ਪਟਿਆਲਾ ਦੇ ਠੀਕਰੀਵਾਲਾ ਚੌਂਕ ਵਿਖੇ ਟਰੱਕ ਚਾਲਕ ਨੇ ਸਕੂਟਰ ਸਵਾਰ ਨੂੰ ਕੁਚਲ ਦਿੱਤਾ ਇਸ ਦੌਰਾਨ ਟਰੱਕ ਦੇ ਹੇਠਾਂ ਆਏ ਵਿਅਕਤੀ ਦੀ ਮੌਕੇ ਉਤੇ ਮੌ ਤ ਹੋ ਗਈ ਜਦੋਂ ਕਿ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਮ੍ਰਿਤਕ ਆਰਮੀ ਦਾ ਸੇਵਾਮੁਕਤ ਮੁਲਾਜ਼ਮ ਦੱਸਿਆ ਜਾ ਰਿਹਾ ਹੈ ਯੂ ਕੇ ਆਰਮੀ ਕੰਟੀਨ ਤੋਂ ਸਾਮਾਨ ਲੈ ਕੇ ਵਾਪਸ ਪਰਤ ਰਿਹਾ ਸੀ ਇਸ ਹਾਦਸੇ ਬਾਰੇ ਸੂਚਨਾ ਮਿਲਦਿਆਂ ਹੀ ਮੌਕੇ ਤੇ ਪੁੱਜੀ ਚੌਕੀ ਮਾਡਲ ਟਾਊਨ ਪੁਲਸ ਵੱਲੋਂ ਮ੍ਰਿਤਕ ਦੀ ਪਛਾਣ ਕ੍ਰਿਸ਼ਨ ਲਾਲ ਵਾਸੀ ਗਗਨ ਚੌਕ ਰਾਜਪੁਰਾ ਦੇ ਤੌਰ ੳੁੱਤੇ ਕਰਵਾਈਏ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ
ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਮਾਡਲ ਟਾਊਨ ਚੌਕੀ ਦੇ ਜਾਂਚ ਅਧਿਕਾਰੀ ਏਐਸਆਈ ਕਰਮਜੀਤ ਸਿੰਘ ਨੇ ਦੱਸਿਆ ਮ੍ਰਿਤਕ ਆਰਮੀ ਦਾ ਸੇਵਾਮੁਕਤ ਮੁਲਾਜ਼ਮ ਜੋ ਕਿ ਅੱਜ ਇਥੇ ਆਰਮੀ ਏਰੀਆ ਦੀ ਕੰਟੀਨ ਤੇ ਵਿਚੋਂ ਰਾਸ਼ਨ ਲੈਣ ਦਿੱਲੀ ਆਇਆ ਸੀ ਕੰਟੀਨ ਵਿਚੋਂ ਰਾਸ਼ਨ ਲੈ ਕੇ ਜਿਵੇਂ ਹੀ ਇਹ ਵਿਅਕਤੀ ਠੀਕਰੀਵਾਲਾ ਚੌਕ ਤੋਂ ਨਿਕਲਣ ਲੱਗਿਆ
ਤਾਂ ਇਸ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਇਸ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਇਸ ਦੌਰਾਨ ਉਸ ਦੇ ਟਰੱਕ ਦਾ ਮੂਹਰਲਾ ਟਾਇਰ ਚਡ਼੍ਹ ਗਿਆ ਟਰੱਕ ਦੇ ਟਾਇਰ ਹੇਠਾਂ ਆਉਣ ਕਾਰਨ ਉਸਦੀ ਮੌਕੇ ਤੇ ਹੀ ਮੌ ਤ ਹੋ ਗਈ ਜਦੋਂ ਕਿ ਟਰੱਕ ਡਰਾਈਵਰ ਘਟਨਾ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ ਪੁਲੀਸ ਦੇ ਵੱਲੋਂ ਜਾਂਚ ਤੋਂ ਬਾਅਦ ਟਰੱਕ ਚਾਲਕ ਦੀ ਪਛਾਣ ਕਰ ਕੇ ਅਗਲੇਰੀ ਕਾਰਵਾਈ ਆਰੰਭੀ ਜਾਏਗੀ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ