ਦੁਨੀਆਂ ਨੂੰ ਸੇਵਾ ਭਾਵਨਾ ਦਾ ਸੰਦੇਸ਼ ਦੇਣ ਵਾਲੇ ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਅੰਮ੍ਰਿਤਸਰ ਵਿਖੇ ਬਣਾਈ ਗਈ ਯਾਦਗਾਰੀ ਗੇਟ ਨੂੰ ਕੁਝ ਲੋਕਾਂ ਵਲੋਂ ਤੋੜ ਦਿੱਤਾ ਗਿਆ ਸੀਸੀਟੀਵੀ ਫੁਟੇਜ ਵਿੱਚ ਕੁਝ ਲੋਕ ਇਸ ਘਟੀਆ ਹਰਕਤ ਨੂੰ ਅੰਜਾਮ ਦਿੰਦੇ ਹੋਏ ਦਿਖਾਈ ਦੇ ਰਹੇ ਨੇ ਤੁਸੀਂ ਵੀ ਦੇਖੋ ਇਹ ਸੀਸੀਟੀਵੀ ਵੀਡੀਓ ਅੰਮ੍ਰਿਤਸਰ ਨਗਰ ਨਿਗਮ ਦੇ ਸਾਬਕਾ ਮੇਅਰ ਸੁਭਾਸ਼ ਸ਼ਰਮਾ ਦੇ ਬੇਟਿਆਂ ਦੇ ਭਗਤ ਜੀ ਦਾ ਗੇਟ ਤੋੜਨ ਦੇ ਇਲਜ਼ਾਮ ਲਗਾਏ ਜਾ ਰਹੇ ਨੇ ਸਾਬਕਾ ਮੇਅਰ ਦਾ ਪਰਿਵਾਰ ਪਿੰਗਲਵਾੜਾ ਦੇ ਨੇੜੇ ਹੀ ਰਹਿੰਦਾ ਇਹ ਕਾਂਗਰਸੀ ਆਗੂ ਮਿੱਠੂ ਮਦਾਨ ਨੇ ਆਖਿਆ
ਕਿ ਇਸ ਮੈਨੂੰ ਭਾਜਪਾ ਦੇ ਵਰਕਰਾਂ ਨੇ ਅੰਜਾਮ ਦਿੱਤਾ ਹੈ ਉਨ੍ਹਾਂ ਆਖਿਆ ਕਿ ਜੇਕਰ ਪੁਲੀਸ ਨੇ ਇਨ੍ਹਾਂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਸੜਕਾਂ ਜਾਮ ਕਰਕੇ ਧਰਨਾ ਲਾਉਣਗੇ ਇਸ ਮੌਕੇ ਪੁੱਜੀ ਪਿੰਗਲਵਾੜਾ ਦੀ ਮੁਖੀ ਬੀਬੀ ਇੰਦਰਜੀਤ ਕੌਰ ਨੇ ਆਖਿਆ ਕਿ ਭਗਤ ਪੂਰਨ ਸਿੰਘ ਜੀ ਰੱਬ ਦਾ ਰੂਪ ਸਨ ਉਨ੍ਹਾਂ ਦੀ ਯਾਦ ਵਿੱਚ ਬਣਾਏ ਗਏ ਗੇਟ ਨੂੰ ਤੋੜਨਾ ਬੇਵਕੂਫੀ ਵਾਲੀ ਹਰਕਤ ਹੈ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ
ਮੌਕੇ ਤੇ ਪੁੱਜੇ ਪੁਲੀਸ ਅਧਿਕਾਰੀਆਂ ਨੇ ਆਖਿਆ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਆਸ ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਕਬਜ਼ੇ ਵਿੱਚ ਕਰ ਲਿਆ ਗਿਆ ਏ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ