ਸੀਬੀਆਈ ਅਤੇ ਈਡੀ ਦੇ ਡਾਇਰੈਕਟਰਾਂ ਦਾ ਕਾਰਜਕਾਲ ਹੁਣ ਵੱਧ ਤੋਂ ਵੱਧ ਪੰਜ ਸਾਲਾਂ ਤੱਕ ਦਾ ਹੋਵੇਗਾ ਕੇਂਦਰ ਸਰਕਾਰ ਨੇ ਇਸ ਬਾਰੇ ਅੱਜ ਆਰਡੀਨੈਂਸ ਜਾਰੀ ਕੀਤੇ ਹਨ ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਇਸ ਤੋਂ ਪਹਿਲਾਂ ਦੋਵੇਂ ਜਾਂਚ ਏਜੰਸੀਆਂ ਦੇ ਮੁਖੀਆਂ ਦੇ ਕਾਰਜਕਾਲ ਦੋ ਸਾਲ ਦੇ ਹੁੰਦੇ ਸਨ ਈਡੀ ਦੇ ਡਾਇਰੈਕਟਰ ਐਸ ਕੇ ਮਿਸ਼ਰਾ ਦੀ ਸੇਵਾਮੁਕਤੀ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਸੈਂਟਰਲ ਵਿਜੀਲੈਂਸ ਕਮਿਸ਼ਨ ਨੇ ਆਰਡੀਨੈਂਸ ਜਾਰੀ ਕੀਤਾ ਹੈ
ਕੇਂਦਰ ਸਰਕਾਰ ਨੇ ਮਿਸ਼ਰਾ ਦਾ ਦੋ ਸਾਲ ਦਾ ਕਾਰਜਕਾਲ ਮੁਕੰਮਲ ਰੋਣ ਤੋਂ ਬਾਅਦ ਵੀਹ ਸੌ ਵੀਹ ਵਿੱਚ ਉਨ੍ਹਾਂ ਦੀ ਸੇਵਾ ਵਿੱਚ ਇਕ ਹੋਰ ਸਾਲ ਦਾ ਵਾਅਦਾ ਕੀਤਾ ਸੀ ਉਨ੍ਹਾਂ ਦੇ ਕਾਰਜਕਾਲ ਵਿੱਚ ਵਾਧੇ ਦਾ ਮਾਮਲਾ ਸੁਪਰੀਮ ਕੋਰਟ ਚ ਪਹੁੰਚਿਆ ਸੀ ਤੇ ਸਿਖਰਲੀ ਅਦਾਲਤ ਨੇ ਸੇਵਾ ਵਿਸਥਾਰ ਨੂੰ ਰੱਦ ਤਾਂ ਨਹੀਂ ਕੀਤਾ ਸੀ ਪਰ ਸਰਕਾਰ ਨੂੰ ਕਿਹਾ ਸੀ ਕਿ ਮਿਸ਼ਰਾ ਦਾ ਕਾਰਜਕਾਲ ਸਤਾਰਾਂ ਨਵੰਬਰ ਤੋਂ ਹੋਰ ਅੱਗੇ ਨਾ ਵਧਾਵੇ
ਇਸ ਵੇਲੇ ਵੱਡੀ ਖਬਰ ਆ ਰਹੀ ਹੈ ਕਿ ਮੋਦੀ ਸਰਕਾਰ ਦੇ ਵੱਲੋਂ ਦੋ ਨਵੇਂ ਆਰਡੀਨੈਂਸ ਜਾਰੀ ਕੀਤੇ ਗਏ ਹਨ ਸੀਬੀਆਈ ਅਤੇ ਈਡੀ ਦੇ ਡਾਇਰੈਕਟਰਾਂ ਦਾ ਕਾਰਜਕਾਲ ਹੁਣ ਵੱਧ ਤੋਂ ਵੱਧ ਪੰਜ ਸਾਲਾਂ ਤੱਕ ਦਾ ਹੋਵੇਗਾ ਕੇਂਦਰ ਸਰਕਾਰ ਨੇ ਇਸ ਬਾਰੇ ਅੱਜ ਆਰਡੀਨੈਂਸ ਜਾਰੀ ਕੀਤੇ ਹਨ ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਇਸ ਤੋਂ ਪਹਿਲਾਂ ਦੋਵੇਂ ਜਾਂਚ ਏਜੰਸੀਆਂ ਦੇ ਮੁਖੀਆਂ ਦੇ ਕਾਰਜਕਾਲ ਦੋ ਸਾਲ ਦੇ ਹੁੰਦੇ ਸਨ ਈਡੀ ਦੇ ਡਾਇਰੈਕਟਰ ਐਸ ਕੇ ਮਿਸ਼ਰਾ ਦੀ ਸੇਵਾਮੁਕਤੀ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਸੈਂਟਰਲ ਵਿਜੀਲੈਂਸ ਕਮਿਸ਼ਨ ਨੇ ਆਰਡੀਨੈਂਸ ਜਾਰੀ ਕੀਤਾ ਹੈ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ