ਸਵੇਰੇ ਛੇ ਵਜੇ ਤੋਂ ਦੂਜੇ ਦਿਨ ਛੇ ਵਜੇ ਤੱਕ ਪਟਰੋਲ ਪੰਪ ਰਹਿਣਗੇ ਬੰਦ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਤੇਲ ਨੂੰ ਲੈ ਕੇ ਆ ਰਹੀ ਹੈ ਕੋਰੂਨਾ ਦੇ ਕਾਰਨ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ ਕਿਉਂਕਿ ਕੋਰੋਨਾ ਦੇ ਦੌਰਾਨ ਕੀਤੀ ਤਾਲਾਬੰਦੀ ਦੇ ਕਾਰਨ ਬਹੁਤ ਸਾਰੇ ਰੁਜ਼ਗਾਰ ਜਿਹੜੇ ਠੱਪ ਹੋ ਗਏ ਸਨ ਜਿੱਥੇ ਲੋਕਾਂ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਸੀ ਮੁੜ ਤੋਂ ਮੁੜ ਮੜ੍ਹੀ ਬੜੀ ਮੁਸ਼ਕਲ ਨਾਲ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਦੀਅਾਂ ਕੋਸ਼ਿਸ਼ਾਂ ਕੀਤੀਅਾਂ ਜਾ ਰਹੀਅਾਂ ਹਨ ਤੇ ਇਸ ਮੁਸ਼ਕਲ ਦੇ ਸਮੇਂ ਤੋਂ ਉਭਰਨ ਲਈ ਲੋਕਾਂ ਵੱਲੋਂ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ ਉੱਥੇ ਸਰਕਾਰ ਵੱਲੋਂ ਕੀਤੀ ਗਈ ਮਹਿੰਗਾਈ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ

ਦੇਸ਼ ਅੰਦਰ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਕਾਰਨ ਲੋਕਾਂ ਵਿੱਚ ਪ੍ਰੇਸ਼ਾਨੀ ਦੇਖੀ ਜਾ ਰਹੀ ਹੈ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਥੋੜ੍ਹੀਆਂ ਘੱਟ ਕੀਤੀਅਾਂ ਗੲੀਅਾਂ ਸਨ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਹੁਤ ਘੱਟ ਕੀਤੀਆਂ ਗਈਆਂ ਹੁਣ ਸਵੇਰੇ ਛੇ ਵਜੇ ਤੋਂ ਦੂਜੇ ਦਿਨ ਛੇ ਵਜੇ ਤੱਕ ਪੈਟਰੋਲ ਪੰਪ ਬੰਦ ਰਹਿਣਗੇ ਜਾਣਕਾਰੀ ਅਨੁਸਾਰ ਇਹ ਖਬਰ ਹਰਿਆਣਾ ਤੋਂ ਸਾਹਮਣੇ ਆਈ ਹੈ

ਜਿਥੇ ਸੂਬੇ ਚ ਸਾਰੇ ਪੈਟਰੋਲ ਪੰਪ ਮਾਲਕਾਂ ਵੱਲੋਂ ਹਰਿਆਣੇ ਵਿੱਚ ਪੈਟਰੋਲ ਤੇ ਡੀਜ਼ਲ ਤੇ ਲੱਗੇ ਬੈਠ ਦੀਅਾਂ ਕੀਮਤਾਂ ਨੂੰ ਘੱਟ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ ਉਥੇ ਸਭ ਨੂੰ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਬਰਾਬਰ ਦੀਆਂ ਕੀਮਤਾਂ ਕੀਤੀਅਾਂ ਜਾਣ ਉਤੇ ਪੈਟਰੋਲ ਪੰਪਾਂ ਦੇ ਮਾਲਕਾਂ ਵੱਲੋਂ ਕੀਤੀ ਮੀਟਿੰਗ ਚ ਅੰਬਾਲਾ ਪੈਟਰੋਲੀਅਮ ਵੈੱਲਫੇਅਰ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਰਵਿੰਦਰ ਜੌਹਲ ਨੇ ਜਾਣਕਾਰੀ ਦਿੱਤੀ ਹੈ

ਕਿ ਸਾਰੇ ਪੈਟਰੋਲ ਪੰਪਾਂ ਦੇ ਮਾਲਕਾਂ ਵੱਲੋਂ ਪੰਦਰਾਂ ਨਵੰਬਰ ਸਵੇਰੇ ਸਵੇਰੇ ਛੇ ਵਜੇ ਤੋਂ ਲੈ ਕੇ ਅਗਲੇ ਦਿਨ ਸੋਲ਼ਾਂ ਨਵੰਬਰ ਸਵੇਰੇ ਛੇ ਵਜੇ ਤੱਕ ਹੜਤਾਲ ਜਾਰੀ ਰਹੇਗੀ ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.