ਭਗੌੜੇ ਡੇਰਾ ਪ੍ਰੇਮੀਆਂ ਨੂੰ ਮਿਲਦੇ ਰਹੇ ਸੁਖਬੀਰ ਸਿੰਘ ਬਾਦਲ

Uncategorized

ਪੰਜਾਬ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੇਅਦਬੀ ਮਾਮਲਿਆਂ ਵਿਚ ਭਗੌੜੇ ਡੇਰਾ ਪ੍ਰੇਮੀਆਂ ਨਾਲ ਮੁਲਾਕਾਤਾਂ ਕਰਦੇ ਰਹਿਣਗੇ ਜਿਹਾ ਇਲਜ਼ਾਮ ਅਕਾਲੀ ਦਲ ਇਸਤਰੀ ਵਿੰਗ ਦੀ ਸ਼ਲਾਘਾ ਰਾਜਿੰਦਰ ਕੌਰ ਮੀਮਸਾ ਨੇ ਲਾਈਨ ਮੀਮਸਾ ਨੇ ਅੱਜ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਅਸਤੀਫ਼ਾ ਦਿੰਦਿਆਂ ਹੀ ਮੀਮਸਾ ਨੇ ਸੁਖਬੀਰ ਬਾਦਲ ਤੇ ਬੇਅਦਬੀਆਂ ਨੂੰ ਲੈ ਕੇ ਉੱਪਰ ਇਲਜ਼ਾਮ ਨਾਰੀ ਤੇਰੇ ਮੀਮਸਾ ਨੇ ਦੋਸ਼ ਲਾਇਆ

ਕਿ ਸੁਖਬੀਰ ਸਿੰਘ ਬਾਦਲ ਦੀ ਦਿੱਲੀ ਰਿਹਾਇਸ਼ ਤੇ ਭਗੌੜਾ ਡੇਰਾ ਪ੍ਰੇਮੀ ਸੁਖਬੀਰ ਸਿੰਘ ਬਾਦਲ ਨੂੰ ਮਿਲਦੇ ਰਹੇ ਦੀਪਿਕਾ ਨੇ ਦੋਸ਼ ਲਾਇਆ ਕਿ ਦੋ ਹਜਾਰ ਸਤਾਰਾਂ ਦੀਆਂ ਚੋਣਾਂ ਤੋਂ ਪਹਿਲਾਂ ਜਦੋਂ ਉਹ ਸੁਖਬੀਰ ਬਾਦਲ ਦੇ ਘਰ ਪਹੁੰਚੇ ਤਾਂ ਉਥੇ ਡੇਰਾ ਸਿਰਸਾ ਨਾਲ ਸਬੰਧਤ ਦੋ ਡੇਰਾ ਪ੍ਰੇਮੀ ਜਿਨ੍ਹਾਂ ਵਿੱਚ ਡੇਰਾ ਸੱਚਾ ਸੌਦਾ ਦੀ ਛੇ ਮੈਂਬਰੀ ਕਮੇਟੀ ਦੇ ਮੈਂਬਰ ਹਰਸ਼ ਧੂਰੀ ਅਤੇ ਜਗਜੀਤ ਸਿੰਘ ਪ੍ਰਮੁੱਖ ਪ੍ਰਬੰਧਕੀ ਡੇਰਾ ਸੱਚਾ ਸੌਦਾ ਸਿਰਸਾ ਪਹਿਲਾਂ ਤੋਂ ਹੀ ਮੌਜੂਦ ਸਨ

ਇਸ ਦੌਰਾਨ ਮੀਮਸਾ ਨੇ ਕੁਝ ਫੋਟੋਆਂ ਦਿਖਾਉਂਦਿਆਂ ਕਈ ਵੱਡੇ ਖੁਲਾਸੇ ਕੀਤੇ ਹਨ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਦੋ ਹਜਾਰ ਸਤਾਰਾਂ ਦੀਆਂ ਚੋਣਾਂ ਤੋਂ ਪਹਿਲਾਂ ਹੀ ਇਨ੍ਹਾਂ ਡੇਰਿਆਂ ਪ੍ਰੇਮੀਆਂ ਨਾਲ ਬੰਦ ਕਮਰੇ ਵਿੱਚ ਮੀਟਿੰਗ ਵੀ ਕੀਤੀ ਸੀ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਅਕਾਲੀ ਦਲ ਨੇ ਪ੍ਰੈੱਸ ਕਾਨਫਰੰਸ ਕਰਕੇ ਰਾਜਿੰਦਰ ਕੌਰ ਮੀਮਸਾ ਦੀ ਕਾਂਗਰਸ ਨਾਲ ਮਿਲੇ ਹੋਣ ਦੇ ਇਲਜ਼ਾਮ ਲਾਏ ਸੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਸੀ ਕਿ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਆਈਜੀ ਰਣਬੀਰ ਖੱਟੜਾ ਨੇ ਹੀ ਸੁਖਬੀਰ ਬਾਦਲ ਅਤੇ ਡੇਰਾ ਪ੍ਰੇਮੀਆਂ ਨਾਲ ਮਿਲੇ ਹੋਣ ਦੀ ਕਹਾਣੀ ਤਿਆਰ ਕਰਕੇ ਦਿੱਤੀ ਤਾਂ ਕਿ ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਦੇ ਝੂਠੇ ਕੇਸਾਂ ਵਿੱਚ ਫਸਾਇਆ ਜਾ ਸਕੇ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.