ਮੋਦੀ ਨੇ ਇਨ੍ਹਾਂ ਲੋਕਾਂ ਦੇ ਖਾਤਿਆਂ ਚ ਭੇਜੇ ਸੱਤ ਸੌ ਕਰੋੜ ਰੁਪਏ ਜਲਦੀ ਕਰੋ ਚੈੱਕ

Uncategorized

ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਆਪਣੇ ਦੇਸ਼ ਦੇ ਨਾਗਰਿਕਾਂ ਲਈ ਅਲੱਗ ਅਲੱਗ ਕਾਨੂੰਨ ਬਣਾਏ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਸੁਰੱਖਿਆ ਤੇ ਕੁਝ ਰਾਹਤਾਂ ਦਿੱਤੀਆਂ ਜਾ ਸਕਣ ਕਈ ਵਾਰ ਸਰਕਾਰਾਂ ਦੇ ਵੱਲੋਂ ਬਣਾਏ ਗਏ ਕਾਨੂੰਨਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ ਕਈ ਵਾਰ ਕੁਝ ਕਾਨੂੰਨਾਂ ਦੇ ਕਾਰਨ ਸਰਕਾਰਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ ਅਜਿਹਾ ਹੀ ਹੋ ਰਿਹਾ ਹੈ ਹੁਣ ਭਾਰਤ ਦੇਸ਼ ਦੀ ਧਰਤੀ ਤੇ ਜਿੱਥੇ ਕਿਸਾਨਾਂ ਦੇ ਵੱਲੋਂ ਖੇਤੀਬਾਡ਼ੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ

ਇਸ ਕਾਰਨ ਵੱਖ ਵੱਖ ਥਾਵਾਂ ਤੇ ਦੇਸ਼ ਦੇ ਪ੍ਰਧਾਨਮੰਤਰੀ ਖ਼ਿਲਾਫ਼ ਮੋਰਚਾ ਖੋਲ੍ਹ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਤ੍ਰਿਪੁਰਾ ਦੇ ਇਕ ਪੁਆਇੰਟ ਸਨਤਾਲੀ ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਦੀ ਪਹਿਲ ਪਹਿਲੀ ਕਿਸ਼ਤ ਟਰਾਂਸਫਰ ਕੀਤੀ ਸੱਤ ਸੌ ਕਰੋੜ ਰੁਪਏ ਤੋਂ ਵੱਧ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਗਏ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਹਿਲੀ ਕਿਸ਼ਤ ਨੇ ਤ੍ਰਿਪੁਰਾ ਵਾਸੀਆਂ ਦੇ ਸੁਪਨਿਆਂ ਨੂੰ ਨਵਾਂ ਹੁਲਾਰਾ ਦਿੱਤਾ ਹੈ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ

ਕਿ ਜਿੱਥੇ ਕਿਸਾਨਾਂ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਸ ਕਾਰਨ ਵੱਖ ਵੱਖ ਥਾਵਾਂ ਤੇ ਦੇਸ਼ ਦੇ ਪ੍ਰਧਾਨਮੰਤਰੀ ਖ਼ਿਲਾਫ਼ ਮੋਰਚਾ ਖੋਲ੍ਹ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਤ੍ਰਿਪੁਰਾ ਦੇ ਇਕ ਪੁਆਇੰਟ ਸਨਤਾਲੀ ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਦੀ ਪਹਿਲ ਪਹਿਲੀ ਕਿਸ਼ਤ ਟਰਾਂਸਫਰ ਕੀਤੀ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.