ਹੁਣ ਗੈਸ ਸਿਲੰਡਰ ਖ਼ਰੀਦਣ ਵਾਲੇ ਪੰਜਾਬੀਆਂ ਨੂੰ ਲੱਗਣਗੀਆਂ ਮੌਜਾਂ ਹੀ ਮੌਜਾਂ ਆਈ ਖੁਸ਼ਖਬਰੀ

Uncategorized

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਪੰਜਾਬ ਦੇ ਲੋਕਾਂ ਨੂੰ ਹੁਣ ਘਰੇਲੂ ਗੈਸ ਸਿਲੰਡਰ ਲੈਣ ਲਈ ਗੈਸ ਏਜੰਸੀਆਂ ਕੋਲ ਜਾਣ ਦੀ ਲੋੜ ਨਹੀਂ ਹੈ ਲੋਕਾਂ ਨੂੰ ਹੁਣ ਆਪਣੇ ਪਿੰਡ ਅਤੇ ਆਪਣੀ ਕਾਲੋਨੀ ਦੇ ਸਰਕਾਰੀ ਰਾਸ਼ਨ ਡਿਪੂਆਂ ਤੇ ਵੀ ਗੈਸ ਸਿਲੰਡਰ ਮੁਹੱਈਆ ਹੋਣਗੇ ਹੁਣ ਦੀ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ ਇਸ ਸਬੰਧੀ ਫੂਡ ਸਪਲਾਈ ਵਿਭਾਗ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਡਿਪੂ ਹੋਲਡਰਾਂ ਨਾਲ ਮੀਟਿੰਗ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ

ਡਿਪੂ ਹੋਲਡਰ ਯੂਨੀਅਨ ਦੇ ਪੰਜਾਬ ਦੇ ਚੇਅਰਮੈਨ ਸੇਠ ਸ਼ਾਮ ਲਾਲ ਪੰਜੌਲਾ ਤੇ ਜ਼ਿਲ੍ਹਾ ਪ੍ਰਧਾਨ ਤਰਸੇਮ ਚੰਦ ਸ਼ਰਮਾ ਨੇ ਕਿਹਾ ਕਿ ਡਿਪੂ ਹੋਲਡਰ ਸਰਕਾਰ ਵੱਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਹਨ ਉਨ੍ਹਾਂ ਕਿਹਾ ਕਿ ਹਰ ਤਰਾਂ ਦੇ ਸਿਲੰਡਰ ਡਿਪੂ ਹੋਲਡਰ ਰੱਖਣ ਲਈ ਤਿਆਰ ਹਨ ਦਲਿਤਾਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਹੁਣ ਤੁਹਾਨੂੰ ਕਿਸੇ ਵੀ ਪਾਸੇ ਜਾਣ ਦੀ ਲੋੜ ਨਹੀਂ ਹੈ ਹੁਣ ਸਰਕਾਰ ਵੱਲੋਂ ਸਕੀਮ ਚਲਾਈ ਜਾ ਰਹੀ ਹੈ

ਕਿ ਤੁਹਾਨੂੰ ਆਪਣੇ ਪਿੰਡ ਕਲੋਨੀਆਂ ਦੇ ਵਿੱਚ ਜਿਹੜੇ ਪਹਿਲਾਂ ਡਿਪੂ ਹੋਲਡਰ ਹੁੰਦੇ ਸਨ ਉਹ ਡੀਪੂ ਖੁੱਲ੍ਹਣਗੇ ਅਤੇ ਉਨ੍ਹਾਂ ਵਿੱਚੋਂ ਤੁਹਾਨੂੰ ਗੈਸ ਸਿਲੰਡਰਾ ਪਿੰਡ ਵਿਚ ਹੀ ਮਿਲ ਜਾਇਆ ਕਰਨਗੇ ਅਤੇ ਹੁਣ ਤੁਹਾਨੂੰ ਸ਼ਹਿਰਾਂ ਜਾਂ ਕਿਸੇ ਵੀ ਏਜੰਸੀਆਂ ਵਿੱਚ ਜਾਣ ਦੀ ਲੋੜ ਨਹੀਂ ਇਹ ਸਕੀਮ ਜਲਦ ਤੋਂ ਜਲਦ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ ਤਾਂ ਤੁਸੀਂ ਵੀ ਕੁਮੈਂਟ ਕਰਕੇ ਦੱਸੋ ਕੀ ਇਹ ਸਕੀਮ ਤੁਹਾਨੂੰ ਕਿਸ ਤਰ੍ਹਾਂ ਲੱਗੀ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.