ਹੁਣੇ ਹੁਣੇ ਚੰਨੀ ਨੇ ਇਹ ਚੀਜ਼ ਮੁਫ਼ਤ ਦੇਣ ਦਾ ਕਰਤਾ ਐਲਾਨ ਲੋਕਾਂ ਚ ਛਾਈ ਖ਼ੁਸ਼ੀ ਦੀ ਲਹਿਰ

Uncategorized

ਉਹ ਸਰਕਾਰ ਵੱਲੋਂ ਜਿਥੇ ਪੰਜਾਬ ਵਿਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਕੋਈ ਨਾ ਕੋਈ ਅੈਲਾਨ ਕੀਤਾ ਜਾ ਰਿਹਾ ਹੈ ਉੱਥੇ ਸੂਬਾ ਸਰਕਾਰ ਵੱਲੋਂ ਲਾਗੂ ਕੀਤੀਆਂ ਪਾਬੰਦੀਆਂ ਬਹੁਤ ਸਾਰੀਆਂ ਯੋਜਨਾਵਾਂ ਦਾ ਫ਼ਾਇਦਾ ਪੰਜਾਬ ਦੇ ਲੋਕਾਂ ਨੂੰ ਹੋ ਰਿਹਾ ਹੈ ਪੰਜਾਬ ਅੰਦਰ ਜਿੱਥੇ ਬੇਰੁਜ਼ਗਾਰੀ ਘੱਟ ਕਰਨ ਲਈ ਸਰਕਾਰ ਵੱਲੋਂ ਬਹੁਤ ਸਾਰੇ ਰੁਜ਼ਗਾਰ ਦਿੱਤੇ ਜਾ ਰਹੇ ਹਨ ਉਥੇ ਵਿੱਦਿਅਕ ਅਦਾਰਿਆਂ ਦਾ ਵੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ

ਜਿੱਥੇ ਸਰਕਾਰ ਵੱਲੋਂ ਪੰਜਾਬ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਚ ਤਬਦੀਲ ਕੀਤਾ ਗਿਆ ਹੈ ਉਥੇ ਹੀ ਬੱਚਿਆਂ ਦੀਆਂ ਜ਼ਰੂਰਤਾਂ ਅਨੁਸਾਰ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਨੇ ਹੁਣ ਪੰਜਾਬ ਦੇ ਵਿਦਿਆਰਥੀਆਂ ਲਈ ਚੰਨੀ ਸਰਕਾਰ ਨੇ ਇਹ ਵੱਡਾ ਐਲਾਨ ਕੀਤਾ ਹੈ ਜਿਸ ਨਾਲ ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ ਪੰਜਾਬ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ

ਉਸ ਨਾਲ ਬੱਚਿਆਂ ਨੂੰ ਬਹੁਤ ਸਾਰੀਆਂ ਰਾਹਤਾਂ ਪ੍ਰਦਾਨ ਹੋ ਰਹੀਆਂ ਨੇ ਇਸ ਨਾਲ ਵਿਦਿਆਰਥੀਆਂ ਨੂੰ ਭਰਪੂਰ ਫ਼ਾਇਦਾ ਹੋ ਚੁੱਕਾ ਹੈ ਹੁਣ ਸਰਕਾਰੀ ਸਕੂਲਾਂ ਚ ਪਡ਼੍ਹਦੇ ਜਨਰਲ ਵਰਗ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਲੜਕਿਆਂ ਲਈ ਪੰਜਾਬ ਮੰਤਰੀ ਮੰਡਲ ਵਿੱਚ ਫ਼ੈਸਲਾ ਕੀਤਾ ਗਿਆ ਹੈ ਜਿਸ ਦੇ ਤਹਿਤ ਸਰਕਾਰ ਵੱਲੋਂ ਇਨ੍ਹਾਂ ਲੜਕੀਆਂ ਨੂੰ ਮੁਫ਼ਤ ਵਰਦੀਆਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਜਿਸਦਾ ਫ਼ਾਇਦਾ ਉਨ੍ਹਾਂ ਵਿਦਿਆਰਥੀਆਂ ਨੂੰ ਹੋਵੇਗਾ ਜਿਨ੍ਹਾਂ ਦੀ ਗਿਣਤੀ ਲਗਪਗ ਦੋ ਪੰਜ ਛਿਆਹਠ ਲੱਖ ਰਹਿ ਗਈ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.