ਮੁਕਤਸਰ ਵਿੱਚ ਨਕਲੀ ਡੀਏਪੀ ਹੋਇਆ ਬਰਾਮਦ ਕਿਸਾਨਾਂ ਵੱਲੋਂ ਛਾਪੇ ਮਾਰੀ ਦੌਰਾਨ ਹੋਈ ਬਰਾਮਦੀ

Uncategorized

ਪੂਰੇ ਪੰਜਾਬ ਦੇ ਵਿੱਚ ਡੀਏਪੀ ਦੀ ਕਿੱਲਤ ਨੂੰ ਲੈ ਕੇ ਹਾਹਾਕਾਰ ਮੱਚੀ ਹੋਈ ਹੈ ਉਥੇ ਬਹੁਤੇ ਲੋਕਾਂ ਦੇ ਵੱਲੋਂ ਡੀਏਪੀ ਦੀ ਸਟੋਰੇਜ ਨੂੰ ਲੈ ਕੇ ਕਾਲਾਬਾਜ਼ਾਰੀ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਡੀਏਪੀ ਮਹਿੰਗੇ ਭਾਅ ਵੇਚੀ ਜਾ ਰਹੀ ਹੈ ਉੱਥੇ ਹੀ ਕਿਸਾਨ ਜਥੇਬੰਦੀਆਂ ਬੀ ਕੇ ਯੂ ਡਕੌਂਦਾ ਵਲੋਂ ਮੁਕਤਸਰ ਦੀ ਮੰਡੀ ਬਰੀਵਾਲਾ ਵਿਖੇ ਦੇਰ ਰਾਤ ਇਕ ਪ੍ਰਾਈਵੇਟ ਸਟੋਰ ਉੱਤੇ ਗੁਪਤ ਸੂਚਨਾ ਮਿਲਣ ਉੱਤੇ ਛਾਪੇ ਮਾਰੀ ਕੀਤੀ ਗਈ

ਅਤੇ ਨਕਲੀ ਡੀਏਪੀ ਫੜਨ ਦਾ ਦਾਅਵਾ ਕੀਤਾ ਗਿਆ ਕਿਸਾਨ ਜਥੇਬੰਦੀ ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਵਾਲੇ ਦੀ ਅਗਵਾਈ ਤੇ ਛਾਪੇ ਮਾਰੀ ਕੀਤੀ ਗਈ ਉਨ੍ਹਾਂ ਮੀਡੀਆ ਸਾਹਮਣੇ ਆ ਕੇ ਕਿਹਾ ਕਿ ਇਹ ਡੀਏਪੀ ਨਕਲੀ ਹੈ ਅਤੇ ਉਨ੍ਹਾਂ ਖੇਤੀਬਾੜੀ ਵਿਭਾਗ ਅਤੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਇਸ ਦੀ ਚੰਗੀ ਤਰੀਕੇ ਨਾਲ ਆਜੜੀ ਜਾਂਚ ਪੜਤਾਲ ਹੋਣੀ ਚਾਹੀਦੀ ਉਨ੍ਹਾਂ ਮੀਡੀਆ ਸਾਹਮਣੇ ਕਿਹਾ

ਕਿ ਇਹ ਡੀ ਏ ਪੀ ਨਕਲੀ ਹੈ ਅਤੇ ਉਨ੍ਹਾਂ ਖੇਤੀਬਾੜੀ ਵਿਭਾਗ ਅਤੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਇਸ ਦੀ ਚੰਗੀ ਤਰੀਕੇ ਨਾਲ ਜਾਂਚ ਪਡ਼ਤਾਲ ਹੋਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨਾਲ ਕਿਸੇ ਤਰੀਕੇ ਦੀ ਵੀ ਲੁੱ ਟ ਠੱ ਗੀਆਂ ਨਾ ਹੋ ਸਕਣ ਕਿਸਾਨਾਂ ਦੀ ਫਸਲ ਦਾ ਕਿਸੇ ਤਰੀਕੇ ਦਾ ਵੀ ਹੈ ਜਿਹੜਾ ਨੁਕਸਾਨ ਨਾ ਹੋ ਸਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਡੀਏਪੀ ਤਾਂ ਬਹੁਤ ਪਰ ਨੱਚਣ ਵਾਲਿਆਂ ਵੱਲੋਂ ਕਾਲਾਬਾਜ਼ਾਰੀ ਕੀਤੀ ਜਾ ਰਹੀ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.