ ਸਾਹਮਣੇ ਆਈ ਹੈ
ਜਿੱਥੇ ਨਗਰ ਨਿਗਮ ਦੀ ਜੂਨ ਡੀ ਦੇ ਪਾਰਕ ਵਿਚ ਬੰਬਨੁਮਾ ਚੀਜ਼ ਨੂੰ ਚੀਜ਼ ਨੂੰ ਦੇਖਦੇ ਹੀ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣ ਗਿਆ ਜਿਸ ਦੀ ਸੂਚਨਾ ਤੁਰੰਤ ਹੀ ਪੁਲੀਸ ਦਿੱਤੀ ਗਈ ਇਸ ਤੋਂ ਬਾਅਦ ਪੁਲਸ ਬੰਬ ਨਿਰੋਧਕ ਦਸਤੇ ਤੇ ਡਾਗ ਸਕੁਐਡ ਅਤੇ ਉੱਚ ਅਧਿਕਾਰੀ ਉਸ ਜਗ੍ਹਾ ਤੇ ਪਹੁੰਚ ਗਏ ਪੁਲਸ ਵੱਲੋਂ ਇਸ ਇਲਾਕੇ ਨੂੰ ਸੀਲ ਕੀਤਾ ਗਿਆ ਹੈ ਤੇ ਜਲਦੀ ਹੀ ਇਸ ਵਸਤੂ ਨੂੰ ਨਸ਼ਟ ਕੀਤਾ ਜਾਵੇਗਾ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ